ਪ੍ਹੈਰਾ ਕਿਤਾਬ

pa ਡਾਕਘਰ ਵਿੱਚ   »   tl At the post office

59 [ਉਨਾਹਠ]

ਡਾਕਘਰ ਵਿੱਚ

ਡਾਕਘਰ ਵਿੱਚ

59 [limampu’t siyam]

At the post office

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਟਾਗਾਲੋਗ ਖੇਡੋ ਹੋਰ
ਅਗਲਾ ਡਾਕਘਰ ਕਿੱਥੇ ਹੈ? Na---- a-- p------------ n- p--- o---? Nasaan ang pinakamalapit na post opis? 0
ਕੀ ਹੋਰ ਕੋਈ ਡਾਕਘਰ ਨੇੜੇ ਹੈ? Ma---- b- d--- a-- s------ n- p--- o---? Malayo ba dito ang susunod na post opis? 0
ਸਭਤੋਂ ਨਜ਼ਦੀਕ ਡਾਕਪੇਟੀ ਕਿੱਥੇ ਹੈ? Na---- a-- p------------ n- h------ n- s----? Nasaan ang pinakamalapit na hulugan ng sulat? 0
ਮੈਨੂੰ ਕੁਝ ਡਾਕ ਟਿਕਟਾਂ ਚਾਹੀਦੀਆਂ ਹਨ। Ka------- k- n- i---- s----. Kailangan ko ng ilang selyo. 0
ਇੱਕ ਪੋਸਟ – ਕਾਰਡ ਅਤੇ ਇੱਕ ਚਿੱਠੀ ਦੇ ਲਈ। Pa-- s- i---- k--- a- i---- l----. Para sa isang kard at isang liham. 0
ਅਮਰੀਕਾ ਦੇ ਲਈ ਡਾਕ – ਖਰਚ ਕਿੰਨਾ ਹੈ? Ma----- a-- s---- p-------- A------? / M------ a-- p-------- p-------- A------? Magkano ang selyo papuntang Amerika? / Magkano ang pagpadala papuntang Amerika? 0
ਇਸ ਪੈਕਟ ਦਾ ਵਜ਼ਨ ਕਿੰਨਾ ਹੈ? Ga--- k------ a-- p------? Gaano kabigat ang parsela? 0
ਕੀ ਮੈਂ ਇਸਨੂੰ ਹਵਾਈ – ਡਾਕ ਰਾਹੀਂ ਭੇਜ ਸਕਦਾ / ਸਕਦੀ ਹਾਂ? Ma---- k- b- i---- i------ s- p---------- n- k------ p-------------? Maaari ko ba itong ipadala sa pamamagitan ng koreong panghimpapawid? 0
ਇਸਨੂੰ ਪਹੁੰਚਣ ਵਿੱਚ ਕਿੰਨਾ ਸਮਾਂ ਲੱਗੇਗਾ? Ga--- k------ b--- i-- m--------- d---? Gaano katagal bago ito makarating doon? 0
ਮੈਂ ਫੋਨ ਕਿੱਥੋਂ ਕਰ ਸਕਦਾ ਹਾਂ? Sa-- a-- m------- t------? Saan ako maaaring tumawag? 0
ਸਭਤੋਂ ਨਜ਼ਦੀਕ ਟੈਲੀਫੋਨ ਬੂਥ ਕਿੱਥੇ ਹੈ? Na---- a-- s------ n- b---- n- t-------? Nasaan ang susunod na booth ng telepono? 0
ਕੀ ਤੁਹਾਡੇ ਕੋਲ ਟੈਲੀਫੋਨ ਕਾਰਡ ਹੈ? Ma----- k- b--- m-- t------? Mayroon ka bang mga tarheta? 0
ਕੀ ਤੁਹਾਡੇ ਕੋਲ ਟੈਲੀਫੋਨ ਡਾਇਰੈਕਟਰੀ ਹੈ? Ma----- k- b--- d--------- n- t-------? Mayroon ka bang direktoryo ng telepono? 0
ਕੀ ਤੁਹਾਨੂੰ ਆਸਟਰੀਆ ਦਾ ਖੇਤਰੀ – ਕੋਡ ਪਤਾ ਹੈ? Al-- m- b- a-- a--- c--- p--- s- A------? Alam mo ba ang area code para sa Austria? 0
ਇੱਕ ਮਿੰਟ ਰੁਕੋ, ਮੈਂ ਦੇਖਦਾ / ਦੇਖਦੀ ਹਾਂ। Sa----- l---- t-------- k- m---. Sandali lang, titingnan ko muna. 0
ਲਾਈਨ ਵਿਅਸਤ ਜਾ ਰਹੀ ਹੈ। An- l---- a- l----- o------. Ang linya ay laging okupado. 0
ਤੁਸੀਂ ਕਿਹੜਾ ਨੰਬਰ ਮਿਲਾਇਆ ਹੈ? Al--- n----- a-- t---------- m-? Aling numero ang tinatawagan mo? 0
ਸਭਤੋਂ ਪਹਿਲਾਂ ਸਿਫਰ ਲਗਾਉਣੀ ਹੁੰਦੀ ਹੈ। Ka------- m- m----- d------ n- z---! Kailangan mo munang dumayal ng zero! 0

ਭਾਵਨਾਵਾਂ ਵੀ ਵੱਖ-ਵੱਖ ਭਾਸ਼ਾਵਾਂ ਬੋਲਦੀਆਂ ਹਨ!

ਦੁਨੀਆ ਭਰ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਕੋਈ ਵੀ ਸਰਬ-ਵਿਆਪਕ ਮਨੁੱਖੀ ਭਾਸ਼ਾ ਮੌਜੂਦ ਨਹੀਂ ਹੈ। ਪਰ ਇਹ ਸਾਡੇ ਚਿਹਰੇ ਦੇ ਭਾਵਾਂ ਲਈ ਕਿਵੇਂ ਕੰਮ ਕਰਦੀ ਹੈ? ਕੀ ਭਾਵਨਾਵਾਂ ਦੀ ਭਾਸ਼ਾ ਸਰਬ-ਵਿਆਪਕ ਹੈ? ਨਹੀਂ, ਇੱਥੇ ਵੀ ਕੁਝ ਭਿੰਨਤਾਵਾਂ ਹਨ! ਬਹੁਤ ਦੇਰ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਾਰੇ ਵਿਅਕਤੀ ਇੱਕੋ ਢੰਗ ਨਾਲ ਭਾਵਨਾਵਾਂ ਜ਼ਾਹਰ ਕਰਦੇ ਹਨ। ਇਹ ਮੰਨਿਆ ਜਾਂਦਾ ਸੀ ਕਿ ਚਿਹਰੇ ਦੇ ਭਾਵਾਂ ਦੀ ਭਾਸ਼ਾ ਸਰਬ-ਵਿਆਪਕ ਤੌਰ 'ਤੇ ਸਮਝੀ ਜਾਂਦੀ ਹੈ। ਚਾਰਲਸ ਡਾਰਵਿਨ ਦਾ ਵਿਸ਼ਵਾਸ ਸੀ ਕਿ ਮਨੁੱਖਾਂ ਲਈ ਭਾਵਨਾਵਾਂ ਬਹੁਤ ਮਹੱਤਵਪੂਰਨ ਸਨ। ਇਸਲਈ, ਇਨ੍ਹਾਂ ਨੂੰ ਸਾਰੇ ਸਭਿਆਚਾਰਾਂ ਵਿੱਚ ਇੱਕ-ਸਮਾਨ ਸਮਝਿਆ ਜਾਣਾ ਚਾਹੀਦਾ ਸੀ। ਪਰ ਨਵੇਂ ਅਧਿਐਨ ਇੱਕ ਅਲੱਗ ਨਤੀਜੇ 'ਤੇ ਪਹੁੰਚ ਰਹੇ ਹਨ। ਇਨ੍ਹਾਂ ਦੇ ਅਨੁਸਾਰ ਭਾਵਨਾਵਾਂ ਦੀ ਭਾਸ਼ਾ ਵਿੱਚ ਵੀ ਅੰਤਰ ਹੁੰਦੇ ਹਨ। ਭਾਵ, ਸਾਡੇ ਚਿਹਰੇ ਦੀਆਂ ਭਾਵਨਾਵਾਂ ਸਾਡੇ ਸਭਿਆਚਾਰ ਦੁਆਰਾ ਪ੍ਰਭਾਵਿਤ ਹੁੰਦੀਆਂ ਹਨ। ਇਸਲਈ, ਦੁਨੀਆ ਭਰ ਦੇ ਲੋਕ ਭਾਵਨਾਵਾਂ ਨੂੰ ਵੱਖ-ਵੱਖ ਢੰਗ ਨਾਲ ਦਿਖਾਉਂਦੇ ਅਤੇ ਸਮਝਦੇ ਹਨ। ਵਿਗਿਆਨੀਆਂ ਅਨੁਸਾਰ ਛੇ ਵੱਖ-ਵੱਖ ਪ੍ਰਮੁੱਖ ਭਾਵਨਾਵਾਂ ਹੁੰਦੀਆਂ ਹਨ। ਇਹ ਹਨ ਖੁਸ਼ੀ, ਉਦਾਸੀ, ਗੁੱਸਾ, ਨਫ਼ਰਤ, ਡਰ ਅਤੇ ਹੈਰਾਨੀ। ਪਰ ਯੂਰੋਪੀਅਨਾਂ ਦੇ ਚਿਹਰੇ ਦੇ ਭਾਵ ਏਸ਼ੀਅਨਾਂ ਨਾਲੋਂ ਵੱਖ ਹੁੰਦੇ ਹਨ। ਅਤੇ ਉਹ ਉਹੀ ਭਾਵਨਾਵਾਂ ਨੂੰ ਵੱਖਰੇ ਢੰਗ ਨਾਲ ਪੜ੍ਹਦੇ ਹਨ। ਕਈ ਤਜਰਬਿਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ, ਜਾਂਚ ਅਧੀਨ ਵਿਅਕਤੀਆਂ ਨੂੰ ਕੰਪਿਊਟਰ ਉੱਤੇ ਚਿਹਰੇ ਦਿਖਾਏ ਗਏ। ਇਨ੍ਹਾਂ ਵਿਅਕਤੀਆਂ ਨੇ ਚਿਹਰਿਆਂ ਨੂੰ ਪੜ੍ਹ ਕੇ ਉਨ੍ਹਾਂ ਦਾ ਵੇਰਵਾ ਦੇਣਾ ਸੀ। ਵੱਖ-ਵੱਖ ਨਤੀਜੇ ਆਉਣ ਦੇ ਕਈ ਕਾਰਨ ਸਨ। ਕੁਝ ਸਭਿਆਚਾਰਾਂ ਵਿੱਚ ਹੋਰਨਾਂ ਨਾਲੋਂ ਵੱਧ ਭਾਵਨਾਵਾਂ ਪ੍ਰਗਟਾਈਆਂ ਜਾਂਦੀਆਂ ਹਨ। ਇਸਲਈ ਚਿਹਰੇ ਦੀਆਂ ਭਾਵਨਾਵਾਂ ਦੀ ਤੀਬਰਤਾ ਹਰ ਜਗ੍ਹਾ ਇੱਕ-ਸਮਾਨ ਨਹੀਂ ਪੜ੍ਹੀ ਜਾਂ ਸਮਝੀ ਜਾਂਦੀ। ਅਤੇ, ਵੱਖ ਸਭਿਆਚਾਰਾਂ ਦੇ ਵਿਅਕਤੀ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਂਦੇ ਹਨ। ਏਸ਼ੀਅਨ ਲੋਕ ਚਿਹਰੇ ਦੀਆਂ ਭਾਵਨਾਵਾਂ ਪੜ੍ਹਨ ਸਮੇਂ ਅੱਖਾਂ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਨ। ਦੂਜੇ ਪਾਸੇ, ਯੂਰੋਪੀਅਨ ਅਤੇ ਅਮੀਰੀਕਨ ਵਿਅਕਤੀ ਮੂੰਹ ਵੱਲ ਦੇਖਦੇ ਹਨ। ਪਰ, ਚਿਹਰੇ ਦੀ ਇੱਕ ਅਜਿਹੀ ਭਾਵਨਾ ਹੈ ਜਿਹੜੀ ਸਾਰੇ ਸਭਿਆਚਾਰਾਂ ਵਿੱਚ ਸਮਝੀ ਜਾਂਦੀ ਹੈ... ਇਹ ਹੈ ਇੱਕ ਪਿਆਰੀ ਮੁਸਕੁਰਾਹਟ!