ਪ੍ਹੈਰਾ ਕਿਤਾਬ

pa ਬੈਂਕ ਵਿੱਚ   »   pt No banco

60 [ਸੱਠ]

ਬੈਂਕ ਵਿੱਚ

ਬੈਂਕ ਵਿੱਚ

60 [sessenta]

No banco

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੁਰਤਗਾਲੀ (PT) ਖੇਡੋ ਹੋਰ
ਮੈਂ ਇੱਕ ਖਾਤਾ ਖੋਲ੍ਹਣਾ ਚਾਹੁੰਦਾ / ਚਾਹੁੰਦੀ ਹਾਂ। Eu q----- a---- u-- c----. Eu queria abrir uma conta. 0
ਇਹ ਮੇਰਾ ਪਾਸਪੋਰਟ ਹੈ। Aq-- e--- o m-- p---------. Aqui está o meu passaporte. 0
ਅਤੇ ਇਹ ਮੇਰਾ ਪਤਾ ਹੈ। E a--- e--- a m---- m-----. E aqui está a minha morada. 0
ਮੈਂ ਆਪਣੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਉਣਾ ਚਾਹੁੰਦਾ / ਚਾਹੁੰਦੀ ਹਾਂ। Eu q----- d-------- d------- n- m---- c----. Eu queria depositar dinheiro na minha conta. 0
ਮੈਂ ਆਪਣੇ ਖਾਤੇ ਵਿੱਚੋਂ ਪੈਸੇ ਕਢਵਾਉਣਾ ਚਾਹੁੰਦਾ / ਚਾਹੁੰਦੀ ਹਾਂ। Eu q----- l------- d------- d- m---- c----. Eu queria levantar dinheiro da minha conta. 0
ਮੈਂ ਆਪਣੇ ਖਾਤੇ ਦਾ ਵੇਰਵਾ ਲੈਣਾ ਚਾਹੁੰਦਾ / ਚਾਹੁੰਦੀ ਹਾਂ। Eu q----- r------ o- e-------- d- c----. Eu queria receber os extractos de conta. 0
ਮੈਂ ਯਾਤਰੀ ਚੈੱਕ ਲੈਣਾ ਚਾਹੁੰਦਾ / ਚਾਹੁੰਦੀ ਹਾਂ। Eu q----- d-------- u- c----- d- v-----. Eu queria descontar um cheque de viagem. 0
ਸ਼ੁਲਕ ਕਿੰਨਾ ਹੈ? Qu-- é a t---? Qual é a taxa? 0
ਮੈਂ ਹਸਤਾਖਰ ਕਿੱਥੇ ਕਰਨੇ ਹਨ? On-- é q-- e- t---- q-- a------? Onde é que eu tenho que assinar? 0
ਮੈਂ ਜਰਮਨੀ ਤੋਂ ਪੈਸਿਆਂ ਦੀ ਉਡੀਕ ਕਰ ਰਿਹਾ ਹਾਂ। Es--- à e----- d- u-- t------------ b------- d- A-------. Estou à espera de uma transferência bancária da Alemanha. 0
ਇਹ ਮੇਰਾ ਖਾਤਾ – ਨੰਬਰ ਹੈ। Aq-- e--- o n----- d- m---- c----. Aqui está o número da minha conta. 0
ਕੀ ਪੈਸੇ ਆਏ ਹਨ? O d------- c-----? O dinheiro chegou? 0
ਮੈਂ ਇਹ ਰਕਮ ਬਦਲਾਉਣੀ ਚਾਹੁੰਦਾ / ਚਾਹੁੰਦੀ ਹਾਂ। Go------ d- t----- e--- d-------. Gostaria de trocar este dinheiro. 0
ਮੈਨੂੰ ਅਮਰੀਕੀ ਡਾਲਰ ਚਾਹੀਦੇ ਹਨ। Eu p------ d- d------ a---------. Eu preciso de dólares americanos. 0
ਮੈਨੂੰ ਟੁੱਟੇ ਪੈਸੇ ਚਾਹੀਦੇ ਹਨ। Po- f---- d---- n---- p-------. Por favor dê-me notas pequenas. 0
ਕੀ ਇੱਥੇ ਕੋਈ ਏਟੀਐੱਮ ਹੈ? Há a--- u- m---------? Há aqui um multibanco? 0
ਖਾਤੇ ਵਿੱਚੋਂ ਕਿੰਨੇ ਪੈਸੇ ਕੱਢੇ ਜਾ ਸਕਦੇ ਹਨ? Qu---- d------- é q-- s- p--- l------- ? Quanto dinheiro é que se pode levantar ? 0
ਕਿਹੜੇ ਕ੍ਰੈਡਿਟ ਕਾਰਡ ਇਸਤੇਮਾਲ ਕੀਤੇ ਜਾ ਸਕਦੇ ਹਨ? Qu--- s-- o- c------ d- c------ q-- s- p---- u---? Quais são os cartões de crédito que se podem usar? 0

ਕੀ ਸਰਬ-ਵਿਆਪੀ ਵਿਆਕਰਣ ਹੋਂਦ ਵਿੱਚ ਹੈ?

ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ, ਅਸੀਂ ਇਸਦੀ ਵਿਆਕਰਣ ਵੀ ਸਿੱਖਦੇ ਹਾਂ। ਜਦੋਂ ਬੱਚੇ ਆਪਣੀ ਮੂਲ ਭਾਸ਼ਾ ਸਿੱਖਦੇ ਹਨ, ਅਜਿਹਾ ਆਪਣੇ ਆਪ ਹੀ ਹੋ ਜਾਂਦਾ ਹੈ। ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਨ੍ਹਾਂ ਦਾ ਦਿਮਾਗ਼ ਕਈ ਨਿਯਮ ਸਿੱਖ ਰਿਹਾ ਹੈ। ਇਸਦੇ ਬਾਵਜੂਦ, ਉਹ ਆਪਣੀ ਮੂਲ ਭਾਸ਼ਾ ਸ਼ੁਰੂ ਤੋਂ ਹੀ ਸਹੀ ਢੰਗ ਨਾਲ ਸਿੱਖਦੇ ਹਨ। ਇਸ ਤੱਥ ਦੇ ਮੁਤਾਬਿਕ ਕਈ ਭਾਸ਼ਾਵਾਂ ਹੋਂਦ ਵਿੱਚ ਹਨ, ਕਈ ਵਿਆਕਰਣ ਪ੍ਰਣਾਲੀਆਂ ਵੀਹੋਂਦ ਵਿੱਚ ਹਨ। ਪਰ ਕੀ ਕੋਈ ਸਰਬ-ਵਿਆਪਕ ਵਿਆਕਰਣ ਵੀ ਮੌਜੂਦ ਹੈ? ਵਿਗਿਆਨੀ ਲੰਬੇ ਸਮੇਂ ਤੋਂ ਇਸ ਬਾਰੇ ਅਧਿਐਨ ਕਰ ਰਹੇ ਹਨ। ਨਵੇਂ ਅਧਿਐਨ ਕੋਈ ਜਵਾਬ ਪ੍ਰਦਾਨ ਕਰ ਸਕਦੇ ਹਨ। ਕਿਉਂਕਿ ਦਿਮਾਗ ਖੋਜਕਰਤਾਵਾਂ ਨੇ ਇੱਕ ਦਿਲਚਸਪ ਖੋਜ ਕੀਤੀ ਹੈ। ਉਨ੍ਹਾਂ ਨੇ ਜਾਂਚ ਅਧੀਨ ਵਿਅਕਤੀਆਂ ਨੂੰ ਵਿਆਕਰਣ ਦੇ ਨਿਯਮ ਪੜ੍ਹਨ ਲਈ ਦਿੱਤੇ। ਇਹ ਵਿਅਕਤੀ ਭਾਸ਼ਾ ਸਕੂਲ ਦੇ ਵਿਦਿਆਰਥੀ ਸਨ। ਉਨ੍ਹਾਂ ਨੇ ਜਾਪਾਨੀ ਜਾਂ ਇਤਾਲੀਅਨ ਦਾ ਅਧਿਐਨ ਕੀਤਾ। ਵਿਆਕਰਣ ਨਿਯਮਾਂ ਵਿੱਚੋਂ ਅੱਧੇ ਪੂਰੀ ਤਰ੍ਹਾਂ ਮਨਘੜਤ ਸਨ। ਪਰ, ਜਾਂਚ ਅਧੀਨ ਵਿਅਕਤੀ ਇਸ ਬਾਰੇ ਨਹੀਂ ਜਾਣਦੇ ਸਨ। ਵਿਦਿਆਰਥੀਆਂ ਨੂੰ ਅਧਿਐਨ ਤੋਂ ਬਾਦ ਵਾਕ ਦਿੱਤੇ ਗਏ। ਉਨ੍ਹਾਂ ਨੇ ਨਿਰਧਾਰਿਤ ਕਰਨਾ ਸੀ ਕਿ ਵਾਕ ਸਹੀ ਜਾਂ ਗ਼ਲਤ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਭਾਵ, ਖੋਜਕਰਤਾਵਾਂ ਨੇ ਦਿਮਾਗ ਦੀ ਗਤੀਵਿਧੀ ਨੂੰ ਮਾਪਿਆ। ਇਸ ਤਰ੍ਹਾਂ ਉਹ ਇਹ ਜਾਂਚ ਕਰ ਸਕਦੇ ਸਨ ਕਿ ਦਿਮਾਗ ਵਾਕਾਂ ਸੰਬੰਧੀ ਕਿਵੇਂ ਪ੍ਰਕ੍ਰਿਆ ਕਰਦਾ ਹੈ। ਅਤੇ ਇੰਜ ਪ੍ਰਤੀਤ ਹੋਇਆ ਕਿ ਸਾਡਾ ਦਿਮਾਗ ਵਿਆਕਰਣ ਨੂੰ ਪਛਾਣਦਾ ਹੈ! ਬੋਲੀ ਨੂੰ ਸੰਸਾਧਿਤ ਕਰਦੇ ਸਮੇਂ, ਦਿਮਾਗ ਦੇ ਕੁਝ ਖੇਤਰ ਕਾਰਜਸ਼ੀਲ ਸਨ। ਬ੍ਰੋਕਾ ਸੈਂਟਰ (Broca Center) ਇਨ੍ਹਾਂ ਵਿੱਚੋਂ ਇੱਕ ਹੈ। ਇਹ ਦਿਮਾਗ ਦੇ ਖੱਬੇ ਪਾਸੇ ਸਥਿਤ ਹੁੰਦਾ ਹੈ। ਜਦੋਂ ਵਿਦਿਆਰਥੀਆਂ ਨੇ ਅਸਲੀ ਵਿਆਕਰਣ ਨਿਯਮਾਂ ਦਾ ਸਾਹਮਣਾ ਕੀਤਾ, ਇਹ ਬਹੁਤ ਕਾਰਜਸ਼ੀਲ ਸੀ। ਦੂਜੇ ਪਾਸੇ, ਮਨਘੜਤ ਨਿਯਮਾਂ ਦੇ ਨਾਲ, ਕਾਰਜਸ਼ੀਲਤਾ ਵਿਸ਼ੇਸ਼ ਰੂਪ ਵਿੱਚ ਘੱਟ ਗਈ। ਸੋ, ਸ਼ਾਇਦ ਅਜਿਹਾ ਸਾਰੇ ਵਿਆਕਰਣ ਪ੍ਰਣਾਲੀਆਂ ਦਾ ਇੱਕੋ ਆਧਾਰ ਹੋਣ ਦੇ ਕਾਰਨ ਹੁੰਦਾ ਹੈ। ਫੇਰ ਇਹ ਸਾਰੇ ਇੱਕੋ-ਜਿਹੇ ਸਿਧਾਂਤਾਂ ਦੀ ਪਾਲਣਾ ਕਰਨਗੇ। ਅਤੇ ਇਹ ਸਿਧਾਂਤ ਸਾਡੇ ਅੰਦਰ ਕੁਦਰਤੀ ਤੌਰ 'ਤੇ ਹੋਣਗੇ...