ਪ੍ਹੈਰਾ ਕਿਤਾਬ
ਕ੍ਰਮਸੂਚਕ ਸੰਖਿਆਂਵਾਂ »
Redni brojevi
-
PA ਪੰਜਾਬੀ
-
ar ਅਰਬੀ
nl ਡੱਚ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
-
bn ਬੰਗਾਲੀ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
ka ਜਾਰਜੀਆਈ
-
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pa ਪੰਜਾਬੀ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
BS ਬੋਸਨੀਅਨ
-
ar ਅਰਬੀ
nl ਡੱਚ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
-
bn ਬੰਗਾਲੀ
bs ਬੋਸਨੀਅਨ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
-
ka ਜਾਰਜੀਆਈ
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
ਪਾਠ
-
001 - ਵਿਅਕਤੀ 002 - ਪਰਿਵਾਰ 003 - ਹੋਰਨਾਂ ਦੀ ਪਹਿਚਾਣ ਕਰਨਾ 004 - ਸਕੂਲ ਵਿੱਚ 005 - ਦੇਸ਼ ਅਤੇ ਭਾਸ਼ਾਂਵਾਂ 006 - ਪੜ੍ਹਨਾ ਅਤੇ ਲਿਖਣਾ 007 - ਸੰਖਿਆਂਵਾਂ 008 - ਸਮਾਂ 009 - ਹਫਤੇ ਦੇ ਦਿਨ 010 - ਕੱਲ੍ਹ – ਅੱਜ – ਕੱਲ੍ਹ 011 - ਮਹੀਨੇ 012 - ਪੇਅ – ਪਦਾਰਥ 013 - ਗਤੀਵਿਧੀਆਂ 014 - ਰੰਗ 015 - ਫਲ ਤੇ ਭੋਜਨ 016 - ਰੁੱਤਾਂ ਅਤੇ ਮੌਸਮ 017 - ਘਰ ਦੇ ਆਲੇ – ਦੁਆਲੇ 018 - ਘਰ ਦੀ ਸਫਾਈ 019 - ਰਸੋਈਘਰ ਵਿੱਚ 020 - ਬਾਤਚੀਤ 1 021 - ਬਾਤਚੀਤ 2 022 - ਬਾਤਚੀਤ 3 023 - ਵਿਦੇਸ਼ੀ ਭਾਸ਼ਾਂਵਾਂ ਸਿੱਖਣਾ 024 - ਮੁਲਾਕਾਤ 025 - ਸ਼ਹਿਰ ਵਿੱਚ026 - ਪ੍ਰਕਿਰਤੀ ਵਿੱਚ 027 - ਹੋਟਲ ਵਿੱਚ – ਪਹੁੰਚ 028 - ਹੋਟਲ ਵਿੱਚ – ਸ਼ਿਕਾਇਤਾਂ 029 - ਰੈਸਟੋਰੈਂਟ ਵਿੱਚ 1 030 - ਰੈਸਟੋਰੈਂਟ ਵਿੱਚ 2 031 - ਰੈਸਟੋਰੈਂਟ ਵਿੱਚ 3 032 - ਰੈਸਟੋਰੈਂਟ ਵਿੱਚ 4 033 - ਸਟੇਸ਼ਨ ਤੇ 034 - ਟ੍ਰੇਨ ਵਿੱਚ 035 - ਹਵਾਈ ਅੱਡੇ ਤੇ 036 - ਸਰਵਜਨਿਕ ਪਰਿਵਹਨ 037 - ਰਸਤੇ ਤੇ 038 - ਟੈਕਸੀ ਵਿੱਚ 039 - ਗੱਡੀ ਖਰਾਬ ਹੋ ਗਈ ਹੈ। 040 - ਰਸਤਾ ਪੁੱਛਣ ਦੇ ਲਈ 041 - ਦਿਸ਼ਾ – ਗਿਆਨ 042 - ਸ਼ਹਿਰ – ਦਰਸ਼ਨ 043 - ਚਿੜੀਆਘਰ ਵਿੱਚ 044 - ਸ਼ਾਮ ਨੂੰ ਬਾਹਰ ਜਾਣਾ 045 - ਸਿਨਮਾਘਰ ਵਿੱਚ 046 - ਡਿਸਕੋ ਵਿੱਚ 047 - ਯਾਤਰਾ ਦੀ ਤਿਆਰੀ 048 - ਛੁੱਟੀਆਂ ਦੀਆਂ ਗਤੀਵਿਧੀਆਂ 049 - ਖੇਲ 050 - ਤਰਣਤਾਲ ਵਿੱਚ051 - ਖਰੀਦਾਰੀ ਕਰਨਾ 052 - ਡਿਪਾਰਟਮੈਂਟ ਸਟੋਰ ਵਿੱਚ 053 - ਦੁਕਾਨਾਂ 054 - ਖਰੀਦਦਾਰੀ 055 - ਕੰਮ 056 - ਭਾਵਨਾਂਵਾਂ 057 - ਡਾਕਟਰ ਦੇ ਕੋਲ 058 - ਸਰੀਰ ਦੇ ਅੰਗ 059 - ਡਾਕਘਰ ਵਿੱਚ 060 - ਬੈਂਕ ਵਿੱਚ 061 - ਕ੍ਰਮਸੂਚਕ ਸੰਖਿਆਂਵਾਂ 062 - ਪ੍ਰਸ਼ਨ ਪੁਛਣਾ 1 063 - ਪ੍ਰਸ਼ਨ ਪੁੱਛਣਾ 2 064 - ਨਾਕਾਰਾਤਮਕ ਵਾਕ 1 065 - ਨਾਕਾਰਾਤਮਕ ਵਾਕ 2 066 - ਸੰਬੰਧਵਾਚਕ ਪੜਨਾਂਵ 1 067 - ਸੰਬੰਧਵਾਚਕ ਪੜਨਾਂਵ 2 068 - ਛੋਟਾ – ਵੱਡਾ 069 - ਜ਼ਰੂਰਤ ਹੋਣਾ – ਚਾਹੁਣਾ 070 - ਕੁਝ ਚੰਗਾ ਲੱਗਣਾ 071 - ਕੁਝ ਚਾਹੁਣਾ 072 - ਜ਼ਰੂਰੀ ਕੰਮ 073 - ਅਗਿਆ ਦੇਣਾ 074 - ਬੇਨਤੀ ਕਰਨਾ 075 - ਕਿਸੇ ਗੱਲ ਦਾ ਤਰਕ ਦੇਣਾ 1076 - ਕਿਸੇ ਗੱਲ ਦਾ ਤਰਕ ਦੇਣਾ 2 077 - ਕਿਸੇ ਗੱਲ ਦਾ ਤਰਕ ਦੇਣਾ 3 078 - ਵਿਸ਼ੇਸ਼ਣ 1 079 - ਵਿਸ਼ੇਸ਼ਣ 2 080 - ਵਿਸ਼ੇਸ਼ਣ 3 081 - ਭੂਤਕਾਲ 1 082 - ਭੂਤਕਾਲ 2 083 - ਭੂਤਕਾਲ 3 084 - ਭੂਤਕਾਲ 4 085 - ਪ੍ਰਸ਼ਨ – ਭੂਤਕਾਲ 1 086 - ਪ੍ਰਸ਼ਨ – ਭੂਤਕਾਲ 2 087 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1 088 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2 089 - ਆਗਿਆਸੂਚਕ 1 090 - ਆਗਿਆਸੂਚਕ 2 091 - ਅਧੀਨ – ਉਪਵਾਕ 1 092 - ਅਧੀਨ – ਉਪਵਾਕ 2 093 - ਅਧੀਨ ਉਪਵਾਕ:ਜਾਂ 094 - ਸਮੁੱਚਬੋਧਕ 1 095 - ਸਮੁਚਬੋਧਕ 2 096 - ਸਮੁੱਚਬੋਧਕ 3 097 - ਸਮੁੱਚਬੋਧਕ 4 098 - ਦੋਹਰੇ ਸਮੁੱਚਬੋਧਕ 099 - ਮੇਰਾ 100 - ਕਿਰਿਆ ਵਿਸ਼ੇਸ਼ਣ
-
- ਕਿਤਾਬ ਖਰੀਦੋ
- ਪਿਛਲਾ
- ਅਗਲਾ
- MP3
- A -
- A
- A+
61 [ਇਕਾਹਠ]
ਕ੍ਰਮਸੂਚਕ ਸੰਖਿਆਂਵਾਂ

61 [šezdeset i jedan]
ਪੰਜਾਬੀ | ਬੋਸਨੀਅਨ | ਖੇਡੋ ਹੋਰ |
ਪਹਿਲਾ ਮਹੀਨਾ ਜਨਵਰੀ ਹੈ। | Pr-- m----- j- j-----. Prvi mjesec je januar. 0 | + |
ਦੂਜਾ ਮਹੀਨਾ ਫਰਵਰੀ ਹੈ। | Dr--- m----- j- f------. Drugi mjesec je februar. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਦੂਜਾ ਮਹੀਨਾ ਫਰਵਰੀ ਹੈ।Drugi mjesec je februar. |
ਤੀਜਾ ਮਹੀਨਾ ਮਾਰਚ ਹੈ। | Tr--- m----- j- m---. Treći mjesec je mart. 0 | + |
ਚੌਥਾ ਮਹੀਨਾ ਅਪ੍ਰੈਲ ਹੈ। | Če----- m----- j- a----. Četvrti mjesec je april. 0 | + |
ਪੰਜਵਾਂ ਮਹੀਨਾ ਮਈ ਹੈ। | Pe-- m----- j- m--. Peti mjesec je maj. 0 | + |
ਛੇਵਾਂ ਮਹੀਨਾ ਜੂਨ ਹੈ। | Še--- m----- j- j---. Šesti mjesec je juni. 0 | + |
ਛੇ ਮਹੀਨਿਆਂ ਦਾ ਅੱਧਾ ਸਾਲ ਹੁੰਦਾ ਹੈ। | Še-- m------ j- p--- g-----. Šest mjeseci je pola godine. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਛੇ ਮਹੀਨਿਆਂ ਦਾ ਅੱਧਾ ਸਾਲ ਹੁੰਦਾ ਹੈ।Šest mjeseci je pola godine. |
ਜਨਵਰੀ,ਫਰਵਰੀ,ਮਾਰਚ, | Ja----- f------- m---, Januar, februar, mart, 0 | + |
ਅਪ੍ਰੈਲ,ਮਈ ਅਤੇ ਜੂਨ | ap---- m-- i j---. april, maj i juni. 0 | + |
ਸੱਤਵਾਂ ਮਹੀਨਾ ਜੁਲਾਈ ਹੈ। | Se--- m----- j- j---. Sedmi mjesec je juli. 0 | + |
ਅੱਠਵਾਂ ਮਹੀਨਾ ਅਗਸਤ ਹੈ। | Os-- m----- j- a-----. Osmi mjesec je avgust. 0 | + |
ਨੌਵਾਂ ਮਹੀਨਾ ਸਤੰਬਰ ਹੈ। | De---- m----- j- s--------. Deveti mjesec je septembar. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਨੌਵਾਂ ਮਹੀਨਾ ਸਤੰਬਰ ਹੈ।Deveti mjesec je septembar. |
ਦੱਸਵਾਂ ਮਹੀਨਾ ਅਕਤੂਬਰ ਹੈ। | De---- m----- j- o------. Deseti mjesec je oktobar. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਦੱਸਵਾਂ ਮਹੀਨਾ ਅਕਤੂਬਰ ਹੈ।Deseti mjesec je oktobar. |
ਗਿਆਰਵਾਂ ਮਹੀਨਾ ਨਵੰਬਰ ਹੈ। | Je-------- m----- j- n-------. Jedanaesti mjesec je novembar. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਗਿਆਰਵਾਂ ਮਹੀਨਾ ਨਵੰਬਰ ਹੈ।Jedanaesti mjesec je novembar. |
ਬਾਰ੍ਹਵਾਂ ਮਹੀਨਾ ਦਸੰਬਰ ਹੈ। | Dv------- m----- j- d-------. Dvanaesti mjesec je decembar. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਬਾਰ੍ਹਵਾਂ ਮਹੀਨਾ ਦਸੰਬਰ ਹੈ।Dvanaesti mjesec je decembar. |
ਬਾਰ੍ਹਾਂ ਮਹੀਨਿਆਂ ਦਾ ਇੱਕ ਸਾਲ ਹੁੰਦਾ ਹੈ। | Dv------ m------ j- j---- g-----. Dvanaest mjeseci je jedna godina. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਬਾਰ੍ਹਾਂ ਮਹੀਨਿਆਂ ਦਾ ਇੱਕ ਸਾਲ ਹੁੰਦਾ ਹੈ।Dvanaest mjeseci je jedna godina. |
ਜੁਲਾਈ,ਅਗਸਤ,ਸਤੰਬਰ, | Ju--- a------ s--------, Juli, avgust, septembar, 0 | + |
ਅਕਤੂਬਰ,ਨਵੰਬਰ,ਦਸੰਬਰ | ok------ n------- i d-------. oktobar, novembar i decembar. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਅਕਤੂਬਰ,ਨਵੰਬਰ,ਦਸੰਬਰoktobar, novembar i decembar. |
ਕੋਈ ਵੀਡੀਓ ਨਹੀਂ ਮਿਲਿਆ!
ਮੂਲ ਭਾਸ਼ਾ ਹਮੇਸ਼ਾਂ ਸਭ ਤੋਂ ਮਹੱਤਵਪੂਰਨ ਭਾਸ਼ਾ ਹੁੰਦੀ ਹੈ
ਸਾਡੀ ਮੂਲ ਭਾਸ਼ਾ ਸਾਡੇ ਦੁਆਰਾ ਸਿੱਖੀ ਗਈ ਪਹਿਲੀ ਭਾਸ਼ਾ ਹੁੰਦੀ ਹੈ। ਇਹ ਕੁਦਰਤੀ ਤੌਰ 'ਤੇ ਹੁੰਦਾ ਹੈ, ਇਸਲਈ ਸਾਨੂੰ ਇਸਦਾ ਪਤਾ ਨਹੀਂ ਲੱਗਦਾ। ਜ਼ਿਆਦਾਤਰ ਵਿਅਕਤੀਆਂ ਦੀ ਕੇਵਲ ਇੱਕ ਮੂਲ ਭਾਸ਼ਾ ਹੁੰਦੀ ਹੈ। ਹੋਰ ਸਾਰੀਆਂ ਭਾਸ਼ਾਵਾਂ ਦਾ ਅਧਿਐਨ ਵਿਦੇਸ਼ੀ ਭਾਸ਼ਾਵਾਂ ਦੇ ਤੌਰ 'ਤੇ ਕੀਤਾ ਜਾਂਦਾ ਹੈ। ਬੇਸ਼ੱਕ, ਕਈ ਵਿਅਕਤੀ ਅਜਿਹੇ ਵੀ ਹੁੰਦੇ ਹਨ ਜਿਹੜੇ ਬਹੁਤ ਸਾਰੀਆਂ ਭਾਸ਼ਾਵਾਂ ਦੇ ਨਾਲ ਵੱਡੇ ਹੁੰਦੇ ਹਨ। ਪਰ, ਉਹ ਵਿਸ਼ੇਸ਼ ਰੂਪ ਵਿੱਚ ਇਨ੍ਹਾਂ ਭਾਸ਼ਾਵਾਂ ਨੂੰ ਸਹਿਜਤਾ ਦੇ ਵੱਖ-ਵੱਖ ਪੱਧਰਾਂ ਨਾਲ ਬੋਲਦੇ ਹਨ। ਆਮ ਤੌਰ 'ਤੇ, ਭਾਸ਼ਾਵਾਂ ਦੀ ਵਰਤੋਂ ਵੀ ਵੱਖ-ਵੱਖ ਢੰਗਾਂ ਨਾਲ ਕੀਤੀ ਜਾਂਦੀ ਹੈ। ਉਦਾਹਰਣ ਵਜੋਂ, ਇੱਕ ਭਾਸ਼ਾ ਕੰਮ ਦੇ ਸਥਾਨ 'ਤੇ ਵਰਤੀ ਜਾਂਦੀ ਹੈ। ਦੂਜੀ ਘਰ ਵਿੱਚ ਵਰਤੀ ਜਾਂਦੀ ਹੈ। ਅਸੀਂ ਕਿਸੇ ਭਾਸ਼ਾ ਨੂੰ ਕਿੰਨੀ ਚੰਗੀ ਤਰ੍ਹਾਂ ਬੋਲਦੇ ਹਾਂ, ਇਹ ਕਈ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਜਦੋਂ ਅਸੀਂ ਇਸਨੂੰ ਛੋਟੇ ਬੱਚਿਆਂ ਵਜੋਂ ਸਿੱਖਦੇ ਹਾਂ, ਅਸੀਂ ਇਸਨੂੰ ਬਹੁਤ ਵਧੀਆ ਸਿੱਖਦੇ ਹਾਂ। ਸਾਡਾ ਬੋਲੀ ਕੇਂਦਰ ਜ਼ਿੰਦਗੀ ਦੇ ਇਨ੍ਹਾਂ ਸਾਲਾਂ ਵਿੱਚ ਸਭ ਤੋਂ ਵੱਧ ਪ੍ਰਭਾਵਾਸ਼ਾਲੀ ਢੰਗ ਨਾਲ ਕੰਮ ਕਰਦਾ ਹੈ। ਅਸੀਂ ਕਿਸੇ ਭਾਸ਼ਾ ਨੂੰ ਆਮ ਤੌਰ 'ਤੇ ਕਿੰਨਾ ਬੋਲਦੇ ਹਾਂ, ਵੀ ਮਹੱਤਵਪੂਰਨ ਹੁੰਦਾ ਹੈ। ਅਸੀਂ ਜਿੰਨਾ ਜ਼ਿਆਦਾ ਇਸਦੀ ਵਰਤੋਂ ਕਰਾਂਗੇ, ਉਨਾ ਹੀ ਵਧੀਆ ਅਸੀਂ ਇਸਨੂੰ ਬੋਲਾਂਗੇ। ਪਰ ਖੋਜਕਰਤਾਵਾਂ ਦਾ ਵਿਸ਼ਵਾਸ ਹੈ ਕਿ ਇੱਕ ਵਿਅਕਤੀ ਦੋ ਭਾਸ਼ਾਵਾਂ ਨੂੰ ਬਰਾਬਰ ਮੁਹਾਰਤ ਨਾਲ ਕਦੀ ਨਹੀਂ ਬੋਲ ਸਕਦਾ। ਇੱਕ ਭਾਸ਼ਾ ਹਮੇਸ਼ਾਂ ਵਧੇਰੇ ਮਹੱਤਵਪੂਰਨ ਭਾਸ਼ਾ ਹੁੰਦੀ ਹੈ। ਤਜਰਬੇ ਇਸ ਅਨੁਮਾਨ ਦੀ ਪੁਸ਼ਟੀ ਕਰਦੇ ਜਾਪਦੇ ਹਨ। ਇੱਕ ਅਧਿਐਨ ਦੌਰਾਨ ਕਈ ਵਿਅਕਤੀਆਂ ਦੀ ਜਾਂਚ ਕੀਤੀ ਗਈ। ਜਾਂਚ-ਅਧੀਨ ਵਿਅਕਤੀਆਂ ਵਿੱਚੋਂ ਅੱਧੇ ਦੋ ਭਾਸ਼ਾਵਾਂ ਸਹਿਜਤਾ ਨਾਲ ਬੋਲਦੇ ਸਨ। ਚੀਨੀ ਮੂਲ ਭਾਸ਼ਾ ਸੀ ਅਤੇ ਅੰਗਰੇਜ਼ੀ ਦੂਜੀ ਭਾਸ਼ਾ ਸੀ। ਜਾਂਚ-ਅਧੀਨ ਵਿਅਕਤੀਆਂ ਵਿੱਚੋਂ ਬਾਕੀ ਕੇਵਲ ਅੰਗਰੇਜ਼ੀ ਆਪਣੀ ਮੂਲ ਭਾਸ਼ਾ ਵਜੋਂ ਬੋਲਦੇ ਸਨ। ਇਨ੍ਹਾਂ ਵਿਅਕਤੀਆਂ ਨੇ ਅੰਗਰੇਜ਼ੀ ਵਿੱਚ ਸਧਾਰਨ ਪ੍ਰਸ਼ਨ ਹੱਲ ਕਰਨੇ ਸਨ। ਇਸ ਦੌਰਾਨ, ਦਿਮਾਗਾਂ ਦੀ ਕਾਰਜਸ਼ੀਲਤਾ ਮਾਪੀ ਗਈ। ਅਤੇ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗਾਂ ਦੇ ਅੰਦਰ ਫ਼ਰਕ ਦਿਖਾਈ ਦਿੱਤੇ। ਬਹੁ-ਭਾਸ਼ਾਈ ਵਿਅਕਤੀਆਂ ਵਿੱਚ, ਦਿਮਾਗ ਦਾ ਇੱਕ ਭਾਗ ਵਿਸ਼ੇਸ਼ ਰੂਪ ਵਿੱਚ ਕਾਰਜਸ਼ੀਲ ਸੀ। ਦੂਜੇ ਪਾਸੇ, ਇੱਕ-ਭਾਸ਼ਾਈ ਵਿਅਕਤੀਆਂ ਨੇ ਇਸ ਭਾਗ ਵਿੱਚ ਕੋਈ ਕਾਰਜਸ਼ੀਲਤਾ ਨਹੀਂ ਦਿਖਾਈ। ਦੋਹਾਂ ਸਮੂਹਾਂ ਨੇ ਸਮਾਨ ਗਤੀ ਅਤੇ ਵਧੀਆ ਢੰਗ ਨਾਲ ਪ੍ਰਸ਼ਨ ਹੱਲ ਕੀਤੇ। ਇਸਦੇ ਬਾਵਜੂਦ, ਚੀਨੀਆਂ ਨੇ ਹਰੇਕ ਚੀਜ਼ ਦਾ ਅਨੁਵਾਦ ਆਪਣੀ ਮੂਲ ਭਾਸ਼ਾ ਵਿੱਚ ਕੀਤਾ।