ਪ੍ਹੈਰਾ ਕਿਤਾਬ

pa ਪ੍ਰਸ਼ਨ ਪੁੱਛਣਾ 2   »   ro Să pui întrebări 2

63 [ਤਰੇਂਹਠ]

ਪ੍ਰਸ਼ਨ ਪੁੱਛਣਾ 2

ਪ੍ਰਸ਼ਨ ਪੁੱਛਣਾ 2

63 [şaizeci şi trei]

Să pui întrebări 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਮੇਰਾ ਇੱਕ ਸ਼ੌਂਕ ਹੈ। Am o p------. Am o pasiune. 0
ਮੈਂ ਟੈਨਿਸ ਖੇਡਦਾ / ਖੇਡਦੀ ਹਾਂ। Eu j-- t----. Eu joc tenis. 0
ਟੈਨਿਸ ਦਾ ਮੈਦਾਨ ਕਿੱਥੇ ਹੈ? Un-- e--- u- t---- d- t----? Unde este un teren de tenis? 0
ਕੀ ਤੁਹਾਡਾ ਕੋਈ ਸ਼ੌਂਕ ਹੈ? Tu a- o p------? Tu ai o pasiune? 0
ਮੈਂ ਫੁੱਟਬਾਲ ਖੇਲਦਾ / ਖੇਲਦੀ ਹਾਂ। Eu j-- f-----. Eu joc fotbal. 0
ਫੁੱਟਬਾਲ ਦਾ ਮੈਦਾਨ ਕਿੱਥੇ ਹੈ? Un-- e--- u- t---- d- f-----? Unde este un teren de fotbal? 0
ਮੇਰੀ ਬਾਂਹ ਦਰਦ ਕਰ ਰਹੀ ਹੈ। Mă d---- b-----. Mă doare braţul. 0
ਮੇਰੇ ਪੈਰ ਅਤੇ ਹੱਥ ਵੀ ਦਰਦ ਕਰ ਰਹੇ ਹਨ। Pi------ ş- m--- m- d-- d- a-------. Piciorul şi mâna mă dor de asemenea. 0
ਡਾਕਟਰ ਕਿੱਥੇ ਹੈ? Un-- e--- m------? Unde este medicul? 0
ਮੇਰੇ ਕੋਲ ਇੱਕ ਗੱਡੀ ਹੈ। Am o m-----. Am o maşină. 0
ਮੇਰੇ ਕੋਲ ਇੱਕ ਮੋਟਰ – ਸਾਈਕਲ ਵੀ ਹੈ। Am ş- o m----------. Am şi o motocicletă. 0
ਗੱਡੀ ਖੜ੍ਹੀ ਕਰਨ ਦੀ ਜਗਾਹ ਕਿੱਥੇ ਹੈ? Un-- e--- o p------? Unde este o parcare? 0
ਮੇਰੇ ਕੋਲ ਇੱਕ ਸਵੈਟਰ ਹੈ। Am u- p------. Am un pulover. 0
ਮੇਰੇ ਕੋਲ ਇੱਕ ਜੈਕਟ ਅਤੇ ਜੀਨ ਵੀ ਹੈ। Am ş- o j------ ş- o p------ d- b----. Am şi o jachetă şi o pereche de blugi. 0
ਕੱਪੜੇ ਧੋਣ ਦੀ ਮਸ਼ੀਨ ਕਿੱਥੇ ਹੈ? Un-- e--- o m----- d- s-----? Unde este o maşină de spălat? 0
ਮੇਰੇ ਕੋਲ ਇੱਕ ਪਲੇਟ ਹੈ। Am o f-------. Am o farfurie. 0
ਮੇਰੇ ਕੋਲ ਇੱਕ ਛੁਰੀ, ਕਾਂਟਾ ਅਤੇ ਚਮਚਾ ਹੈ। Am u- c----- o f-------- ş- o l------. Am un cuţit, o furculiţă şi o lingură. 0
ਨਮਕ ਅਤੇ ਕਾਲੀ ਮਿਰਚ ਕਿੱਥੇ ਹੈ? Un-- g----- s--- ş- p----? Unde găsesc sare şi piper? 0

ਸਰੀਰ ਬੋਲੀ ਦੇ ਅਨੁਸਾਰ ਪ੍ਰਤੀਕ੍ਰਿਆ ਕਰਦੇ ਹਨ

ਬੋਲੀ ਸਾਡੇ ਦਿਮਾਗ ਵਿੱਚ ਸੰਸਾਧਿਤ ਹੁੰਦੀ ਹੈ। ਸਾਡੇ ਦਿਮਾਗ ਕਾਰਜਸ਼ੀਲ ਹੁੰਦਾ ਹੈ ਜਦੋਂ ਅਸੀਂ ਸੁਣਦੇ ਜਾਂ ਪੜ੍ਹਦੇ ਹਾਂ। ਇਹ ਵੱਖ-ਵੱਖ ਢੰਗਾਂ ਦੁਆਰਾ ਮਾਪਿਆ ਜਾ ਸਕਦਾ ਹੈ। ਪਰ ਕੇਵਲ ਸਾਡਾ ਦਿਮਾਗ ਹੀ ਭਾਸ਼ਾਈ ਉਤੇਜਨਾਵਾਂ ਪ੍ਰਤੀ ਪ੍ਰਤੀਕ੍ਰਿਆ ਨਹੀਂ ਕਰਦਾ। ਤਾਜ਼ਾ ਅਧਿਐਨ ਦਰਸਾਉਂਦੇ ਹਨ ਕਿ ਬੋਲੀ ਵੀ ਸਾਡੇ ਸਰੀਰ ਨੂੰ ਕਾਰਜਸ਼ੀਲ ਕਰਦੀ ਹੈ। ਸਾਡਾ ਸਰੀਰ ਹਰਕਤ ਵਿੱਚ ਆਉਂਦਾ ਹੈ ਜਦੋਂ ਇਹ ਕੁਝ ਸ਼ਬਦਾਂ ਨੂੰ ਸੁਣਦਾ ਜਾਂ ਬੋਲਦਾ ਹੈ। ਇਸਤੋਂ ਛੁੱਟ, ਉਹ ਸ਼ਬਦ ਜਿਹੜੇ ਸਰੀਰਕ ਪ੍ਰਤੀਕ੍ਰਿਆਵਾਂ ਦਰਸਾਉਂਦੇ ਹਨ। ਮੁਸਕਾਨ ਸ਼ਬਦ ਇਸਦੀ ਇੱਕ ਵਧੀਆ ਉਦਾਹਰਣ ਹੈ। ਜਦੋਂ ਅਸੀਂ ਇਹ ਸ਼ਬਦ ਪੜ੍ਹਦੇ ਹਾਂ, ਅਸੀ ਆਪਣੀ ‘ਮੁਸਕਾਨ ਮਾਸਪੇਸ਼ੀ’ ਨੂੰ ਹਰਕਤਵਿੱਚ ਲਿਆਉਂਦੇ ਹਾਂ। ਨਾਕਾਰਾਤਮਕ ਸ਼ਬਦਾਂ ਦਾ ਵੀ ਇੱਕ ਮਾਪਣਯੋਗ ਪ੍ਰਭਾਵ ਹੁੰਦਾ ਹੈ। ਦਰਦ ਸ਼ਬਦ ਇਸਦੀ ਇੱਕ ਉਦਾਹਰਣ ਹੈ। ਜਦੋਂ ਅਸੀਂ ਇਹ ਸ਼ਬਦ ਪੜ੍ਹਦੇ ਹਾਂ, ਸਾਡਾ ਸਰੀਰ ਇੱਕ ਸਪੱਸ਼ਟ ਪ੍ਰਤੀਕ੍ਰਿਆ ਦਰਸਾਉਂਦਾ ਹੈ। ਇਹ ਕਿਹਾ ਜਾ ਸਕਦਾ ਹੈ ਕਿ ਅਸੀਂ ਜੋ ਕੁਝ ਪੜ੍ਹਦੇ ਜਾਂ ਸੁਣਦੇ ਹਾਂ, ਉਸਦੀ ਨਕਲ ਕਰਦੇ ਹਾਂ। ਜਿੰਨੀ ਵੱਧ ਰੌਚਕ ਬੋਲੀ ਹੁੰਦੀ ਹੈ, ਉਨੀ ਵੱਧ ਅਸੀਂ ਇਸ ਉੱਤੇ ਪ੍ਰਤੀਕ੍ਰਿਆ ਕਰਦੇ ਹਾਂ। ਨਤੀਜੇ ਵਜੋਂ, ਇੱਕ ਵਿਧੀਪੂਰਬਕ ਵੇਰਵੇ ਦੀ ਮਜ਼ਬੂਤ ਪ੍ਰਤੀਕ੍ਰਿਆ ਹੁੰਦੀ ਹੈ। ਇੱਕ ਅਧਿਐਨ ਲਈ ਸਰੀਰ ਦੀ ਗਤੀਵਿਧੀ ਨੂੰ ਮਾਪਿਆ ਗਿਆ। ਜਾਂਚ-ਅਧੀਨ ਵਿਅਕਤੀਆਂ ਨੂੰ ਵੱਖ-ਵੱਖ ਸ਼ਬਦ ਦਿਖਾਏ ਗਏ। ਇਨ੍ਹਾਂ ਵਿੱਚ ਸਾਕਾਰਾਤਮਕ ਅਤੇ ਨਾਕਾਰਾਤਮਕ ਸ਼ਬਦ ਸ਼ਾਮਲ ਸਨ। ਅਧਿਐਨਾਂ ਦੇ ਦੌਰਾਨ ਜਾਂਚ-ਅਧੀਨ ਵਿਅਕਤੀਆਂ ਦੇ ਚਿਹਰੇ ਦੇ ਭਾਵ ਬਦਲ ਗਏ। ਮੂੰਹ ਅਤੇ ਮੱਥੇ ਦੀਆਂ ਗਤੀਵਿਧੀਆਂ ਭਿੰਨ ਸਨ। ਇਸਤੋਂ ਸਾਬਤ ਹੁੰਦਾ ਹੈ ਕਿ ਬੋਲੀ ਸਾਡੇ ਉੱਤੇ ਮਜ਼ਬੂਤ ਪ੍ਰਭਾਵ ਪਾਉਂਦੀ ਹੈ। ਸ਼ਬਦ ਕੇਵਲ ਇੱਕ ਸੰਚਾਰ ਦੇ ਮਾਧਿਅਮ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹਨ। ਸਾਡਾ ਦਿਮਾਗ ਬੋਲੀ ਨੂੰ ਸਰੀਰਕ ਭਾਸ਼ਾ ਵਿੱਚ ਤਬਦੀਲ ਕਰਦਾ ਹੈ। ਇਹ ਅਸਲ ਵਿੱਚ ਕਿਵੇਂ ਕੰਮ ਕਰਦਾ ਹੈ, ਬਾਰੇ ਅਜੇ ਅਧਿਐਨ ਨਹੀਂ ਕੀਤਾ ਗਿਆ। ਇਹ ਸੰਭਵ ਹੈ ਕਿ ਅਧਿਐਨ ਦੇ ਨਤੀਜਿਆਂ ਦੇ ਆਧਾਰ 'ਤੇ ਸਿੱਟੇ ਨਿਕਲਣਗੇ। ਚਿਕਿਤਸਕ ਚਰਚਾ ਕਰ ਰਹੇ ਹਨ ਕਿ ਰੋਗੀਆਂ ਦਾ ਵਧੀਆ ਢੰਗ ਨਾਲ ਇਲਾਜ ਕਿਵੇਂ ਕੀਤਾ ਜਾਵੇ। ਕਿਉਂਕਿ ਕਈ ਬਿਮਾਰ ਵਿਅਕਤੀ ਇੱਕ ਲੰਬੇ ਇਲਾਜ ਵਿੱਚੋਂ ਲੰਘਦੇ ਹਨ। ਅਤੇ ਇਸ ਕਾਰਜ-ਪ੍ਰਣਾਲੀ ਦੇ ਦੌਰਾਨ ਕਈ ਤਰ੍ਹਾਂ ਦੀ ਗੱਲਬਾਤ ਹੁੰਦੀ ਹੈ...