ਪ੍ਹੈਰਾ ਕਿਤਾਬ

pa ਨਾਕਾਰਾਤਮਕ ਵਾਕ 2   »   ro Negaţie 2

65 [ਪੈਂਹਠ]

ਨਾਕਾਰਾਤਮਕ ਵਾਕ 2

ਨਾਕਾਰਾਤਮਕ ਵਾਕ 2

65 [şaizeci şi cinci]

Negaţie 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਕੀ ਅੰਗੂਠੀ ਮਹਿੰਗੀ ਹੈ? Es-e--cu-p--n-lu-? E___ s____ i______ E-t- s-u-p i-e-u-? ------------------ Este scump inelul? 0
ਜੀ ਨਹੀਂ, ਇਸਦੀ ਕੀਮਤ ਸਿਰਫ ਸੌ ਯੂਰੋ ਹੈ। N-,-nu --st- -ec-- o ---ă-de E-r-. N__ n_ c____ d____ o s___ d_ E____ N-, n- c-s-ă d-c-t o s-t- d- E-r-. ---------------------------------- Nu, nu costă decât o sută de Euro. 0
ਪਰ ਮੇਰੇ ਕੋਲ ਸਿਰਫ ਪੰਜਾਹ ਯੂਰੋ ਹੀ ਹਨ। D---eu-am-numai----ci-e-i. D__ e_ a_ n____ c_________ D-r e- a- n-m-i c-n-i-e-i- -------------------------- Dar eu am numai cincizeci. 0
ਕੀ ਤੁਹਾਡਾ ਕੰਮ ਮੁੱਕ ਗਿਆ ਹੈ? Eşt- -ata-d-ja? E___ g___ d____ E-t- g-t- d-j-? --------------- Eşti gata deja? 0
ਨਹੀਂ, ਅਜੇ ਨਹੀਂ। Nu, -nc----. N__ î___ n__ N-, î-c- n-. ------------ Nu, încă nu. 0
ਪਰ ਮੇਰਾ ਖਤਮ ਹੋਣ ਵਾਲਾ ਹੈ। Dar-im----- sunt---t-. D__ i______ s___ g____ D-r i-e-i-t s-n- g-t-. ---------------------- Dar imediat sunt gata. 0
ਕੀ ਤੂੰ ਹੋਰ ਸੂਪ ਲੈਣਾ ਚਾਹੇਂਗਾ / ਚਾਹੇਂਗੀ? Mai-d-r-ş-----pă? M__ d______ s____ M-i d-r-ş-i s-p-? ----------------- Mai doreşti supă? 0
ਨਹੀਂ, ਮੈਨੂੰ ਹੋਰ ਨਹੀਂ ਚਾਹੀਦਾ। N-,-nu ma- -o-es-. N__ n_ m__ d______ N-, n- m-i d-r-s-. ------------------ Nu, nu mai doresc. 0
ਪਰ ਇੱਕ ਹੋਰ ਆਈਸਕ੍ਰੀਮ ਚਾਹੀਦੀ ਹੈ। D---în-- - -n----at-. D__ î___ o î_________ D-r î-c- o î-g-e-a-ă- --------------------- Dar încă o îngheţată. 0
ਕੀ ਤੂੰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ / ਰਹੀ ਹੈਂ? L--ui-şt- de-mu-t ti-p -i-i? L________ d_ m___ t___ a____ L-c-i-ş-i d- m-l- t-m- a-c-? ---------------------------- Locuieşti de mult timp aici? 0
ਨਹੀਂ, ਅਜੇ ਸਿਰਫ ਇੱਕ ਮਹੀਨਾ ਹੋਇਆ ਹੈ। Nu--------e-o l--ă. N__ a___ d_ o l____ N-, a-i- d- o l-n-. ------------------- Nu, abia de o lună. 0
ਪਰ ਮੈਂ ਕਾਫੀ ਲੋਕਾਂ ਨੂੰ ਪਹਿਚਾਣਦਾ / ਪਹਿਚਾਣਦੀ ਹਾਂ। Da- -u--sc -ej----lt- ----o--e. D__ c_____ d___ m____ p________ D-r c-n-s- d-j- m-l-e p-r-o-n-. ------------------------------- Dar cunosc deja multe persoane. 0
ਕੀ ਤੂੰ ਕੱਲ੍ਹ ਘਰ ਜਾਣ ਵਾਲਾ / ਵਾਲੀ ਹੈਂ? M-r-- -âi------să? M____ m____ a_____ M-r-i m-i-e a-a-ă- ------------------ Mergi mâine acasă? 0
ਨਹੀਂ, ਇਸ ਹਫਤੇ ਦੇ ਅਖੀਰ ਤੱਕ ਤਾਂ ਨਹੀਂ। N---n-m-i--a s--r-it -e -ă------ă. N__ n____ l_ s______ d_ s_________ N-, n-m-i l- s-â-ş-t d- s-p-ă-â-ă- ---------------------------------- Nu, numai la sfârşit de săptămână. 0
ਪਰ ਮੈਂ ਇਸ ਐਤਵਾਰ ਨੂੰ ਵਾਪਸ ਆਂਉਣ ਵਾਲਾ / ਵਾਲੀ ਹਾਂ। Dar-m- -ntorc--e-a-du--ni-ă. D__ m_ î_____ d___ d________ D-r m- î-t-r- d-j- d-m-n-c-. ---------------------------- Dar mă întorc deja duminică. 0
ਕੀ ਤੇਰੀ ਬੇਟੀ ਬਾਲਗ ਹੋ ਚੁੱਕੀ ਹੈ? Fi-c---- e-te--e----a---ă? F____ t_ e___ d___ m______ F-i-a t- e-t- d-j- m-j-r-? -------------------------- Fiica ta este deja majoră? 0
ਨਹੀਂ, ਉਹ ਸਿਰਫ ਸਤਾਰਾਂ ਸਾਲਾਂ ਦੀ ਹੈ। N----re -umai--a-t-s-r-------ni. N__ a__ n____ ş____________ a___ N-, a-e n-m-i ş-p-e-p-e-e-e a-i- -------------------------------- Nu, are numai şaptesprezece ani. 0
ਪਰ ਹੁਣੇ ਤੋਂ ਹੀ ਉਸਦਾ ਇੱਕ ਦੋਸਤ ਹੈ। D-r a-e-d-j--u- prie-e-. D__ a__ d___ u_ p_______ D-r a-e d-j- u- p-i-t-n- ------------------------ Dar are deja un prieten. 0

ਸ਼ਬਦ ਸਾਨੂੰ ਕੀ ਦੱਸਦੇ ਹਨ

ਦੁਨੀਆ ਭਰ ਵਿੱਚ ਕਰੋੜਾਂ ਕਿਤਾਬਾਂ ਉਪਲਬਧ ਹਨ। ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਹੁਣ ਤੱਕ ਕਿੰਨੀਆਂ ਕਿਤਾਬਾਂ ਲਿਖੀਆਂ ਜਾ ਚੁਕੀਆਂ ਹਨ। ਇਹ ਕਿਤਾਬਾਂ ਬੇਸ਼ੁਮਾਰ ਜਾਣਕਾਰੀ ਦਾ ਭੰਡਾਰ ਹਨ। ਜੇਕਰ ਕੋਈ ਵਿਅਕਤੀ ਇਨ੍ਹਾਂ ਸਾਰੀਆਂ ਨੂੰ ਪੜ੍ਹ ਲਵੇ, ਉਸਨੂੰ ਜ਼ਿੰਦਗੀ ਬਾਰੇ ਬਹੁਤ ਪਤਾ ਲੱਗ ਜਾਵੇਗਾ। ਕਿਉਂਕਿ ਕਿਤਾਬਾਂ ਸਾਨੂੰ ਦਿਖਾਉਂਦੀਆਂ ਹਨ ਕਿ ਸਾਡੀ ਦੁਨੀਆ ਕਿਵੇਂ ਬਦਲਦੀ ਹੈ। ਹਰੇਕ ਯੂੱਗ ਦੀਆਂ ਆਪਣੀਆਂ ਨਿੱਜੀ ਕਿਤਾਬਾਂ ਹੁੰਦੀਆਂ ਹਨ। ਇਨ੍ਹਾਂ ਨੂੰ ਪੜ੍ਹ ਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਲਈ ਕੀ ਮਹੱਤਵਪੂਰਨ ਹੈ। ਬਦਕਿਸਮਤੀ ਨਾਲ, ਕੋਈ ਵੀ ਹਰੇਕ ਕਿਤਾਬ ਨਹੀਂ ਪੜ੍ਹ ਸਕਦਾ/ਸਕਦੀ। ਪਰ ਆਧੁਨਿਕ ਤਕਨੀਕ ਕਿਤਾਬਾਂ ਦਾ ਵਿਸ਼ਲੇਸ਼ਣ ਕਰਨ ਵਿੱਚ ਸਹਾਇਕ ਹੋ ਸਕਦੀ ਹੈ। ਡਿਜੀਟਲਾਈਜ਼ੇਸ਼ਨ ਦੀ ਵਰਤੋਂ ਦੁਆਰਾ, ਕਿਤਾਬਾਂ ਨੂੰ ਡੈਟਾ ਵਾਂਗ ਸਟੋਰ ਕੀਤਾ ਜਾ ਸਕਦਾ ਹੈ। ਇਸਤੋਂ ਬਾਦ, ਸਮੱਗਰੀ ਦਾ ਵਿਸ਼ਲੇਸ਼ਣ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ, ਭਾਸ਼ਾ ਵਿਗਿਆਨੀ ਦੇਖਦੇ ਹਨ ਕਿ ਸਾਡੀ ਭਾਸ਼ਾ ਵਿੱਚ ਤਬਦੀਲੀ ਕਿਵੇਂ ਆਈ ਹੈ। ਪਰ, ਸ਼ਬਦਾਂ ਦੀ ਨਿਰੰਤਰਤਾ ਦੀ ਗਿਣਤੀ ਕਰਨਾ, ਹੋਰ ਵੀ ਦਿਲਚਸਪ ਹੈ। ਅਜਿਹਾ ਕਰਦਿਆਂ ਹੋਇਆਂ, ਵਿਸ਼ੇਸ਼ ਪਦਾਰਥਾਂ ਦੇ ਮਹੱਤਵ ਦੀ ਪਛਾਣ ਕੀਤੀ ਜਾ ਸਕਦੀ ਹੈ। ਵਿਗਿਆਨਕਾਂ ਨੇ 50 ਲੱਖ ਤੋਂ ਵੱਧ ਕਿਤਾਬਾਂ ਦਾ ਅਧਿਐਨ ਕੀਤਾ। ਇਹ ਕਿਤਾਬਾਂ ਪਿਛਲੀਆਂ ਪੰਜ ਸਦੀਆਂ ਵਿੱਚੋਂ ਸਨ। ਕੁੱਲ 50,000 ਕਰੋੜ ਸ਼ਬਦਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਸ਼ਬਦਾਂ ਦੀ ਨਿਰੰਤਰਤਾ ਦੱਸਦੀ ਹੈ ਕਿ ਲੋਕ ਪਹਿਲਾਂ ਅਤੇ ਹੁਣ ਕਿਵੇਂ ਰਹਿੰਦੇ ਸਨ। ਵਿਚਾਰ ਅਤੇ ਰੁਝਾਨ ਭਾਸ਼ਾ ਵਿੱਚ ਝਲਕਦੇ ਹਨ। ਉਦਾਹਰਣ ਵਜੋਂ, ਮਰਦ ਸ਼ਬਦ ਦਾ ਮਹੱਤਵ ਕੁਝ ਘੱਟ ਗਿਆ ਹੈ। ਅੱਜਕਲ੍ਹ ਇਸਦੀ ਵਰਤੋਂ ਪਹਿਲਾਂ ਨਾਲੋਂ ਘੱਟ ਕੀਤੀ ਜਾਂਦੀ ਹੈ। ਦੂਜੇ ਪਾਸੇ, ਔਰਤ ਸ਼ਬਦ ਦੀ ਮਹੱਤਤਾ ਵਿਸ਼ੇਸ਼ ਰੂਪ ਵਿੱਚ ਵੱਧ ਗਈ ਹੈ। ਇਹ ਵੀ ਦੇਖਿਆ ਜਾ ਸਕਦਾ ਹੈ ਕਿ ਅਸੀਂ ਸ਼ਬਦਾਂ ਦੇ ਮੁਤਾਬਕ ਖਾਣਾ ਪਸੰਦ ਕਰਦੇ ਹਾਂ। ਪੰਜਾਹਵਿਆਂ ਵਿੱਚ, ਆਈਸ ਕ੍ਰੀਮ ਸ਼ਬਦ ਬਹੁਤ ਅਹਿਮ ਹੁੰਦਾ ਸੀ। ਇਸਤੋਂ ਬਾਦ, ਪਿੱਜ਼ਾ ਅਤੇ ਪਾਸਤਾ ਸ਼ਬਦ ਮਸ਼ਹੂਰ ਹੋ ਗਏ। ਹੁਣ ਕੁਝ ਸਾਲਾਂ ਤੋਂ ਸੂਸ਼ੀ ਸ਼ਬਦ ਦੀ ਵਧੇਰੇ ਮਹੱਤਤਾ ਚੱਲ ਰਹੀ ਹੈ। ਸਾਰੇ ਭਾਸ਼ਾ ਪ੍ਰੇਮੀਆਂ ਲਈ ਖੁਸ਼ਖ਼ਬਰੀ ਹੈ... ਸਾਡੀ ਭਾਸ਼ਾ ਵਿੱਚ ਹਰ ਸਾਲ ਹੋਰ ਸ਼ਬਦ ਜਮ੍ਹਾਂ ਹੁੰਦੇ ਹਨ!