ਪ੍ਹੈਰਾ ਕਿਤਾਬ
ਸੰਬੰਧਵਾਚਕ ਪੜਨਾਂਵ 2 »
Possessief pronomen 2
-
PA ਪੰਜਾਬੀ
-
ar ਅਰਬੀ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
bn ਬੰਗਾਲੀ
-
bs ਬੋਸਨੀਅਨ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
ka ਜਾਰਜੀਆਈ
-
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pa ਪੰਜਾਬੀ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
NL ਡੱਚ
-
ar ਅਰਬੀ
nl ਡੱਚ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
-
bn ਬੰਗਾਲੀ
bs ਬੋਸਨੀਅਨ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
-
ka ਜਾਰਜੀਆਈ
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
ਪਾਠ
-
001 - ਵਿਅਕਤੀ 002 - ਪਰਿਵਾਰ 003 - ਹੋਰਨਾਂ ਦੀ ਪਹਿਚਾਣ ਕਰਨਾ 004 - ਸਕੂਲ ਵਿੱਚ 005 - ਦੇਸ਼ ਅਤੇ ਭਾਸ਼ਾਂਵਾਂ 006 - ਪੜ੍ਹਨਾ ਅਤੇ ਲਿਖਣਾ 007 - ਸੰਖਿਆਂਵਾਂ 008 - ਸਮਾਂ 009 - ਹਫਤੇ ਦੇ ਦਿਨ 010 - ਕੱਲ੍ਹ – ਅੱਜ – ਕੱਲ੍ਹ 011 - ਮਹੀਨੇ 012 - ਪੇਅ – ਪਦਾਰਥ 013 - ਗਤੀਵਿਧੀਆਂ 014 - ਰੰਗ 015 - ਫਲ ਤੇ ਭੋਜਨ 016 - ਰੁੱਤਾਂ ਅਤੇ ਮੌਸਮ 017 - ਘਰ ਦੇ ਆਲੇ – ਦੁਆਲੇ 018 - ਘਰ ਦੀ ਸਫਾਈ 019 - ਰਸੋਈਘਰ ਵਿੱਚ 020 - ਬਾਤਚੀਤ 1 021 - ਬਾਤਚੀਤ 2 022 - ਬਾਤਚੀਤ 3 023 - ਵਿਦੇਸ਼ੀ ਭਾਸ਼ਾਂਵਾਂ ਸਿੱਖਣਾ 024 - ਮੁਲਾਕਾਤ 025 - ਸ਼ਹਿਰ ਵਿੱਚ026 - ਪ੍ਰਕਿਰਤੀ ਵਿੱਚ 027 - ਹੋਟਲ ਵਿੱਚ – ਪਹੁੰਚ 028 - ਹੋਟਲ ਵਿੱਚ – ਸ਼ਿਕਾਇਤਾਂ 029 - ਰੈਸਟੋਰੈਂਟ ਵਿੱਚ 1 030 - ਰੈਸਟੋਰੈਂਟ ਵਿੱਚ 2 031 - ਰੈਸਟੋਰੈਂਟ ਵਿੱਚ 3 032 - ਰੈਸਟੋਰੈਂਟ ਵਿੱਚ 4 033 - ਸਟੇਸ਼ਨ ਤੇ 034 - ਟ੍ਰੇਨ ਵਿੱਚ 035 - ਹਵਾਈ ਅੱਡੇ ਤੇ 036 - ਸਰਵਜਨਿਕ ਪਰਿਵਹਨ 037 - ਰਸਤੇ ਤੇ 038 - ਟੈਕਸੀ ਵਿੱਚ 039 - ਗੱਡੀ ਖਰਾਬ ਹੋ ਗਈ ਹੈ। 040 - ਰਸਤਾ ਪੁੱਛਣ ਦੇ ਲਈ 041 - ਦਿਸ਼ਾ – ਗਿਆਨ 042 - ਸ਼ਹਿਰ – ਦਰਸ਼ਨ 043 - ਚਿੜੀਆਘਰ ਵਿੱਚ 044 - ਸ਼ਾਮ ਨੂੰ ਬਾਹਰ ਜਾਣਾ 045 - ਸਿਨਮਾਘਰ ਵਿੱਚ 046 - ਡਿਸਕੋ ਵਿੱਚ 047 - ਯਾਤਰਾ ਦੀ ਤਿਆਰੀ 048 - ਛੁੱਟੀਆਂ ਦੀਆਂ ਗਤੀਵਿਧੀਆਂ 049 - ਖੇਲ 050 - ਤਰਣਤਾਲ ਵਿੱਚ051 - ਖਰੀਦਾਰੀ ਕਰਨਾ 052 - ਡਿਪਾਰਟਮੈਂਟ ਸਟੋਰ ਵਿੱਚ 053 - ਦੁਕਾਨਾਂ 054 - ਖਰੀਦਦਾਰੀ 055 - ਕੰਮ 056 - ਭਾਵਨਾਂਵਾਂ 057 - ਡਾਕਟਰ ਦੇ ਕੋਲ 058 - ਸਰੀਰ ਦੇ ਅੰਗ 059 - ਡਾਕਘਰ ਵਿੱਚ 060 - ਬੈਂਕ ਵਿੱਚ 061 - ਕ੍ਰਮਸੂਚਕ ਸੰਖਿਆਂਵਾਂ 062 - ਪ੍ਰਸ਼ਨ ਪੁਛਣਾ 1 063 - ਪ੍ਰਸ਼ਨ ਪੁੱਛਣਾ 2 064 - ਨਾਕਾਰਾਤਮਕ ਵਾਕ 1 065 - ਨਾਕਾਰਾਤਮਕ ਵਾਕ 2 066 - ਸੰਬੰਧਵਾਚਕ ਪੜਨਾਂਵ 1 067 - ਸੰਬੰਧਵਾਚਕ ਪੜਨਾਂਵ 2 068 - ਛੋਟਾ – ਵੱਡਾ 069 - ਜ਼ਰੂਰਤ ਹੋਣਾ – ਚਾਹੁਣਾ 070 - ਕੁਝ ਚੰਗਾ ਲੱਗਣਾ 071 - ਕੁਝ ਚਾਹੁਣਾ 072 - ਜ਼ਰੂਰੀ ਕੰਮ 073 - ਅਗਿਆ ਦੇਣਾ 074 - ਬੇਨਤੀ ਕਰਨਾ 075 - ਕਿਸੇ ਗੱਲ ਦਾ ਤਰਕ ਦੇਣਾ 1076 - ਕਿਸੇ ਗੱਲ ਦਾ ਤਰਕ ਦੇਣਾ 2 077 - ਕਿਸੇ ਗੱਲ ਦਾ ਤਰਕ ਦੇਣਾ 3 078 - ਵਿਸ਼ੇਸ਼ਣ 1 079 - ਵਿਸ਼ੇਸ਼ਣ 2 080 - ਵਿਸ਼ੇਸ਼ਣ 3 081 - ਭੂਤਕਾਲ 1 082 - ਭੂਤਕਾਲ 2 083 - ਭੂਤਕਾਲ 3 084 - ਭੂਤਕਾਲ 4 085 - ਪ੍ਰਸ਼ਨ – ਭੂਤਕਾਲ 1 086 - ਪ੍ਰਸ਼ਨ – ਭੂਤਕਾਲ 2 087 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1 088 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2 089 - ਆਗਿਆਸੂਚਕ 1 090 - ਆਗਿਆਸੂਚਕ 2 091 - ਅਧੀਨ – ਉਪਵਾਕ 1 092 - ਅਧੀਨ – ਉਪਵਾਕ 2 093 - ਅਧੀਨ ਉਪਵਾਕ:ਜਾਂ 094 - ਸਮੁੱਚਬੋਧਕ 1 095 - ਸਮੁਚਬੋਧਕ 2 096 - ਸਮੁੱਚਬੋਧਕ 3 097 - ਸਮੁੱਚਬੋਧਕ 4 098 - ਦੋਹਰੇ ਸਮੁੱਚਬੋਧਕ 099 - ਮੇਰਾ 100 - ਕਿਰਿਆ ਵਿਸ਼ੇਸ਼ਣ
-
- ਕਿਤਾਬ ਖਰੀਦੋ
- ਪਿਛਲਾ
- ਅਗਲਾ
- MP3
- A -
- A
- A+
67 [ਸਤਾਹਠ]
ਸੰਬੰਧਵਾਚਕ ਪੜਨਾਂਵ 2

67 [zevenenzestig]
ਪੰਜਾਬੀ | ਡੱਚ | ਖੇਡੋ ਹੋਰ |
ਐਨਕ | de b--l de bril 0 | + |
ਉਹ ਆਪਣੀ ਐਨਕ ਭੁੱਲ ਗਿਆ ਹੈ। | Hi- i- z--- b--- v-------. Hij is zijn bril vergeten. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਉਹ ਆਪਣੀ ਐਨਕ ਭੁੱਲ ਗਿਆ ਹੈ।Hij is zijn bril vergeten. |
ਫਿਰ ਉਸਦੀ ਐਨਕ ਕਿੱਥੇ ਹੈ? | Wa-- l--- z--- b--- d--? Waar ligt zijn bril dan? 0 | + |
ਘੜੀ | de k--k de klok 0 | + |
ਉਸਦੀ ਘੜੀ ਖਰਾਬ ਹੋ ਗਈ ਹੈ। | Zi-- h------ i- k----. Zijn horloge is kapot. 0 | + |
ਘੜੀ ਦੀਵਾਰ ਤੇ ਟੰਗੀ ਹੈ। | De k--- h---- a-- d- m---. De klok hangt aan de muur. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਘੜੀ ਦੀਵਾਰ ਤੇ ਟੰਗੀ ਹੈ।De klok hangt aan de muur. |
ਪਾਸਪੋਰਟ | he- p------t het paspoort 0 | + |
ਉਹਨੇ ਆਪਣਾ ਪਾਸਪੋਰਟ ਗੁਆ ਲਿਆ ਹੈ। | Hi- i- z--- p------- v-------. Hij is zijn paspoort verloren. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਉਹਨੇ ਆਪਣਾ ਪਾਸਪੋਰਟ ਗੁਆ ਲਿਆ ਹੈ।Hij is zijn paspoort verloren. |
ਤਾਂ ਉਸਦਾ ਪਾਸਪੋਰਟ ਕਿੱਥੇ ਹੈ? | Wa-- h---- h-- z--- p------- d--? Waar heeft hij zijn paspoort dan? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਤਾਂ ਉਸਦਾ ਪਾਸਪੋਰਟ ਕਿੱਥੇ ਹੈ?Waar heeft hij zijn paspoort dan? |
ਉਹ – ਉਹਨਾਂ ਦਾ / ਉਹਨਾਂ ਦੀ / ਉਹਨਾਂ ਦੇ | zi- – h-n zij – hun 0 | + |
ਬੱਚਿਆਂ ਨੂੰ ਉਹਨਾਂ ਦੇ ਮਾਂ – ਬਾਪ ਨਹੀਂ ਮਿਲ ਰਹੇ ਹਨ। | De k------- k----- h-- o----- n--- v-----. De kinderen kunnen hun ouders niet vinden. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਬੱਚਿਆਂ ਨੂੰ ਉਹਨਾਂ ਦੇ ਮਾਂ – ਬਾਪ ਨਹੀਂ ਮਿਲ ਰਹੇ ਹਨ।De kinderen kunnen hun ouders niet vinden. |
ਲਓ ਓਥੇ ਉਹਨਾਂ ਦੇ ਮਾਤਾ – ਪਿਤਾ ਆ ਰਹੇ ਹਨ। | Ma-- d--- k---- h-- o----- a- a--! Maar daar komen hun ouders al aan! 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਲਓ ਓਥੇ ਉਹਨਾਂ ਦੇ ਮਾਤਾ – ਪਿਤਾ ਆ ਰਹੇ ਹਨ।Maar daar komen hun ouders al aan! |
ਤੁਸੀਂ – ਤੁਹਾਡਾ / ਤੁਹਾਡੇ / ਤੁਹਾਡੀ | u – uw u – uw 0 | + |
ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀ ਮਿੱਲਰ? | Ho- w-- u- r---- m----- M-----? Hoe was uw reis, meneer Müller? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀ ਮਿੱਲਰ?Hoe was uw reis, meneer Müller? |
ਤੁਹਾਡੀ ਪਤਨੀ ਕਿੱਥੇ ਹੈ, ਸ਼੍ਰੀ ਮਿੱਲਰ? | Wa-- i- u- v----- m----- M-----? Waar is uw vrouw, meneer Müller? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਤੁਹਾਡੀ ਪਤਨੀ ਕਿੱਥੇ ਹੈ, ਸ਼੍ਰੀ ਮਿੱਲਰ?Waar is uw vrouw, meneer Müller? |
ਤੁਸੀਂ – ਤੁਹਾਡਾ / ਤੁਹਾਡੇ / ਤੁਹਾਡੀ | u – uw u – uw 0 | + |
ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀਮਤੀ ਸਮਿੱਥ? | Ho- w-- u- r---- m------ S------? Hoe was uw reis, mevrouw Schmidt? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀਮਤੀ ਸਮਿੱਥ?Hoe was uw reis, mevrouw Schmidt? |
ਤੁਹਾਡੇ ਪਤੀ ਕਿੱਥੇ ਹਨ, ਸ਼੍ਰੀਮਤੀ ਸਮਿੱਥ? | Wa-- i- u- m--- m------ S------? Waar is uw man, mevrouw Schmidt? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਤੁਹਾਡੇ ਪਤੀ ਕਿੱਥੇ ਹਨ, ਸ਼੍ਰੀਮਤੀ ਸਮਿੱਥ?Waar is uw man, mevrouw Schmidt? |
ਕੋਈ ਵੀਡੀਓ ਨਹੀਂ ਮਿਲਿਆ!
ਅਨੁਵੰਸ਼ਕ ਤਬਦੀਲੀ ਬੋਲਣਾ ਸੰਭਵ ਬਣਾਉਂਦੀ ਹੈ।
ਧਰਤੀ ਉੱਤੇ ਕੇਵਲ ਇਨਸਾਨ ਹੀ ਬੋਲ ਸਕਣ ਵਾਲਾ ਜੀਵਿਤ ਪ੍ਰਾਣੀ ਹੈ। ਇਹ ਉਸਨੂੰ ਪਸ਼ੂਆਂ ਅਤੇ ਪੌਦਿਆਂ ਤੋਂ ਅਲੱਗ ਕਰਦਾ ਹੈ। ਬੇਸ਼ੱਕ ਪਸ਼ੂ ਅਤੇ ਪੌਦੇ ਵੀ ਆਪਸ ਵਿੱਚ ਗੱਲਬਾਤ ਕਰਦੇ ਹਨ। ਪਰ, ਉਹ ਕੋਈ ਗੁੰਝਲਦਾਰ ਅੱਖਰਾਂ ਵਾਲੀ ਭਾਸ਼ਾ ਨਹੀਂ ਬੋਲਦੇ। ਪਰ ਇਨਸਾਨ ਕਿਉਂ ਬੋਲ ਸਕਦੇ ਹਨ? ਬੋਲਣ ਦੀ ਸਮਰੱਥਾ ਲਈ ਕੁਝ ਸਰੀਰਕ ਲੱਛਣਾਂ ਦਾ ਹੋਣਾ ਜ਼ਰੂਰੀ ਹੈ। ਇਹ ਸਰੀਰਕ ਲੱਛਣ ਕੇਵਲ ਇਨਸਾਨਾਂ ਵਿੱਚ ਪਾਏ ਜਾਂਦੇ ਹਨ। ਪਰ, ਇਸਦਾ ਲਾਜ਼ਮੀ ਤੌਰ 'ਤੇ ਇਹ ਮਤਲਬ ਨਹੀਂ ਕਿ ਇਨ੍ਹਾਂ ਦਾ ਵਿਕਾਸ ਇਨਸਾਨਾਂ ਨੇ ਕੀਤਾ। ਵਿਕਾਸਵਾਦੀ ਇਤਿਹਾਸ ਵਿੱਚ, ਬਿਨਾਂ ਕਿਸੇ ਕਾਰਨ ਦੇ ਕੁਝ ਨਹੀਂ ਵਾਪਰਦਾ। ਸਮੇਂ ਦੇ ਨਾਲ ਕਿਤੇ ਨਾ ਕਿਤੇ, ਇਨਸਾਨਾਂ ਨੇ ਬੋਲਣਾ ਸ਼ੁਰੂ ਕੀਤਾ। ਸਾਨੂੰ ਅਜੇ ਤੱਕ ਇਹ ਪਤਾ ਨਹੀਂ ਕਿ ਅਸਲ ਵਿੱਚ ਅਜਿਹਾ ਕਦੋਂ ਵਾਪਰਿਆ। ਪਰ ਕੁਝ ਨਾ ਕੁਝ ਜ਼ਰੂਰ ਵਾਪਰਿਆ ਹੋਵੇਗਾ ਜਿਸ ਨਾਲ ਇਨਸਾਨ ਨੂੰ ਬੋਲੀ ਪ੍ਰਾਪਤ ਹੋਈ। ਖੋਜਕਰਤਾਵਾਂ ਦਾ ਵਿਸ਼ਵਾਸ ਹੈ ਕਿ ਇੱਕ ਅਨੁਵੰਸ਼ਕ ਤਬਦੀਲੀ ਇਸਦੀ ਜ਼ਿੰਮੇਵਾਰ ਸੀ। ਮਾਨਵ-ਵਿਗਿਆਨੀਆਂ ਨੇ ਵੱਖ-ਵੱਖ ਜੀਵਿਤ ਪ੍ਰਾਣੀਆਂ ਦੀ ਅਨੁਵੰਸ਼ਕ ਸਮੱਗਰੀ ਦੀ ਤੁਲਨਾ ਕੀਤੀ। ਇਹ ਚੰਗੀ ਤਰ੍ਹਾਂ ਜਾਣਿਆ ਜਾਂਦਾ ਹੈ ਕਿ ਇੱਕ ਵਿਸ਼ੇਸ਼ ਅਨੁਵੰਸ਼ਕ ਤੱਤ ਬੋਲੀ ਨੂੰ ਪ੍ਰਭਾਵਤ ਕਰਦਾ ਹੈ। ਜਿਨ੍ਹਾਂ ਵਿਅਕਤੀਆਂ ਵਿੱਚ ਇਹ ਖ਼ਰਾਬ ਹੁੰਦਾ ਹੈ, ਨੂੰ ਬੋਲੀ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਉਹ ਆਪਣੇ ਆਪ ਨੂੰ ਚੰਗੀ ਤਰ੍ਹਾਂ ਜ਼ਾਹਿਰ ਨਹੀਂ ਕਰ ਸਕਦੇ ਅਤੇ ਸ਼ਬਦਾਂ ਨੂੰ ਸਮਝਣ ਵਿੱਚ ਬਹੁਤ ਮੁਸ਼ਕਲ ਮਹਿਸੂਸ ਕਰਦੇ ਹਨ। ਇਸ ਅਨੁਵੰਸ਼ਕ ਤੱਤ ਦੀ ਜਾਂਚ ਮਨੁੱਖਾਂ, ਬਾਂਦਰਾਂ ਅਤੇ ਚੂਹਿਆਂ ਉੱਤੇ ਕੀਤੀ ਗਈ। ਇਹ ਮਨੁੱਖਾਂ ਅਤੇ ਚਿੰਪਾਜ਼ੀਆਂ ਵਿੱਚ ਕਾਫ਼ੀ ਸਮਾਨ ਹੈ। ਕੇਵਲ ਦੋ ਛੋਟੇ ਅੰਤਰ ਪਛਾਣੇ ਜਾ ਸਕਦੇ ਹਨ। ਪਰ ਇਹ ਅੰਤਰ ਦਿਮਾਗ ਵਿੱਚ ਆਪਣੀ ਹੋਂਦ ਬਾਰੇ ਜਾਣੂ ਕਰਵਾਉਂਦੇ ਹਨ। ਅਨੁਵੰਸ਼ਕ ਤੱਤਾਂ ਦੇ ਨਾਲ-ਨਾਲ, ਉਹ ਦਿਮਾਗ ਦੀਆਂ ਕੁਝ ਵਿਸ਼ੇਸ਼ ਗਤੀਵਿਧੀਆਂ ਉੱਤੇ ਪ੍ਰਭਾਵ ਪਾਉਂਦੇ ਹਨ। ਇਸਲਈ ਮਨੁੱਖ ਬੋਲ ਸਕਦੇ ਹਨ, ਪਰ ਬਾਂਦਰ ਨਹੀਂ। ਪਰ, ਮਨੁੱਖੀ ਭਾਸ਼ਾ ਦੀ ਬੁਝਾਰਤ ਦਾ ਹੱਲ ਅਜੇ ਤੱਕ ਨਹੀਂ ਹੋਇਆ। ਕੇਵਲ ਅਨੁਵੰਸ਼ਕ ਤਬਦੀਲੀ ਹੀ ਬੋਲੀ ਨੂੰ ਸਮਰੱਥ ਬਣਉਣ ਲਈ ਕਾਫ਼ੀ ਨਹੀਂ। ਖੋਜਕਰਤਾਵਾਂ ਨੇ ਮਨੁੱਖੀ ਅਨੁਵੰਸ਼ਕ ਤੱਤ ਦੇ ਰੁਪਾਂਤਰ ਨੂੰ ਚੂਹਿਆਂ ਵਿੱਚ ਵਿਕਸਿਤ ਕੀਤਾ। ਇਸਨੇ ਉਨ੍ਹਾਂ ਨੂੰ ਬੋਲਣ ਦੀ ਸਮਰੱਥਾ ਪ੍ਰਦਾਨ ਨਹੀਂ ਕੀਤੀ... ਪਰ ਉਨ੍ਹਾਂ ਦੀਆਂ ਚੀਕਾਂ ਨੇ ਇੱਕ ਚੋਖਾ ਸ਼ੋਰਗੁਲ ਪੈਦਾ ਕਰ ਦਿੱਤਾ!