ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   ca voler alguna cosa

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [setanta]

voler alguna cosa

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Què-vo-eu? Q__ v_____ Q-è v-l-u- ---------- Què voleu? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? Vole---u--- a f---ol? V____ j____ a f______ V-l-u j-g-r a f-t-o-? --------------------- Voleu jugar a futbol? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Vol-- --si--r-un--a--c-? V____ v______ u__ a_____ V-l-u v-s-t-r u-s a-i-s- ------------------------ Voleu visitar uns amics? 0
ਚਾਹੁਣਾ v--er v____ v-l-r ----- voler 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। No vu-- ar--bar-t--d. N_ v___ a______ t____ N- v-l- a-r-b-r t-r-. --------------------- No vull arribar tard. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ N- h- v-l--anar. N_ h_ v___ a____ N- h- v-l- a-a-. ---------------- No hi vull anar. 0
ਮੈਂ ਘਰ ਜਾਵਾਂਗਾ /ਜਾਵਾਂਗੀ V--l--na--a c-s-. V___ a___ a c____ V-l- a-a- a c-s-. ----------------- Vull anar a casa. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ Vull-q--d-r--e-----s-. V___ q________ a c____ V-l- q-e-a---e a c-s-. ---------------------- Vull quedar-me a casa. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। V-ll-esta- -ol-/ --. V___ e____ s__ / -__ V-l- e-t-r s-l / --. -------------------- Vull estar sol / -a. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? V-l- ---da---e-aq-í? V___ q________ a____ V-l- q-e-a---e a-u-? -------------------- Vols quedar-te aquí? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? V-l--me---r--quí? V___ m_____ a____ V-l- m-n-a- a-u-? ----------------- Vols menjar aquí? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? V--s------r----í? V___ d_____ a____ V-l- d-r-i- a-u-? ----------------- Vols dormir aquí? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? V---mar--r-d-m-? V__ m_____ d____ V-l m-r-a- d-m-? ---------------- Vol marxar demà? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? Vol------r-s- f-ns a -emà? V__ q________ f___ a d____ V-l q-e-a---e f-n- a d-m-? -------------------------- Vol quedar-se fins a demà? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? Vo---a--r-e- co--t---e-à? V__ p____ e_ c_____ d____ V-l p-g-r e- c-m-t- d-m-? ------------------------- Vol pagar el compte demà? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? Vo-e--a--r-a-l- ----o-eca? V____ a___ a l_ d_________ V-l-u a-a- a l- d-s-o-e-a- -------------------------- Voleu anar a la discoteca? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? V---- an-r -l cin-m-? V____ a___ a_ c______ V-l-u a-a- a- c-n-m-? --------------------- Voleu anar al cinema? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V--s an-r-a-l- c-f-t--i-? V___ a___ a l_ c_________ V-l- a-a- a l- c-f-t-r-a- ------------------------- Vols anar a la cafeteria? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?