ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   da ville noget

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [enoghalvfjerds]

ville noget

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Hvad -il -? H--- v-- I- H-a- v-l I- ----------- Hvad vil I? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? V-l---sp-l-e---dbo--? V-- I s----- f------- V-l I s-i-l- f-d-o-d- --------------------- Vil I spille fodbold? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Vil --besøge -e-ner? V-- I b----- v------ V-l I b-s-g- v-n-e-? -------------------- Vil I besøge venner? 0
ਚਾਹੁਣਾ v-l-e v---- v-l-e ----- ville 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Jeg vil ik-e---mme --r--en-. J-- v-- i--- k---- f-- s---- J-g v-l i-k- k-m-e f-r s-n-. ---------------------------- Jeg vil ikke komme for sent. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ Jeg -il -k----å d-r-en. J-- v-- i--- g- d------ J-g v-l i-k- g- d-r-e-. ----------------------- Jeg vil ikke gå derhen. 0
ਮੈਂ ਘਰ ਜਾਵਾਂਗਾ /ਜਾਵਾਂਗੀ J-g--i--gå --em. J-- v-- g- h---- J-g v-l g- h-e-. ---------------- Jeg vil gå hjem. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ J-g--i- ----e ----m-. J-- v-- b---- h------ J-g v-l b-i-e h-e-m-. --------------------- Jeg vil blive hjemme. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। J-- vi- v-r- -----. J-- v-- v--- a----- J-g v-l v-r- a-e-e- ------------------- Jeg vil være alene. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? V-l d- bl-ve h-r? V-- d- b---- h--- V-l d- b-i-e h-r- ----------------- Vil du blive her? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? V---du-s-i-e---r? V-- d- s---- h--- V-l d- s-i-e h-r- ----------------- Vil du spise her? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? Vi--d----v- -er? V-- d- s--- h--- V-l d- s-v- h-r- ---------------- Vil du sove her? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? V-l -- -age -----ed --m-r--n? V-- d- t--- a- s--- i m------ V-l d- t-g- a- s-e- i m-r-e-? ----------------------------- Vil du tage af sted i morgen? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? V----- bl--e -i- -----g--? V-- d- b---- t-- i m------ V-l d- b-i-e t-l i m-r-e-? -------------------------- Vil du blive til i morgen? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? V-- -- --rst-b-ta-e---gn-n--n - -or---? V-- d- f---- b----- r-------- i m------ V-l d- f-r-t b-t-l- r-g-i-g-n i m-r-e-? --------------------------------------- Vil du først betale regningen i morgen? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? V-l---på-d-s-o-e-? V-- I p- d-------- V-l I p- d-s-o-e-? ------------------ Vil I på diskotek? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? Vil I-i--iog--f--? V-- I i b--------- V-l I i b-o-r-f-n- ------------------ Vil I i biografen? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V-l----å -a-é? V-- I p- c---- V-l I p- c-f-? -------------- Vil I på café? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?