ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   sq tё duash diçka

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [shtatёdhjetёenjё]

tё duash diçka

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Ç-a-- ----? Ç---- d---- Ç-a-ё d-n-? ----------- Çfarё doni? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? A---n---ё lua----utbo-l? A d--- t- l---- f------- A d-n- t- l-a-i f-t-o-l- ------------------------ A doni tё luani futboll? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? A-do-i-tё-viz---ni -ho-ё-? A d--- t- v------- s------ A d-n- t- v-z-t-n- s-o-ё-? -------------------------- A doni tё vizitoni shokёt? 0
ਚਾਹੁਣਾ dua d-- d-a --- dua 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Nu---u---- -----o-ё. N-- d-- t- v-- v---- N-k d-a t- v-j v-n-. -------------------- Nuk dua tё vij vonё. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ Un---u- du--t--s-koj a---. U-- n-- d-- t- s---- a---- U-ё n-k d-a t- s-k-j a-j-. -------------------------- Unё nuk dua tё shkoj atje. 0
ਮੈਂ ਘਰ ਜਾਵਾਂਗਾ /ਜਾਵਾਂਗੀ Dua-----h-o--n- ----p-. D-- t- s---- n- s------ D-a t- s-k-j n- s-t-p-. ----------------------- Dua tё shkoj nё shtёpi. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ D-a tё-r-- -ё --tё-i. D-- t- r-- n- s------ D-a t- r-i n- s-t-p-. --------------------- Dua tё rri nё shtёpi. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। D-a -- --i vetё-. D-- t- r-- v----- D-a t- r-i v-t-m- ----------------- Dua tё rri vetёm. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? Do-t- --i------u? D- t- r---- k---- D- t- r-i-h k-t-? ----------------- Do tё rrish kёtu? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? D- -ё hash kё--? D- t- h--- k---- D- t- h-s- k-t-? ---------------- Do tё hash kёtu? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? A-do-t---l----k-tu? A d- t- f---- k---- A d- t- f-e-h k-t-? ------------------- A do tё flesh kёtu? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? A--o-- -ё -i-e---n-sёr? A d--- t- n----- n----- A d-n- t- n-s-n- n-s-r- ----------------------- A doni tё niseni nesёr? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? A -o tё -ri-i --r- n--ё-? A d- t- r---- d--- n----- A d- t- r-i-i d-r- n-s-r- ------------------------- A do tё rrini deri nesёr? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? D--- -a p-guan--l--gari-ё -e--r? D--- t- p------ l-------- n----- D-n- t- p-g-a-i l-o-a-i-ё n-s-r- -------------------------------- Doni ta paguani llogarinё nesër? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? A doni -- -h---- n--disko? A d--- t- s----- n- d----- A d-n- t- s-k-n- n- d-s-o- -------------------------- A doni tё shkoni nё disko? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? A-do----s-kon- nё-k-n--a? A d- t- s----- n- k------ A d- t- s-k-n- n- k-n-m-? ------------------------- A do tё shkoni nё kinema? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? A -o ---o-i-nё-kaf-? A d- s----- n- k---- A d- s-k-n- n- k-f-? -------------------- A do shkoni nё kafe? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?