ਪ੍ਹੈਰਾ ਕਿਤਾਬ

pa ਅਗਿਆ ਦੇਣਾ   »   nn to be allowed to

73 [ਤਿਹੱਤਰ]

ਅਗਿਆ ਦੇਣਾ

ਅਗਿਆ ਦੇਣਾ

73 [syttitre]

to be allowed to

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਕੀ ਤੈਨੂੰ ਹੁਣੇ ਤੋਂ ਗੱਡੀ ਚਲਾਉਣ ਦੀ ਆਗਿਆ ਹੈ? H-- -u---- til-å--øy-e bi- enn-? H-- d- l-- t-- å k---- b-- e---- H-r d- l-v t-l å k-y-e b-l e-n-? -------------------------------- Har du lov til å køyre bil enno? 0
ਕੀ ਤੈਨੂੰ ਹੁਣੇ ਤੋਂ ਗੱਡੀ ਸ਼ਰਾਬ ਪੀਣ ਦੀ ਆਗਿਆ ਹੈ? Ha- d- lov-----å-d---ke ----hol e---? H-- d- l-- t-- å d----- a------ e---- H-r d- l-v t-l å d-i-k- a-k-h-l e-n-? ------------------------------------- Har du lov til å drikke alkohol enno? 0
ਕੀ ਤੈਨੂੰ ਹੁਣੇ ਤੋਂ ਇਕੱਲੇ ਵਿਦੇਸ਼ ਜਾਣ ਦੀ ਆਗਿਆ ਹੈ? Har d----v t---å--ei---ål--ne t-l ---an-e-? H-- d- l-- t-- å r---- å----- t-- u-------- H-r d- l-v t-l å r-i-e å-e-n- t-l u-l-n-e-? ------------------------------------------- Har du lov til å reise åleine til utlandet? 0
ਕਰ ਸਕਣਾ få--o- --l f- l-- t-- f- l-v t-l ---------- få lov til 0
ਕੀ ਅਸੀਂ ਇੱਥੇ ਸਿਗਰਟ ਪੀ ਸਕਦੇ / ਸਕਦੀਆਂ ਹਾਂ। Kan ---r-ykj---er? K-- v- r----- h--- K-n v- r-y-j- h-r- ------------------ Kan vi røykje her? 0
ਕੀ ਇੱਥੇ ਸਿਗਰਟ ਪੀਤੀ ਜਾ ਸਕਦੀ ਹਾਂ? Er -et l---å--øy-je h-r? E- d-- l-- å r----- h--- E- d-t l-v å r-y-j- h-r- ------------------------ Er det lov å røykje her? 0
ਕੀ ਕ੍ਰੈਡਿਟ ਕਾਰਡ ਨਾਲ ਪੈਸੇ ਦਿੱਤੇ ਜਾ ਸਕਦੇ ਹਨ? K----- b--al- m-d--red-----r-? K-- e- b----- m-- k----------- K-n e- b-t-l- m-d k-e-i-t-o-t- ------------------------------ Kan eg betale med kredittkort? 0
ਕੀ ਯਾਤਰੀ ਚੈੱਕ ਨਾਲ ਪੈਸੇ ਦਿੱਤੇ ਜਾ ਸਕਦੇ ਹਨ? Kan -g-be-a-- m-- -jek-? K-- e- b----- m-- s----- K-n e- b-t-l- m-d s-e-k- ------------------------ Kan eg betale med sjekk? 0
ਕੀ ਸਿਰਫ ਨਕਦ ਪੈਸੇ ਦਿੱਤੇ ਜਾ ਸਕਦੇ ਹਨ? Kan e- ----e -e---e -ont--t? K-- e- b---- b----- k------- K-n e- b-r-e b-t-l- k-n-a-t- ---------------------------- Kan eg berre betale kontant? 0
ਕੀ ਮੈਂ ਫੋਨ ਕਰ ਸਕਦਾ / ਸਕਦੀ ਹਾਂ? K-n--- -å rin--e---l -o---? K-- e- f- r----- t-- n----- K-n e- f- r-n-j- t-l n-k-n- --------------------------- Kan eg få ringje til nokon? 0
ਕੀ ਮੈਂ ਕੁਝ ਪੁੱਛ ਸਕਦਾ / ਸਕਦੀ ਹਾਂ? K-- eg -å s----e-----o--? K-- e- f- s----- o- n---- K-n e- f- s-ø-j- o- n-k-? ------------------------- Kan eg få spørje om noko? 0
ਕੀ ਮੈਂ ਕੁਝ ਕਹਿ ਸਕਦਾ / ਸਕਦੀ ਹਾਂ? K----- f--se-- -oko? K-- e- f- s--- n---- K-n e- f- s-i- n-k-? -------------------- Kan eg få seie noko? 0
ਉਸਨੂੰ ਬਾਗ ਵਿੱਚ ਸੌਣ ਦੀ ਆਗਿਆ ਨਹੀਂ ਹੈ। Ha---ar-----e -o--t---å-s------p-r--n. H-- h-- i---- l-- t-- å s--- i p------ H-n h-r i-k-e l-v t-l å s-v- i p-r-e-. -------------------------------------- Han har ikkje lov til å sove i parken. 0
ਉਸਨੂੰ ਗੱਡੀ ਵਿੱਚ ਸੌਣ ਦੀ ਆਗਿਆ ਨਹੀਂ ਹੈ। Ha--h-r ---je---- t-----s-v- ------n. H-- h-- i---- l-- t-- å s--- i b----- H-n h-r i-k-e l-v t-l å s-v- i b-l-n- ------------------------------------- Han har ikkje lov til å sove i bilen. 0
ਉਸਨੂੰ ਰੇਲਵੇ ਸਟੇਸ਼ਨ ਤੇ ਸੌਣ ਦੀ ਆਗਿਆ ਨਹੀਂ ਹੈ। Ha--h-r---kje l-v ti--- s--e -å---g---------. H-- h-- i---- l-- t-- å s--- p- t------------ H-n h-r i-k-e l-v t-l å s-v- p- t-g-t-s-o-e-. --------------------------------------------- Han har ikkje lov til å sove på togstasjonen. 0
ਕੀ ਅਸੀਂ ਬੈਠ ਸਕਦੇ / ਸਕਦੀਆਂ ਹਾਂ? Kan-vi s-tje os-? K-- v- s---- o--- K-n v- s-t-e o-s- ----------------- Kan vi setje oss? 0
ਕੀ ਸਾਨੂੰ ਮੈਨਿਊ – ਕਾਰਡ ਮਿਲ ਸਕਦਾ ਹੈ? K----- få men-e-? K-- v- f- m------ K-n v- f- m-n-e-? ----------------- Kan vi få menyen? 0
ਕੀ ਅਸੀਂ ਅਲੱਗ – ਅਲੱਗ ਪੈਸੇ ਦੇ ਸਕਦੇ / ਸਕਦੀਆਂ ਹਾਂ। Kan v--be-a----v-r--o--o-s? K-- v- b----- k--- f-- o--- K-n v- b-t-l- k-a- f-r o-s- --------------------------- Kan vi betale kvar for oss? 0

ਦਿਮਾਗ ਨਵੇਂ ਸ਼ਬਦ ਕਿਵੇਂ ਸਿੱਖਦਾ ਹੈ

ਜਦੋਂ ਅਸੀਂ ਨਵੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡਾ ਦਿਮਾਗ ਨਵੀਂ ਸਮੱਗਰੀ ਦਰਜ ਕਰਦਾ ਹੈ। ਸਿਖਲਾਈ ਕੇਵਲ ਨਿਰੰਤਰ ਦੁਹਰਾਈ ਨਾਲ ਕੰਮ ਕਰਦੀ ਹੈ। ਸਾਡਾ ਦਿਮਾਗ ਕਿੰਨੀ ਚੰਗੀ ਤਰ੍ਹਾਂ ਸ਼ਬਦਾਂ ਨੂੰ ਦਰਜ ਕਰਦਾ ਹੈ, ਕਈ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਪਰ ਸਭ ਤੋਂ ਮਹੱਤਵਪੂਰਨ ਚੀਜ਼ ਇਹ ਕਿ ਸਾਨੂੰ ਨਿਯਮਿਤ ਰੂਪ ਵਿੱਚ ਸ਼ਬਦਾਵਲੀ ਦੀ ਸਮੀਖਿਆ ਕਰਨੀ ਚਾਹੀਦੀ ਹੈ। ਕੇਵਲ ਉਹੀ ਸ਼ਬਦ ਜਿਹੜੇ ਅਸੀਂ ਵਰਤਦੇ ਜਾਂ ਲਿਖਦੇ ਹਾਂ, ਦਰਜ ਹੁੰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਬਦ ਚਿੱਤਰਾਂ ਵਾਂਗ ਸੰਗ੍ਰਹਿਤ ਹੁੰਦੇ ਹਨ। ਸਿਖਲਾਈ ਦਾ ਇਹੀ ਸਿਧਾਂਤ ਬਾਂਦਰਾਂ ਉੱਤੇ ਵੀ ਲਾਗੂ ਹੁੰਦਾ ਹੈ। ਬਾਂਦਰ ਸ਼ਬਦਾਂ ਨੂੰ ‘ਪੜ੍ਹਨਾ’ ਸਿੱਖ ਸਕਦੇ ਹਨ, ਜੇਕਰ ਉਹ ਇਨ੍ਹਾਂ ਨੂੰ ਅਕਸਰ ਵਾਰ-ਵਾਰ ਦੇਖਦੇ ਹਨ। ਭਾਵੇਂ ਉਹ ਸ਼ਬਦਾਂ ਨੂੰ ਸਮਝਦੇ ਨਹੀਂ, ਉਹ ਇਨ੍ਹਾਂ ਦੇ ਅਕਾਰ ਦੁਆਰਾ ਇਨ੍ਹਾਂ ਨੂੰ ਪਛਾਣ ਲੈਂਦੇ ਹਨ। ਇੱਕ ਭਾਸ਼ਾ ਨੂੰ ਸਹਿਜਤਾ ਨਾਲ ਬੋਲਣ ਲਈ, ਸਾਨੂੰ ਬਹਤ ਸਾਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਇਸ ਵਾਸਤੇ, ਸ਼ਬਦਾਵਲੀ ਚੰਗੀ ਤਰ੍ਹਾਂ ਆਯੋਜਿਤ ਹੋਣੀ ਚਾਹੀਦੀ ਹੈ। ਕਿਉਂਕਿ ਸਾਡੀ ਯਾਦਾਸ਼ਤ ਇੱਕ ਸੰਗ੍ਰਹਿ ਵਜੋਂ ਕੰਮ ਕਰਦੀ ਹੈ। ਸ਼ਬਦਾਂ ਨੂੰ ਤੇਜ਼ੀ ਨਾਲ ਲੱਭਣ ਲਈ, ਇਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਲ ਕਿੱਥੇ ਕਰਨੀ ਹੈ। ਇਸਲਈ, ਸ਼ਬਦਾਂ ਨੂੰ ਇੱਕ ਵਿਸ਼ੇਸ਼ ਸੰਦਰਭ ਵਿੱਚ ਸਿੱਖਣਾ ਬਿਹਤਰ ਹੁੰਦਾ ਹੈ। ਫੇਰ ਸਾਡਾ ਦਿਮਾਗ ਹਮੇਸ਼ਾਂ ਸਹੀ ‘ਫ਼ਾਈਲ’ ਖੋਲ੍ਹਣ ਦੇ ਯੋਗ ਹੋਵੇਗਾ। ਪਰ ਫੇਰ ਵੀ ਜੋ ਕੁਝ ਅਸੀਂ ਚੰਗੀ ਤਰ੍ਹਾਂ ਸਿੱਖਿਆ ਹੁੰਦਾ ਹੈ, ਭੁੱਲ ਸਕਦਾ ਹੈ। ਅਜਿਹੀ ਹਾਲਤ ਵਿੱਚ, ਜਾਣਕਾਰੀ ਕ੍ਰਿਆਸ਼ੀਲ ਯਾਦਾਸ਼ਤ ਤੋਂ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਚਲੀ ਜਾਂਦੀ ਹੈ। ਭੁੱਲਣ ਦੁਆਰਾ, ਅਸੀਂ ਆਪਣੇ ਆਪ ਨੂੰ ਗ਼ੈਰ-ਲੋੜੀਂਦੀ ਜਾਣਕਾਰੀ ਤੋਂ ਆਜ਼ਾਦ ਕਰਵਾ ਲੈਂਦੇ ਹਾਂ। ਇਸ ਤਰ੍ਹਾਂ ਸਾਡਾ ਦਿਮਾਗ ਨਵੀਆਂ ਅਤੇ ਵਧੇਰੇ ਮਹੱਤਵਪੂਰਨ ਚੀਜ਼ਾਂ ਲਈ ਜਗ੍ਹਾ ਬਣਾ ਲੈਂਦਾ ਹੈ। ਇਸਲਈ, ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਜਾਣਕਾਰੀ ਨੂੰ ਨਿਯਮਿਤ ਰੂਪ ਵਿੱਚ ਕ੍ਰਿਆਸ਼ੀਲ ਰੱਖੀਏ। ਪਰ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਮੌਜੂਦ ਜਾਣਕਾਰੀ ਹਮੇਸ਼ਾਂ ਲਈ ਨਹੀਂ ਖ਼ਤਮ ਹੁੰਦੀ। ਜਦੋਂ ਅਸੀਂ ਕੋਈ ਭੁੱਲਿਆ ਚਾ ਚੁਕਾ ਸ਼ਬਦ ਦੇਖਦੇ ਹਾਂ, ਅਸੀਂ ਇਸਨੂੰ ਮੁੜ ਯਾਦ ਕਰ ਲੈਂਦੇ ਹਾਂ। ਉਹ ਸਭ ਕੁਝ ਜਿਹੜਾ ਅਸੀਂ ਪਹਿਲਾਂ ਸਿੱਖਿਆ ਹੁੰਦਾ ਹੈ, ਦੂਜੀ ਵਾਰ ਵਧੇਰੇ ਜਲਦੀਸਿੱਖ ਲੈਂਦੇ ਹਾਂ। ਜਿਹੜੇ ਆਪਣੀ ਸ਼ਬਦਾਵਲੀ ਨੂੰ ਵਧਾਉਣਾ ਚਾਹੁੰਦੇ ਹਨ, ਨੂੰ ਆਪਣੇ ਸ਼ੌਕਾਂ ਨੂੰ ਵੀਵਧਾਉਣਾ ਚਾਹੀਦਾ ਹੈ। ਕਿਉਂਕਿ ਸਾਡੇ ਵਿੱਚੋਂ ਹਰੇਕ ਕੋਲ ਕੁਝ ਰੁਝਾਨ ਹੁੰਦੇ ਹਨ। ਇਸਲਈ, ਅਸੀਂ ਆਪਣੇ ਆਪ ਨੂੰ ਵਿਸ਼ੇਸ਼ ਤੌਰ 'ਤੇ ਉਹੀ ਚੀਜ਼ਾਂ ਵਿੱਚ ਵਿਅਸਤ ਰੱਖਦੇ ਹਾਂ। ਪਰ ਇੱਕ ਭਾਸ਼ਾ ਵਿੱਚ ਕਈ ਵੱਖ-ਵੱਖ ਅਰਥ-ਖੇਤਰ ਹੁੰਦੇ ਹਨ। ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਨੂੰ ਕਦੀ-ਕਦੀ ਖੇਡਾਂ ਨਾਲ ਸੰਬੰਧਤ ਅਖ਼ਬਾਰ ਵੀ ਪੜ੍ਹਨੇ ਚਾਹੀਦੇ ਹਨ!