ਪ੍ਹੈਰਾ ਕਿਤਾਬ

pa ਬੇਨਤੀ ਕਰਨਾ   »   ja 何かをお願いする

74 [ਚੁਹੱਤਰ]

ਬੇਨਤੀ ਕਰਨਾ

ਬੇਨਤੀ ਕਰਨਾ

74 [七十四]

74 [Nanajūyon]

何かをお願いする

[nanika o onegai suru]

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਜਾਪਾਨੀ ਖੇਡੋ ਹੋਰ
ਕੀ ਤੁਸੀਂ ਮੇਰੇ ਵਾਲ ਕੱਟ ਸਕਦੇ ਹੋ? 髪の カットを お願い します 。 髪の カットを お願い します 。 0
k--- n- k---- o o------------. ka-- n- k---- o o------------. kami no katto o onegaishimasu. k-m- n- k-t-o o o-e-a-s-i-a-u. -----------------------------.
ਬਹੁਤ ਛੋਟੇ ਨਾ ਕਰਨਾ। 短すぎない よう 、 お願い します 。 短すぎない よう 、 お願い します 。 0
m----- s------ y-, o------------. mi---- s------ y-- o------------. mijika suginai yō, onegaishimasu. m-j-k- s-g-n-i y-, o-e-a-s-i-a-u. -----------------,--------------.
ਥੋੜ੍ਹੇ ਹੋਰ ਛੋਟੇ ਕਰ ਦਿਓ। 少し 、 短めに お願い します 。 少し 、 短めに お願い します 。 0
s------, m------- n- o------------. su------ m------- n- o------------. sukoshi, mijikame ni onegaishimasu. s-k-s-i, m-j-k-m- n- o-e-a-s-i-a-u. -------,--------------------------.
ਕੀ ਤੁਸੀਂ ਤਸਵੀਰ ਖਿੱਚ ਸਕਦੇ ਹੋ? 写真を 現像して もらえます か ? 写真を 現像して もらえます か ? 0
s------ o g---- s---- m-------- k-? sh----- o g---- s---- m-------- k-? shashin o genzō shite moraemasu ka? s-a-h-n o g-n-ō s-i-e m-r-e-a-u k-? ----------------------------------?
ਤਸਵੀਰਾਂ ਸੀਡੀ ਵਿੱਚ ਹਨ। 写真は CDに 入って います 。 写真は CDに 入って います 。 0
s------ w- C- n- h----- i----. sh----- w- C- n- h----- i----. shashin wa CD ni haitte imasu. s-a-h-n w- C- n- h-i-t- i-a-u. -----------------------------.
ਤਸਵੀਰਾਂ ਕੈਮਰੇ ਵਿੱਚ ਹਨ। 写真は カメラに 入って います 。 写真は カメラに 入って います 。 0
s------ w- k----- n- h----- i----. sh----- w- k----- n- h----- i----. shashin wa kamera ni haitte imasu. s-a-h-n w- k-m-r- n- h-i-t- i-a-u. ---------------------------------.
ਕੀ ਤੁਸੀਂ ਘੜੀ ਠੀਕ ਕਰ ਸਕਦੇ ਹੋ? 時計を 修理して もらえます か ? 時計を 修理して もらえます か ? 0
t---- o s---- s---- m-------- k-? to--- o s---- s---- m-------- k-? tokei o shūri shite moraemasu ka? t-k-i o s-ū-i s-i-e m-r-e-a-u k-? --------------------------------?
ਕੱਚ ਟੁੱਟ ਗਿਆ ਹੈ। ガラスが 壊れました 。 ガラスが 壊れました 。 0
g----- g- k------------. ga---- g- k------------. garasu ga kowaremashita. g-r-s- g- k-w-r-m-s-i-a. -----------------------.
ਬੈਟਰੀ ਖਾਲੀ ਹੈ। 電池が 切れました 。 電池が 切れました 。 0
d----- g- k----------. de---- g- k----------. denchi ga kiremashita. d-n-h- g- k-r-m-s-i-a. ---------------------.
ਕੀ ਤੁਸੀਂ ਕਮੀਜ਼ ਨੂੰ ਪ੍ਰੈੱਸ ਕਰ ਸਕਦੇ ਹੋ? シャツに アイロンを かけて もらえます か ? シャツに アイロンを かけて もらえます か ? 0
s----- n- a---- o k----- m-------- k-? sh---- n- a---- o k----- m-------- k-? shatsu ni airon o kakete moraemasu ka? s-a-s- n- a-r-n o k-k-t- m-r-e-a-u k-? -------------------------------------?
ਕੀ ਤੁਸੀਂ ਪਤਲੂਨ ਸਾਫ ਕਰ ਸਕਦੇ ਹੋ? ズボンを 洗濯して もらえます か ? ズボンを 洗濯して もらえます か ? 0
z---- o s------ s---- m-------- k-? zu--- o s------ s---- m-------- k-? zubon o sentaku shite moraemasu ka? z-b-n o s-n-a-u s-i-e m-r-e-a-u k-? ----------------------------------?
ਕੀ ਤੁਸੀਂ ਜੁੱਤੀ ਠੀਕ ਕਰ ਸਕਦੇ ਹੋ? 靴を 修理して もらえます か ? 靴を 修理して もらえます か ? 0
k---- o s---- s---- m-------- k-? ku--- o s---- s---- m-------- k-? kutsu o shūri shite moraemasu ka? k-t-u o s-ū-i s-i-e m-r-e-a-u k-? --------------------------------?
ਕੀ ਤੁਸੀਂ ਮੈਨੂੰ ਸੁਲਗਾਉਣ ਲਈ ਕੁਝ ਦੇ ਸਕਦੇ ਹੋ? 火を 貸して もらえます か ? 火を 貸して もらえます か ? 0
h- o k------ m-------- k-? hi o k------ m-------- k-? hi o kashite moraemasu ka? h- o k-s-i-e m-r-e-a-u k-? -------------------------?
ਕੀ ਤੁਹਾਡੇ ਕੋਲ ਮਾਚਿਸ ਜਾਂ ਲਾਈਟਰ ਹੈ? マッチか ライターは あります か ? マッチか ライターは あります か ? 0
m----- k- r---- w- a------ k-? ma---- k- r---- w- a------ k-? matchi ka raitā wa arimasu ka? m-t-h- k- r-i-ā w- a-i-a-u k-? -----------------------------?
ਕੀ ਤੁਹਾਡੇ ਕੋਲ ਰਾਖਦਾਨੀ ਹੈ? 灰皿は あります か ? 灰皿は あります か ? 0
h------ w- a------ k-? ha----- w- a------ k-? haizara wa arimasu ka? h-i-a-a w- a-i-a-u k-? ---------------------?
ਕੀ ਤੁਸੀਂ ਸਿਗਰਟ ਪੀਂਦੇ ਹੋ? 葉巻を 吸います か ? 葉巻を 吸います か ? 0
h----- o s------ k-? ha---- o s------ k-? hamaki o suimasu ka? h-m-k- o s-i-a-u k-? -------------------?
ਕੀ ਤੁਸੀਂ ਸਿਗਰਟ ਪੀਂਦੇ ਹੋ? タバコを 吸います か ? タバコを 吸います か ? 0
t----- o s------ k-? ta---- o s------ k-? tabako o suimasu ka? t-b-k- o s-i-a-u k-? -------------------?
ਕੀ ਤੁਸੀਂ ਪਾਈਪ ਪੀਂਦੇ ਹੋ? パイプを 吸います か ? パイプを 吸います か ? 0
p---- o s------ k-? pa--- o s------ k-? paipu o suimasu ka? p-i-u o s-i-a-u k-? ------------------?

ਸਿੱਖਣਾ ਅਤੇ ਪੜ੍ਹਨਾ

ਸਿੱਖਣਾ ਅਤੇ ਪੜ੍ਹਨਾ ਇੱਕ-ਦੂਜੇ ਨਾਲ ਸੰਬੰਧਤ ਹਨ। ਬੇਸ਼ੱਕ, ਇਹ ਵਿਦੇਸ਼ੀ ਭਾਸ਼ਾਵਾਂ ਸਿੱਖਣ ਲਈ ਵਿਸ਼ੇਸ਼ ਤੌਰ 'ਤੇ ਸਹੀ ਹੈ। ਜਿਹੜੇ ਇੱਕ ਨਵੀਂ ਭਾਸ਼ਾ ਚੰਗੀ ਤਰ੍ਹਾਂ ਸਿੱਖਣਾ ਚਾਹੁੰਦੇ ਹਨ, ਨੂੰ ਬਹੁਤ ਸਾਰੇ ਪਾਠ ਲਾਜ਼ਮੀ ਤੌਰ 'ਤੇ ਪੜ੍ਹਨੇ ਚਾਹੀਦੇ ਹਨ। ਜਦੋਂ ਅਸੀਂ ਇੱਕ ਵਿਦੇਸ਼ੀ ਭਾਸ਼ਾ ਵਿੱਚ ਸਾਹਿਤ ਪੜ੍ਹਦੇ ਹਾਂ, ਅਸੀਂ ਸਾਰੇ ਵਾਕਾਂ ਦਾ ਸੰਸਾਧਨ ਕਰਦੇ ਹਾਂ। ਸਾਡਾ ਦਿਮਾਗ ਨਵੀਂ ਸ਼ਬਦਾਵਲੀ ਅਤੇ ਉਸ ਸੰਦਰਭ ਵਿੱਚ ਵਿਆਕਰਣ ਸਿੱਖਦਾ ਹੈ। ਇਹ ਨਵੀਂ ਸਮੱਗਰੀ ਨੂੰ ਸਰਲਤਾ ਨਾਲ ਦਰਜ ਕਰਨ ਵਿੱਚ ਇਸਦੀ ਸਹਾਇਤਾ ਕਰਦਾ ਹੈ। ਸਾਡੀ ਯਾਦਾਸ਼ਤ ਨੂੰ ਵਿਅਕਤੀਗਤ ਸ਼ਬਦ ਯਾਦ ਰੱਖਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਪੜ੍ਹਨ ਦੁਆਰਾ, ਅਸੀਂ ਸਿੱਖਦੇ ਹਾਂ ਕਿ ਸ਼ਬਦਾਂ ਦਾ ਅਰਥ ਕੀ ਹੋ ਸਕਦਾ ਹੈ। ਨਤੀਜੇ ਵਜੋਂ, ਅਸੀਂ ਨਵੀਂ ਭਾਸ਼ਾ ਲਈ ਇੱਕ ਭਾਵਨਾ ਪੈਦਾ ਕਰ ਲੈਂਦੇ ਹਾਂ। ਕੁਦਰਤੀ ਤੌਰ 'ਤੇ, ਵਿਦੇਸ਼ੀ-ਭਾਸ਼ਾ ਸਾਹਿਤ ਬਹੁਤ ਔਖਾ ਨਹੀਂ ਹੋਣਾ ਚਾਹੀਦਾ। ਆਧੁਨਿਕ ਲਘੂ ਕਹਾਣੀਆਂ ਜਾਂ ਜੁਰਮ ਨਾਵਲ ਅਕਸਰ ਮਨੋਰੰਜਕ ਹੁੰਦੇ ਹਨ। ਰੋਜ਼ਾਨਾ ਅਖ਼ਬਾਰਾਂ ਦਾ ਫਾਇਦਾ ਇਹ ਹੈ ਕਿ ਇਹ ਹਮੇਸ਼ਾਂ ਤਾਜ਼ਾ ਹੁੰਦੇ ਹਨ। ਬੱਚਿਆਂ ਦੀਆਂ ਕਿਤਾਬਾਂ ਜਾਂ ਚਿੱਤਰ-ਕਥਾਵਾਂ ਵੀ ਸਿੱਖਣ ਲਈ ਸਹੀ ਹੁੰਦੀਆਂ ਹਨ। ਚਿੱਤਰ ਨਵੀਂ ਭਾਸ਼ਾ ਨੂੰ ਸਮਝਣ ਵਿੱਚ ਸਹੂਲਤ ਪ੍ਰਦਾਨ ਕਰਦੇ ਹਨ। ਤੁਸੀਂ ਚਾਹੇ ਕਿਸੇ ਵੀ ਸਾਹਿਤ ਦੀ ਚੋਣ ਕਰੋ - ਇਹ ਮਨੋਰੰਜਕ ਹੋਣਾ ਚਾਹੀਦਾ ਹੈ! ਭਾਵ, ਕਹਾਣੀ ਵਿੱਚ ਬਹੁਤ ਕੁਝ ਵਾਪਰਨਾ ਚਾਹੀਦਾ ਹੈ, ਤਾਂ ਜੋ ਭਾਸ਼ਾ ਵਿੱਚ ਭਿੰਨਤਾ ਹੋਵੇ। ਜੇਕਰ ਤੁਹਾਨੂੰ ਕੁਝ ਨਹੀਂ ਮਿਲਦਾ, ਵਿਸ਼ੇਸ਼ ਪਾਠ-ਪੁਸਤਕਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਸ਼ੁਰੂਆਤ ਕਰਨ ਵਾਲਿਆਂ ਲਈ ਸਰਲ ਪਾਠਾਂ ਵਾਲੀਆਂ ਕਈ ਕਿਤਾਬਾਂ ਉਪਲਬਧ ਹਨ। ਪੜ੍ਹਨ ਸਮੇਂ ਸ਼ਬਦਕੋਸ਼ ਦੀ ਵਰਤੋਂ ਕਰਨਾ ਹਮੇਸ਼ਾਂ ਜ਼ਰੂਰੀ ਹੁੰਦਾ ਹੈ। ਜਦੋਂ ਤੁਹਾਨੂੰ ਕਿਸੇ ਸ਼ਬਦ ਦੀ ਸਮਝ ਨਾ ਆਵੇ, ਤੁਸੀਂ ਸ਼ਬਦਕੋਸ਼ ਵਿੱਚੋਂ ਜਾਣਕਾਰੀਲੈ ਸਕਦੇ ਹੋ। ਸਾਡੇ ਦਿਮਾਗ ਪੜ੍ਹਨ ਦੁਆਰਾ ਕਾਰਜਸ਼ੀਲ ਹੁੰਦਾ ਹੈ ਅਤੇ ਨਵੀਆਂ ਚੀਜ਼ਾਂ ਨੂੰ ਬਹੁਤ ਜਲਦੀ ਸਿੱਖਦਾ ਹੈ। ਉਹ ਸ਼ਬਦ ਜਿਹੜੇ ਸਾਨੂੰ ਸਮਝ ਨਹੀਂ ਆਉਂਦੇ, ਅਸੀਂ ਇੱਕ ਫ਼ਾਈਲ ਵਿੱਚ ਇਕੱਠੇ ਕਰ ਸਕਦੇ ਹਾਂ। ਇਸ ਤਰ੍ਹਾਂ ਇਨ੍ਹਾਂ ਸ਼ਬਦਾਂ ਦੀ ਨਿਯਮਿਤ ਰੂਪ ਵਿੱਚ ਸਮੀਖਿਆ ਕੀਤੀ ਜਾ ਸਕਦੀ ਹੈ। ਇਹ ਪਾਠ ਵਿੱਚ ਅਣਪਛਾਤੇ ਸ਼ਬਦਾਂ ਨੂੰ ਉਜਾਗਰ ਕਰਨ ਵਿੱਚ ਵੀ ਸਹਾਇਤਾ ਕਰਦਾ ਹੈ। ਫੇਰ, ਅਗਲੀ ਵਾਰ ਅਸੀਂ ਉਨ੍ਹਾਂ ਨੂੰ ਇਕਦਮ ਪਛਾਣ ਲਵਾਂਗੇ। ਜੇਕਰ ਅਸੀਂ ਕੋਈ ਵਿਦੇਸ਼ੀ ਭਾਸ਼ਾ ਰੋਜ਼ ਪੜ੍ਹੀਏ ਤਾਂ ਅਸੀਂ ਬਹੁਤ ਹੀ ਜਲਦੀ ਤਰੱਕੀ ਕਰ ਸਕਦੇ ਹਾਂ। ਕਿਉਂਕਿ ਸਾਡਾ ਦਿਮਾਗ ਨਵੀਂ ਭਾਸ਼ਾ ਦੀ ਨਕਲ ਕਰਨਾ ਬਹੁਤ ਜਲਦੀ ਸਿੱਖਦਾ ਹੈ। ਇੱਥੋਂ ਤੱਕ ਵੀ ਹੋ ਸਕਦਾ ਹੈ ਕਿ ਅੰਤ ਵਿੱਚ ਅਸੀਂ ਨਵੀਂ ਭਾਸ਼ਾ ਵਿੱਚ ਹੀ ਸੋਚਣਾ ਸ਼ੁਰੂ ਕਰ ਦੇਈਏ।