ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   lv kaut ko pamatot 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [septiņdesmit pieci]

kaut ko pamatot 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? K---c ------n-kat? Kāpēc Jūs nenākat? K-p-c J-s n-n-k-t- ------------------ Kāpēc Jūs nenākat? 0
ਮੌਸਮ ਕਿੰਨਾ ਖਰਾਬ ਹੈ? L-i-- -- -i----ik-s. Laiks ir tik slikts. L-i-s i- t-k s-i-t-. -------------------- Laiks ir tik slikts. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। Es nenāku, -o-i--slik-s l-i--. Es nenāku, jo ir slikts laiks. E- n-n-k-, j- i- s-i-t- l-i-s- ------------------------------ Es nenāku, jo ir slikts laiks. 0
ਉਹ ਕਿਉਂ ਨਹੀਂ ਆ ਰਿਹਾ? Kā------ņ--n-nā-? Kāpēc viņš nenāk? K-p-c v-ņ- n-n-k- ----------------- Kāpēc viņš nenāk? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। Vi-š na---z-i-i-ā-s. Viņš nav uzaicināts. V-ņ- n-v u-a-c-n-t-. -------------------- Viņš nav uzaicināts. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। Vi---ne---,-j--n-v --ai--nā-s. Viņš nenāk, jo nav uzaicināts. V-ņ- n-n-k- j- n-v u-a-c-n-t-. ------------------------------ Viņš nenāk, jo nav uzaicināts. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? Kāp-c--u ---ā-? Kāpēc tu nenāc? K-p-c t- n-n-c- --------------- Kāpēc tu nenāc? 0
ਮੇਰੇ ਕੋਲ ਵਕਤ ਨਹੀਂ ਹੈ। Ma--n-- l-ika. Man nav laika. M-n n-v l-i-a- -------------- Man nav laika. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। E- -e----,--o-----nav la--a. Es nenāku, jo man nav laika. E- n-n-k-, j- m-n n-v l-i-a- ---------------------------- Es nenāku, jo man nav laika. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Kā--c-tu---pa-ie-? Kāpēc tu nepaliec? K-p-c t- n-p-l-e-? ------------------ Kāpēc tu nepaliec? 0
ਮੈਂ ਅਜੇ ਕੰਮ ਕਰਨਾ ਹੈ। M---v---jā-t-ādā. Man vēl jāstrādā. M-n v-l j-s-r-d-. ----------------- Man vēl jāstrādā. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। Es-n----ieku---o m-n ----j--trād-. Es nepalieku, jo man vēl jāstrādā. E- n-p-l-e-u- j- m-n v-l j-s-r-d-. ---------------------------------- Es nepalieku, jo man vēl jāstrādā. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? K-p-----s---u--iz-jat? Kāpēc Jūs jau aizejat? K-p-c J-s j-u a-z-j-t- ---------------------- Kāpēc Jūs jau aizejat? 0
ਮੈਂ ਥੱਕ ਗਿਆ / ਗਈ ਹਾਂ। E----m- no-u-u--. Es esmu nogurusi. E- e-m- n-g-r-s-. ----------------- Es esmu nogurusi. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। E- ai-e-----o-e-----ogur-s-. Es aizeju, jo esmu nogurusi. E- a-z-j-, j- e-m- n-g-r-s-. ---------------------------- Es aizeju, jo esmu nogurusi. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Kā------s-j-u -i---auc--? Kāpēc Jūs jau aizbraucat? K-p-c J-s j-u a-z-r-u-a-? ------------------------- Kāpēc Jūs jau aizbraucat? 0
ਬਹੁਤ ਦੇਰ ਚੁੱਕੀ ਹੈ। I- -a- -ēls. Ir jau vēls. I- j-u v-l-. ------------ Ir jau vēls. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। Es b--ucu--r--- ---ir ja- vē-s. Es braucu prom, jo ir jau vēls. E- b-a-c- p-o-, j- i- j-u v-l-. ------------------------------- Es braucu prom, jo ir jau vēls. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...