ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 3   »   sv motivera något 3

77 [ਸਤੱਤਰ]

ਕਿਸੇ ਗੱਲ ਦਾ ਤਰਕ ਦੇਣਾ 3

ਕਿਸੇ ਗੱਲ ਦਾ ਤਰਕ ਦੇਣਾ 3

77 [sjuttiosju]

motivera något 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਵੀਡਿਸ਼ ਖੇਡੋ ਹੋਰ
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ? Va---- ä--- n- i--- t-----? Varför äter ni inte tårtan? 0
ਮੈਂ ਆਪਣਾ ਭਾਰ ਘਟਾਉਣਾ ਹੈ। Ja- m---- b----. Jag måste banta. 0
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ। Ja- ä--- d-- i---- f-- a-- j-- m---- b----. Jag äter den inte, för att jag måsta banta. 0
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ? Va---- d------ n- i--- ö---? Varför dricker ni inte ölet? 0
ਮੈਂ ਅਜੇ ਗੱਡੀ ਚਲਾਉਣੀ ਹੈ। Ja- m---- k---. Jag måste köra. 0
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ। Ja- d------ d-- i---- f-- a-- j-- m---- k---. Jag dricker det inte, för att jag måste köra. 0
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ? Va---- d------ d- i--- k-----? Varför dricker du inte kaffet? 0
ਠੰਢੀ ਹੈ। De- ä- k----. Det är kallt. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ। Ja- d------ d-- i---- e------- d-- ä- k----. Jag dricker det inte, eftersom det är kallt. 0
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ? Va---- d------ d- i--- t---? Varför dricker du inte teet? 0
ਮੇਰੇ ਕੋਲ ਖੰਡ ਨਹੀਂ ਹੈ। Ja- h-- i---- s-----. Jag har inget socker. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ। Ja- d------ d-- i---- f-- a-- j-- i--- h-- n---- s-----. Jag dricker det inte, för att jag inte har något socker. 0
ਤੁਸੀਂ ਸੂਪ ਕਿਉਂ ਨਹੀਂ ਪੀਂਦੇ ? Va---- ä--- n- i--- s-----? Varför äter ni inte soppan? 0
ਮੈਂ ਇਹ ਨਹੀਂ ਮੰਗਵਾਇਆ। Ja- h-- i--- b------- d--. Jag har inte beställt den. 0
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ। Ja- ä--- d-- i---- e------- j-- i--- h-- b------- d--. Jag äter den inte, eftersom jag inte har beställt den. 0
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ? Va---- ä--- n- i--- k-----? Varför äter ni inte köttet? 0
ਮੈਂ ਸ਼ਾਕਾਹਾਰੀ ਹਾਂ। Ja- ä- v---------. Jag är vegetarian. 0
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ। Ja- ä--- d-- i---- e------- j-- ä- v---------. Jag äter det inte, eftersom jag är vegetarian. 0

ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨ

ਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ...