ਪ੍ਹੈਰਾ ਕਿਤਾਬ

pa ਵਿਸ਼ੇਸ਼ਣ 2   »   sq Mbiemrat 2

79 [ਉਨਾਸੀ]

ਵਿਸ਼ੇਸ਼ਣ 2

ਵਿਸ਼ੇਸ਼ਣ 2

79 [shtatёdhjetёenёntё]

Mbiemrat 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਮੈਂ ਨੀਲੇ ਕੱਪੜੇ ਪਹਿਨੇ ਹਨ। Ka- v----- n-- f----- b--. Kam veshur njё fustan blu. 0
ਮੈਂ ਲਾਲ ਕੱਪੜੇ ਪਹਿਨੇ ਹਨ। Ka- v----- n-- f----- t- k--. Kam veshur njё fustan tё kuq. 0
ਮੈਂ ਹਰੇ ਕੱਪੜੇ ਪਹਿਨੇ ਹਨ। Ka- v----- n-- f----- t- g------. Kam veshur njё fustan të gjelbër. 0
ਮੈਂ ਕਾਲਾ ਬੈਗ ਖਰੀਦਦਾ / ਖਰੀਦਦੀ ਹਾਂ। Un- b--- n-- ç---- t- z---. Unё blej njё çantё tё zezё. 0
ਮੈਂ ਭੂਰਾ ਬੈਗ ਖਰੀਦਦਾ / ਖਰੀਦਦੀ ਹਾਂ। Un- b--- n-- ç---- k---. Unё blej njё çantё kafe. 0
ਮੈਂ ਸਫੈਦ ਬੈਗ ਖਰੀਦਦਾ / ਖਰੀਦਦੀ ਹਾਂ। Un- b--- n-- ç---- t- b-----. Unё blej njё çantё tё bardhё. 0
ਮੈਨੂੰ ਇੱਕ ਨਵੀਂ ਗੱਡੀ ਚਾਹੀਦੀ ਹੈ। Ka- n----- p-- n-- m----- t- r-. Kam nevojё pёr njё makinё tё re. 0
ਮੈਨੂੰ ਇੱਕ ਜ਼ਿਆਦਾ ਤੇਜ਼ ਗੱਡੀ ਚਾਹੀਦੀ ਹੈ। Ka- n----- p-- n-- m----- t- s------. Kam nevojё pёr njё makinё tё shpejtё. 0
ਮੈਨੂੰ ਇੱਕ ਆਰਾਮਦਾਇਕ ਗੱਡੀ ਚਾਹੀਦੀ ਹੈ। Ka- n----- p-- n-- m----- t- r--------. Kam nevojё pёr njё makinё tё rehatshme. 0
ਉੱਥੇ ਉਪਰ ਇੱਕ ਬੁੱਢੀ ਔਰਤ ਰਹਿੰਦੀ ਹੈ। At-- l--- b---- n-- g--- e v-----. Atje lart banon njё grua e vjetёr. 0
ਉੱਥੇ ਉਪਰ ਇੱਕ ਮੋਟੀ ਔਰਤ ਰਹਿੰਦੀ ਹੈ। At-- l--- b---- n-- g--- e s--------. Atje lart banon njё grua e shёndoshё. 0
ਉੱਥੇ ਹੇਠਾਂ ਇੱਕ ਜਿਗਿਆਸੂ ਔਰਤ ਰਹਿੰਦੀ ਹੈ। At-- p----- b---- n-- g--- k---------. Atje poshtё banon njё grua kureshtare. 0
ਸਾਡੇ ਮਹਿਮਾਨ ਚੰਗੇ ਲੋਕ ਸਨ। Tё f------ t--- i---- n----- t- m---. Tё ftuarit tanё ishin njerёz tё mirё. 0
ਸਾਡੇ ਮਹਿਮਾਨ ਨਿਮਰ ਲੋਕ ਸਨ। Tё f------ t--- i---- n----- t- s--------. Tё ftuarit tanё ishin njerёz tё sjellshёm. 0
ਸਾਡੇ ਮਹਿਮਾਨ ਦਿਲਚਸਪ ਲੋਕ ਸਨ। Tё f------ t--- i---- n----- i---------. Tё ftuarit tanё ishin njerёz interesant. 0
ਮੇਰੇ ਬੱਚੇ ਪਿਆਰੇ ਹਨ। Un- k-- f----- t- d-----. Unё kam fёmijё tё dashur. 0
ਪਰ ਗੁਆਂਢੀਆਂ ਦੇ ਬੱਚੇ ਢੀਠ ਹਨ। Po- f------ k--- f----- t- p-----. Por fqinjёt kanё fёmijё tё pacipё. 0
ਕੀ ਤੁਹਾਡੇ ਬੱਚੇ ਆਗਿਆਕਾਰੀ ਹਨ? A j--- f------ t--- t- m---? A janё fёmijёt tuaj tё mirё? 0

ਇੱਕ ਭਾਸ਼ਾ, ਕਈ ਭਿੰਨਤਾਵਾਂ

ਭਾਵੇਂ ਅਸੀਂ ਕੇਵਲ ਇੱਕੋ ਹੀ ਭਾਸ਼ਾ ਬੋਲਦੇ ਹਾਂ, ਅਸੀਂ ਕਈ ਭਾਸ਼ਾਵਾਂ ਬੋਲਦੇ ਹਾਂ। ਕਿਉਂਕਿ ਕੋਈ ਵੀ ਭਾਸ਼ਾ ਆਪਣੇ ਆਪ ਵਿੱਚ ਇੱਕ ਸੰਪੂਰਨ ਪ੍ਰਣਾਲੀ ਨਹੀਂ ਹੈ। ਹਰੇਕ ਭਾਸ਼ਾ ਕਈ ਵੱਖ-ਵੱਖ ਪਹਿਲੂ ਦਰਸਾਉਂਦੀ ਹੈ। ਭਾਸ਼ਾ ਇੱਕ ਜੀਵਿਤ ਪ੍ਰਣਾਲੀ ਹੈ। ਬੁਲਾਰੇ ਹਮੇਸ਼ਾਂ ਆਪਣੇ ਆਪਨੂੰ ਆਪਣੇ ਗੱਲਬਾਤ ਵਾਲੇ ਸਾਥੀਆਂ ਪ੍ਰਤੀ ਅਨੁਕੂਲ ਬਣਾਉਂਦੇ ਰਹਿੰਦੇ ਹਨ। ਇਸਲਈ, ਲੋਕ ਆਪਣੀ ਬੋਲੀ ਜਾਣ ਵਾਲੀ ਭਾਸ਼ਾ ਨੂੰ ਬਦਲਦੇ ਰਹਿੰਦੇ ਹਨ। ਇਹ ਭਿੰਨਤਾਵਾਂ ਵੱਖ-ਵੱਖ ਰੂਪਾਂ ਵਿੱਚ ਦਿਖਾਈ ਦੇਂਦੀਆਂ ਹਨ। ਉਦਾਹਰਣ ਵਜੋਂ, ਹਰੇਕ ਭਾਸ਼ਾ ਦਾ ਇੱਕ ਇਤਿਹਾਸ ਹੈ। ਇਹ ਬਦਲ ਗਿਆ ਹੈ ਅਤੇ ਇਸਦਾ ਬਦਲਣਾ ਜਾਰੀ ਰਹੇਗਾ। ਇਹ ਇਸ ਤੱਥ ਅਨੁਸਾਰ ਪਛਾਣਿਆ ਜਾ ਸਕਦਾ ਹੈ ਕਿ ਬਜ਼ੁਰਗ ਲੋਕ ਨੌਜਵਾਨਾਂ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਵਧੇਰੇ ਭਾਸ਼ਾਵਾਂ ਵਿੱਚ ਵੱਖ-ਵੱਖ ਉਪ-ਭਾਸ਼ਾਵਾਂ ਵੀ ਸ਼ਾਮਲ ਹੁੰਦੀਆਂ ਹਨ। ਪਰ, ਕਈ ਉਪ-ਭਾਸ਼ਾ ਬੁਲਾਰੇ ਉਨ੍ਹਾਂ ਦੇ ਵਾਤਾਵਰਣ ਅਨੁਸਾਰ ਅਨੁਕੂਲ ਹੋ ਸਕਦੇ ਹਨ। ਕੁਝ ਵਿਸ਼ੇਸ਼ ਸਥਿਤੀਆਂ ਵਿੱਚ ਉਹ ਪ੍ਰਮਾਣਿਤ ਭਾਸ਼ਾ ਬੋਲਦੇ ਹਨ। ਵੱਖ-ਵੱਖ ਸਮਾਜਿਕ ਸਮੂਹਾਂ ਦੀਆਂ ਵੱਖ-ਵੱਖ ਭਸ਼ਾਵਾਂ ਹੁੰਦੀਆਂ ਹਨ। ਨੌਜਵਾਨਾਂ ਦਾ ਭਾਸ਼ਾ ਜਾਂ ਸਥਾਨਕ ਸ਼ਬਦਾਵਲੀ ਇਸਦੀਆਂ ਉਦਾਹਰਾਣਾਂ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਪੇਸ਼ੇਵਰ ਸ਼ਬਦਾਵਲੀ ਦੀ ਵਰਤੋਂ ਵੀ ਕਰਦੇ ਹਨ। ਬੋਲਣ ਵਾਲੀ ਅਤੇ ਲਿਖਤੀ ਭਾਸ਼ਾ ਵਿੱਚ ਵੀ ਭਿੰਨਤਾਵਾਂ ਦਿਖਾਈ ਦੇਂਦੀਆਂ ਹਨ। ਬੋਲਣ ਵਾਲੀ ਭਾਸ਼ਾ ਲਿਖਤੀ ਭਾਸ਼ਾ ਤੋਂ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਇਹ ਅੰਤਰ ਬਹੁਤ ਵੱਡਾ ਹੋ ਸਕਦਾ ਹੈ। ਇਹ ਉਦੋਂ ਹੁੰਦਾ ਹੈ ਜਦੋਂ ਲਿਖਤੀ ਭਾਸ਼ਾਵਾਂ ਲੰਬੇ ਸਮੇਂ ਤੋਂ ਬਦਲਦੀਆਂ ਨਹੀਂ। ਬੋਲਣ ਵਾਲਿਆਂ ਨੂੰ ਪਹਿਲਾਂ ਭਾਸ਼ਾ ਦੇ ਲਿਖਤੀ ਰੂਪ ਦੀ ਵਰਤੋਂ ਕਰਨੀ ਸਿੱਖਣੀ ਚਾਹੀਦੀ ਹੈ। ਔਰਤਾਂ ਅਤੇ ਪੁਰਸ਼ਾਂ ਦੀ ਭਾਸ਼ਾ ਵੀ ਆਮ ਤੌਰ 'ਤੇ ਭਿੰਨ ਹੁੰਦੀ ਹੈ। ਇਹ ਅੰਤਰ ਪੱਛਮੀ ਸਮਾਜਾਂ ਵਿੱਚ ਇੰਨਾ ਵੱਡਾ ਨਹੀਂ ਹੈ। ਪਰ ਅਜਿਹੇ ਦੇਸ਼ ਵੀ ਹਨ ਜਿੱਥੇ ਔਰਤਾਂ ਪੁਰਸ਼ਾਂ ਨਾਲੋਂ ਬਹੁਤ ਭਿੰਨਤਾ ਨਾਲ ਬੋਲਦੀਆਂ ਹਨ। ਕੁੱਝ ਸਭਿਆਚਾਰਾਂ ਵਿੱਚ, ਨਰਮਦਿਲੀ ਦਾ ਆਪਣੀ ਨਿੱਜੀ ਭਾਸ਼ਾਈ ਰੂਪ ਹੁੰਦਾ ਹੈ। ਇਸਲਈ ਬੋਲਣਾ ਇੰਨਾ ਜ਼ਿਆਦਾ ਆਸਾਨ ਨਹੀਂ ਹੁੰਦਾ! ਸਾਨੂੰ ਇੱਕੋ ਸਮੇਂ ਕਈ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਣਾ ਪੈਂਦਾ ਹੈ...