ਪ੍ਹੈਰਾ ਕਿਤਾਬ

pa ਭੂਤਕਾਲ 1   »   fi Menneisyysmuoto 1

81 [ਇਕਿਆਸੀ]

ਭੂਤਕਾਲ 1

ਭੂਤਕਾਲ 1

81 [kahdeksankymmentäyksi]

Menneisyysmuoto 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਫਿਨਿਸ਼ ਖੇਡੋ ਹੋਰ
ਲਿਖਣਾ ki-------a kirjoittaa 0
ਉਸਨੇ ਇੱਕ ਚਿੱਠੀ ਲਿਖੀ। Hä- k-------- k------. Hän kirjoitti kirjeen. 0
ਉਸਨੇ ਇੱਕ ਕਾਰਡ ਲਿਖਿਆ। Ja h-- k-------- k-----. Ja hän kirjoitti kortin. 0
ਪੜ੍ਹਨਾ lu--a lukea 0
ਉਸਨੇ ਇੱਕ ਰਸਾਲਾ ਪੜ੍ਹਿਆ। Hä- l--- l-----. Hän luki lehteä. 0
ਅਤੇ ਉਸਨੇ ਇੱਕ ਕਿਤਾਬ ਪੜ੍ਹੀ। Ja h-- l--- k-----. Ja hän luki kirjan. 0
ਲੈਣਾ ot--a ottaa 0
ਉਸਨੇ ਇੱਕ ਸਿਗਰਟ ਲਈ। Hä- o--- t------. Hän otti tupakan. 0
ਉਸਨੇ ਚਾਕਲੇਟ ਦਾ ਇੱਕ ਟੁਕੜਾ ਲਿਆ। Hä- o--- p---- s-------. Hän otti palan suklaata. 0
ਉਹ ਬੇਵਫਾ ਸੀ, ਪਰ ਉਹ ਲੜਕੀ ਵਫਾਦਾਰ ਸੀ। Po--- o-- u------- m---- t---- o-- u---------. Poika oli uskoton, mutta tyttö oli uskollinen. 0
ਉਹ ਆਲਸੀ ਸੀ ਪਰ ਉਹ ਲੜਕੀ, ਮਿਹਨਤੀ ਸੀ। Po--- o-- l------ m---- t---- o-- a-----. Poika oli laiska, mutta tyttö oli ahkera. 0
ਉਹ ਗਰੀਬ ਸੀ, ਪਰ ਉਹ ਲੜਕੀ ਧਨਵਾਨ ਸੀ। Po--- o-- k----- m---- t---- o-- r----. Poika oli köyhä, mutta tyttö oli rikas. 0
ਉਸ ਕੋਲ ਪੈਸੇ ਨਹੀਂ ਸਨ, ਸਗੋਂ ਉਸ ਦੇ ਸਿਰ ਕਰਜ਼ਾ ਸੀ। Hä----- e- o---- r----- v--- v------. Hänellä ei ollut rahaa, vaan velkoja. 0
ਉਸਦੀ ਕਿਸਮਤ ਨਹੀਂ ਸੀ, ਸਗੋਂ ਬਦਕਿਸਮਤੀ ਸੀ। Hä----- e- o---- o----- v--- e-------. Hänellä ei ollut onnea, vaan epäonnea. 0
ਉਸਦੇ ਕੋਲ ਸਫਲਤਾ ਨਹੀਂ ਸੀ, ਸਗੋਂ ਅਸਫਲਤਾ ਸੀ। Hä----- e- o---- m---------- v--- e-------. Hänellä ei ollut menestystä, vaan epäonnea. 0
ਉਹ ਸੰਤੁਸ਼ਟ ਨਹੀਂ ਸੀ, ਸਗੋਂ ਅਸੰਤੁਸ਼ਟ ਸੀ। Hä- e- o---- t----------- v--- t---------. Hän ei ollut tyytyväinen, vaan tyytymätön. 0
ਉਹ ਖੁਸ਼ ਨਹੀਂ ਸੀ, ਸਗੋਂ ਦੁਖੀ ਸੀ। Hä- e- o---- o---------- v--- o------. Hän ei ollut onnellinen, vaan onneton. 0
ਉਹ ਮਿਲਾਪੜਾ ਨਹੀਂ ਸੀ, ਸਗੋਂ ਰੁੱਖਾ ਸੀ। Hä- e- o---- s------------ v--- e-------------. Hän ei ollut sympaattinen, vaan epämiellyttävä. 0

ਬੱਚੇ ਸਹੀ ਢੰਗ ਨਾਲ ਬੋਲਣਾ ਕਿਵੇਂ ਸਿੱਖਦੇ ਹਨ

ਜਿਵੇਂ ਹੀ ਇਨਸਾਨ ਦਾ ਜਨਮ ਹੁੰਦਾ ਹੈ, ਉਹ ਦੂਜਿਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰਦੇਂਦਾ ਹੈ। ਬੱਚੇ ਉਸ ਸਮੇਂ ਚੀਖਦੇ ਹਨ ਜਦੋਂ ਉਨ੍ਹਾਂ ਨੂੰ ਕੁਝ ਚਾਹੀਦਾ ਹੁੰਦਾ ਹੈ। ਉਹ ਪਹਿਲਾਂ ਤੋਂ ਹੀ ਕੁਝ ਹੀ ਮਹੀਨਿਆਂ ਦੀ ਉਮਰ ਵਿੱਚ ਕੁਝ ਸਧਾਰਨ ਸ਼ਬਦ ਬੋਲ ਸਕਦੇ ਹਨ। ਦੋ ਸਾਲ ਦੀ ਉਮਰ ਵਿੱਚ, ਉਹ ਲੱਗਭਗ ਤਿੰਨ ਸ਼ਬਦਾਂ ਵਾਲੇ ਵਾਕ ਬੋਲ ਸਕਦੇ ਹਨ। ਤੁਸੀਂ ਇਹ ਪ੍ਰਭਾਵਿਤ ਨਹੀਂ ਕਰ ਸਕਦੇ ਕਿ ਬੱਚੇ ਕਦੋਂ ਬੋਲਣਾ ਸ਼ੁਰੂ ਕਰਦੇ ਹਨ। ਪਰ ਤੁਸੀਂ ਇਹ ਪ੍ਰਭਾਵਿਤ ਕਰ ਸਕਦੇ ਹੋ ਕਿ ਬੱਚੇ ਆਪਣੀ ਮਾਤ-ਭਾਸ਼ਾ ਕਿੰਨੇ ਵਧੀਆਢੰਗ ਨਾਲ ਬੋਲਦੇ ਹਨ। ਪਰ, ਇਸਲਈ, ਤੁਹਾਨੂੰ ਕੁਝ ਚੀਜ਼ਾਂ ਦਾ ਧਿਆਨ ਰੱਖਣਾ ਪਵੇਗਾ। ਸਭ ਤੋਂ ਵੱਧ ਮਹੱਤਵਪੂਰਨ ਚੀਜ਼ ਇਹ ਹੈ ਕਿ ਬੱਚੇ ਦੀ ਸਿਖਲਾਈ ਹਮੇਸ਼ਾਂ ਪ੍ਰੇਰਨਾਬੱਧ ਹੋਣੀ ਚਾਹੀਦੀ ਹੈ। ਉਸ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਬੋਲਦੇ ਸਮੇਂ ਉਹ ਕਿਸੇ ਚੀਜ਼ ਵਿੱਚ ਸਫ਼ਲਤਾ ਪ੍ਰਾਪਤ ਕਰ ਰਿਹਾ ਹੈ। ਬੱਚਿਆਂ ਨੂੰ ਸਾਕਾਰਾਤਮਕ ਜਵਾਬ ਵਜੋਂ ਇੱਕ ਮੁਸਕਰਾਹਟ ਪਸੰਦ ਹੁੰਦੀ ਹੈ। ਵੱਡੇ ਬੱਚੇ ਆਪਣੇ ਵਾਤਾਵਰਣ ਦੇ ਅਨੁਸਾਰ ਕਿਸੇ ਗੱਲਬਾਤ ਦੀ ਉਮੀਦ ਰੱਖਦੇ ਹਨ। ਉਹ ਆਪਣੇ ਆਪ ਨੂੰ ਆਸੇ-ਪਾਸੇ ਦੇ ਲੋਕਾਂ ਦੀ ਭਾਸ਼ਾ ਵੱਲ ਆਕਰਸ਼ਿਤ ਕਰਦੇ ਹਨ। ਇਸਲਈ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਿੱਖਿਅਕਾਂ ਦੀ ਭਾਸ਼ਾ ਕੁਸ਼ਲਤਾ ਉਨ੍ਹਾਂ ਲਈਜ਼ਰੂਰੀ ਹੈ। ਬੱਚਿਆਂ ਨੂੰ ਇਹ ਵੀ ਜਾਣਨਾ ਚਾਹੀਦਾ ਹੈ ਕਿ ਭਾਸ਼ਾ ਅਣਮੁੱਲੀ ਹੁੰਦੀ ਹੈ! ਪਰ, ਉਨ੍ਹਾਂ ਨੂੰ ਇਸ ਪ੍ਰਕ੍ਰਿਆ ਵਿੱਚ ਹਮੇਸ਼ਾਂ ਅਨੰਦ ਮਾਣਨਾ ਚਾਹੀਦਾ ਹੈ। ਬੱਚਿਆਂ ਨੂੰ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਉਣਾ ਦਰਸਾਉਂਦਾ ਹੈ ਕਿ ਭਾਸ਼ਾ ਕਿੰਨੀ ਉਤਸ਼ਾਹਪੂਰਨ ਹੋ ਸਕਦੀ ਹੈ। ਮਾਤਾ-ਪਿਤਾ ਨੂੰ ਵੀ ਆਪਣੇ ਬੱਚੇ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਜਦੋਂ ਬੱਚਾ ਕਈ ਨਵੀਆਂ ਚੀਜ਼ਾਂ ਦਾ ਤਜਰਬਾ ਹਾਸਲ ਕਰਦਾ ਹੈ, ਉਹ ਉਨ੍ਹਾਂ ਬਾਰੇ ਗੱਲ ਕਰਨਾ ਚਾਹੁੰਦਾ ਹੈ। ਦੋਭਾਸ਼ੀ ਮਾਹੌਲ ਵਿੱਚ ਵੱਡੇ ਹੋ ਰਹੇ ਬੱਚਿਆਂ ਨੂੰ ਸਥਾਈ ਨਿਯਮਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਲਈ ਇਹ ਜਾਣਨਾ ਜ਼ਰੂਰੀ ਹੁੰਦਾ ਹੈ ਕਿ ਕਿਸਦੇ ਨਾਲ ਕਿਹੜੀ ਭਾਸ਼ਾ ਬੋਲਣੀ ਹੈ। ਇਸ ਤਰ੍ਹਾਂ, ਉਨ੍ਹਾਂ ਦਾ ਦਿਮਾਗ ਦੋ ਭਾਸ਼ਾਵਾਂ ਵਿੱਚ ਅੰਤਰ ਲੱਭਣਾ ਸਿੱਖ ਸਕਦਾ ਹੈ। ਜਦੋਂ ਬੱਚੇ ਸਕੂਲ ਜਾਣਾ ਸ਼ੁਰੂ ਕਰਦੇ ਹਨ, ਉਨ੍ਹਾਂ ਦੀ ਭਾਸ਼ਾ ਬਦਲ ਜਾਂਦੀ ਹੈ। ਉਹ ਇੱਕ ਨਵੀਂ ਬੋਲਚਾਲ ਵਾਲੀ ਭਾਸ਼ਾ ਸਿੱਖਦੇ ਹਨ। ਉਸ ਸਮੇਂ ਮਾਤਾ-ਪਿਤਾ ਲਈ ਇਹ ਧਿਆਨ ਦੇਣਾ ਜ਼ਰੂਰੀ ਹੁੰਦਾ ਹੈ ਕਿ ਉਨ੍ਹਾਂ ਦਾ ਬੱਚਾ ਕਿਸ ਢੰਗ ਨਾਲ ਬੋਲਦਾ ਹੈ। ਅਧਿਐਨਾਂ ਦੇ ਅਨੁਸਾਰ ਸਭ ਤੋਂ ਪਹਿਲੀ ਭਾਸ਼ਾ ਦਿਮਾਗ ਉੱਤੇ ਹਮੇਸ਼ਾਂ ਲਈ ਉਕਰ ਜਾਂਦੀ ਹੈ। ਜੋ ਕੁਝ ਅਸੀਂ ਬੱਚਿਆਂ ਵਜੋਂ ਸਿੱਖਦੇ ਹਾਂ, ਸਾਡੀ ਬਾਕੀ ਦੀ ਜ਼ਿੰਦਗੀ ਤੱਕ ਸਾਡੇ ਨਾਲ ਰਹਿੰਦੀ ਹੈ। ਜਿਹੜੇ ਆਪਣੀ ਮੂਲ ਭਾਸ਼ਾ ਇੱਕ ਬੱਚੇ ਵਜੋਂ ਸਹੀ ਢੰਗ ਨਾਲ ਸਿੱਖਦੇ ਹਨ, ਬਾਦ ਵਿੱਚ ਇਸਦਾ ਫਾਇਦਾ ਉਠਾਉਂਦੇ ਹਨ। ਉਹ ਕੇਵਲ ਵਿਦੇਸ਼ੀ ਭਾਸ਼ਾਵਾਂ ਹੀ ਨਹੀਂ - ਨਵੀਆਂ ਚੀਜ਼ਾਂ ਤੇਜ਼ੀ ਨਾਲ ਅਤੇ ਵਧੀਆ ਸਿੱਖਦੇ ਹਨ...