ਪ੍ਹੈਰਾ ਕਿਤਾਬ

pa ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1   »   pl Czasowniki modalne w czasie przeszłym 1

87 [ਸਤਾਸੀ]

ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1

ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1

87 [osiemdziesiąt siedem]

Czasowniki modalne w czasie przeszłym 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਪੋਲੈਂਡੀ ਖੇਡੋ ਹੋਰ
ਸਾਨੂੰ ਪੌਦਿਆਂ ਨੂੰ ਪਾਣੀ ਦੇਣਾ ਪਿਆ। Mu-------- / M--------- p----- k-----. Musieliśmy / Musiałyśmy podlać kwiaty. 0
ਸਾਨੂੰ ਘਰ ਠੀਕ ਕਰਨਾ ਪਿਆ। Mu-------- / M--------- p--------- m---------. Musieliśmy / Musiałyśmy posprzątać mieszkanie. 0
ਸਾਨੂੰ ਬਰਤਨ ਧੋਣੇ ਪਏ। Mu-------- / M--------- p------- n-------. Musieliśmy / Musiałyśmy pozmywać naczynia. 0
ਕੀ ਤੈਨੂੰ ਬਿਲ ਦੇਣਾ ਪਿਆ? Mu--------- / M---------- z------- t-- r-------? Musieliście / Musiałyście zapłacić ten rachunek? 0
ਕੀ ਤੈਨੂੰ ਪ੍ਰਵੇਸ਼ – ਸ਼ੁਲਕ ਦੇਣਾ ਪਿਆ? Mu--------- / M---------- z------- z- w----? Musieliście / Musiałyście zapłacić za wstęp? 0
ਕੀ ਤੈਨੂੰ ਜੁਰਮਾਨਾ ਦੇਣਾ ਪਿਆ? Mu--------- / M---------- z------- k---? Musieliście / Musiałyście zapłacić karę? 0
ਕੌਣ ਜਾਣਾ ਚਾਹੁੰਦਾ ਹੈ? Kt- m----- s-- p-------? Kto musiał się pożegnać? 0
ਕਿਸਨੇ ਘਰ ਜਲਦੀ ਜਾਣਾ ਹੈ? Kt- m----- w------- w----- d- d---? Kto musiał wcześnie wrócić do domu? 0
ਕਿਸਨੇ ਟ੍ਰੇਨ ਫੜਨੀ ਹੈ? Kt- m----- j----- p--------? Kto musiał jechać pociągiem? 0
ਅਸੀਂ ਹੋਰ ਨਹੀਂ ਰਹਿਣਾ ਚਾਹੁੰਦੇ ਸੀ। Ni- c--------- / c--------- z----- d----. Nie chcieliśmy / chciałyśmy zostać długo. 0
ਅਸੀਂ ਕੁਝ ਪੀਣਾ ਨਹੀਂ ਚਾਹੁੰਦੇ ਸੀ। Ni- c--------- / c--------- n-- p--. Nie chcieliśmy / chciałyśmy nic pić. 0
ਅਸੀਂ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਸੀ। Ni- c--------- / c--------- p-----------. Nie chcieliśmy / chciałyśmy przeszkadzać. 0
ਮੈਂ ਫੋਨ ਕਰਨ ਹੀ ਵਾਲਾ ਸੀ / ਵਾਲੀ ਸੀ। Ch------ / C------- w------ z--------. Chciałem / Chciałam właśnie zadzwonić. 0
ਮੈਂ ਟਕਸੀ ਮੰਗਵਾਉਣਾ ਚਾਹੁੰਦਾ ਸੀ / ਚਾਹੁੰਦੀ ਸੀ। Ch------ / C------- z------ t-------. Chciałem / Chciałam zamówić taksówkę. 0
ਅਸਲ ਵਿੱਚ ਮੈਨ ਘਰ ਜਾਣਾ ਚਾਹੁੰਦਾ ਸੀ / ਚਾਹੁੰਦੀ ਸੀ। Ch------ / C------- j----- d- d---. Chciałem / Chciałam jechać do domu. 0
ਮੈਨੂੰ ਲੱਗਿਆ ਕਿ ਤੁਸੀ ਆਪਣੇ ਪਤੀ ਨੂੰ ਫੋਨ ਕਰਨਾ ਚਾਹੁੰਦੇ ਸੀ। My------ / M-------- ż- c------- z-------- d- s----- ż---. Myślałem / Myślałam, że chciałeś zadzwonić do swojej żony. 0
ਮੈਨੂੰ ਲੱਗਿਆ ਕਿ ਤੁਸੀਂ ਸੂਚਨਾ ਸੇਵਾ ਨੂੰ ਫੋਨ ਕਰਨਾ ਚਾਹੁੰਦੇ ਸੀ। My------ / M-------- ż- c------- / c------- z-------- d- i---------. Myślałem / Myślałam, że chciałeś / chciałaś zadzwonić do informacji. 0
ਮੈਨੂੰ ਲੱਗਿਆ ਕਿ ਤੁਸੀਂ ਪੀਜ਼ਾ ਮੰਗਵਾਉਣਾ ਚਾਹੁੰਦੇ ਸੀ। My------ / M-------- ż- c------- / c------- z------ p----. Myślałem / Myślałam, że chciałeś / chciałaś zamówić pizzę. 0

ਵੱਡੇ ਅੱਖਰ, ਵੱਡੀਆਂ ਭਾਵਨਾਵਾਂ

ਇਸ਼ਤਿਹਾਰਬਾਜ਼ੀ ਵਿੱਚ ਬਹੁਤ ਸਾਰੇ ਚਿੱਤਰਾਂ ਦੀ ਵਰਤੋਂ ਹੁੰਦੀ ਹੈ। ਚਿੱਤਰ ਸਾਡੀਆਂ ਵਿਸ਼ੇਸ਼ ਦਿਲਚਸਪੀਆਂ ਨੂੰ ਜਗਾਉਂਦੇ ਹਨ। ਅਸੀਂ ਇਨ੍ਹਾਂ ਨੂੰ ਅੱਖਰਾਂ ਨਾਲੋਂ ਜ਼ਿਆਦਾ ਦੇਰ ਤੱਕ ਅਤੇ ਇਕਾਗਰਤਾ ਨਾਲ ਦੇਖਦੇਹਾਂ। ਨਤੀਜੇ ਵਜੋਂ, ਅਸੀਂ ਚਿੱਤਰਾਂ ਵਾਲੇ ਇਸ਼ਤਿਹਾਰਾਂ ਨੂੰ ਚੰਗੇ ਢੰਗ ਨਾਲ ਯਾਦ ਰੱਖਦੇ ਹਾਂ। ਚਿੱਤਰ ਮਜ਼ਬੂਤ ਭਾਵਨਾਤਮਕ ਪ੍ਰਤੀਕ੍ਰਿਆਵਾਂ ਵੀ ਪੈਦਾ ਕਰਦੀਆਂ ਹਨ। ਦਿਮਾਗ ਚਿੱਤਰਾਂ ਨੂੰ ਬਹੁਤ ਤੇਜ਼ੀ ਨਾਲ ਪਛਾਣਦਾ ਹੈ। ਇਹ ਇੱਕਦਮ ਜਾਣ ਲੈਂਦਾ ਹੈ ਕਿ ਚਿੱਤਰ ਵਿੱਚ ਕੀ ਦੇਖਿਆ ਜਾ ਸਕਦਾ ਹੈ। ਅੱਖਰ ਚਿੱਤਰਾਂ ਨਾਲੋਂ ਵੱਖਰੇ ਢੰਗ ਨਾਲ ਕੰਮ ਕਰਦੇ ਹਨ। ਇਹ ਜਾਣਕਾਰੀ ਦੀਆਂ ਇਕਾਈਆਂ ਹੁੰਦੀਆਂ ਹਨ। ਇਸਲਈ, ਸਾਡਾ ਦਿਮਾਗ ਅੱਖਰਾਂ ਪ੍ਰਤੀ ਹੌਲੀ ਪ੍ਰਤੀਕ੍ਰਿਆ ਕਰਦਾ ਹੈ। ਪਹਿਲਾਂ, ਇਸ ਲਈ ਸ਼ਬਦ ਦੇ ਅਰਥ ਨੂੰ ਸਮਝਣਾ ਲਾਜ਼ਮੀ ਹੈ। ਅਸੀਂ ਕਹਿ ਸਕਦੇ ਹਾਂ ਕਿ ਅੱਖਰਾਂ ਦਾ ਅਨੁਵਾਦ ਲਾਜ਼ਮੀ ਤੌਰ 'ਤੇ ਦਿਮਾਗ ਦੇ ਭਾਸ਼ਾਈ ਭਾਗ ਦੁਆਰਾ ਕੀਤਾ ਜਾਣਾ ਚਾਹੀਦਾ ਹੈ। ਪਰ ਭਾਵਨਾਵਾਂ ਨੂੰ ਅੱਖਰਾਂ ਦੀ ਵਰਤੋਂ ਦੁਆਰਾ ਪੈਦਾ ਕੀਤਾ ਜਾ ਸਕਦਾ ਹੈ। ਪਾਠ ਦੇ ਅੱਖਰ ਬਹੁਤ ਹੀ ਵੱਡੇ ਹੋਣੇ ਚਾਹੀਦੇ ਹਨ। ਅਧਿਐਨਾਂ ਦੇ ਅਨੁਸਾਰ ਵੱਡੇ ਅੱਖਰਾਂ ਦਾ ਪ੍ਰਭਾਵ ਵੀ ਵੱਡਾ ਹੁੰਦਾ ਹੈ। ਵੱਡੇ ਅੱਖਰ ਛੋਟੇ ਅੱਖਰਾਂ ਨਾਲੋਂ ਕੇਵਲ ਵਧੇਰੇ ਧਿਆਨ ਆਕਰਸ਼ਿਤ ਕਰਨ ਵਾਲੇ ਹੀ ਨਹੀਂ ਹੁੰਦੇ। ਇਹ ਇੱਕ ਮਜ਼ਬੂਤ ਭਾਵਨਾਤਮਕ ਪ੍ਰਤੀਕ੍ਰਿਆ ਵੀ ਪੈਦਾ ਕਰਦੇ ਹਨ। ਇਹ ਸਾਕਾਰਾਤਮਕ ਅਤੇ ਨਾਕਾਰਾਤਮਕ ਭਾਵਨਾਵਾਂ ਉੱਤੇ ਵੀ ਲਾਗੂ ਹੁੰਦਾ ਹੈ। ਮਨੁੱਖਤਾ ਲਈ ਚੀਜ਼ਾਂ ਦਾ ਅਕਾਰ ਹਮੇਸ਼ਾਂ ਮਹੱਤਵਪੂਰਨ ਰਿਹਾ ਹੈ। ਮਨੁੱਖ ਲਈ ਖ਼ਤਰੇ ਪ੍ਰਤੀ ਤੇਜ਼ੀ ਨਾਲ ਪ੍ਰਤੀਕ੍ਰਿਆ ਕਰਨੀ ਲਾਜ਼ਮੀ ਹੈ। ਅਤੇ ਜਦੋਂ ਕੋਈ ਚੀਜ਼ ਬਹੁਤ ਵੱਡੀ ਹੋਵੇ, ਇਹ ਆਮ ਤੌਰ 'ਤੇ ਪਹਿਲਾਂ ਹੀ ਬਹੁਤ ਨਜ਼ਦੀਕ ਹੁੰਦੀ ਹੈ! ਇਸਲਈ ਇਹ ਸਮਝਣਯੋਗ ਹੈ ਕਿ ਵੱਡੇ ਚਿੱਤਰ ਮਜ਼ਬੂਤ ਪ੍ਰਤੀਕ੍ਰਿਆਵਾਂ ਪੈਦਾ ਕਰਦੇ ਹਨ। ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਕਿ ਅਸੀਂ ਵੱਡੇ ਅੱਖਰਾਂ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਦੇ ਹਾਂ। ਅੱਖਰ ਅਸਲ ਵਿੱਚ ਦਿਮਾਗ ਲਈ ਇੱਕ ਸੰਕੇਤ ਨਹੀਂ ਹੁੰਦੇ। ਇਸਦੇ ਬਾਵਜੂਦ, ਇਹ ਵੱਡੇ ਅੱਖਰਾਂ ਨੂੰ ਦੇਖ ਕੇ ਵਧੇਰੇ ਗਤੀਵਿਧੀ ਦਰਸਾਉਂਦਾ ਹੈ। ਵਿਗਿਆਨੀਆਂ ਲਈ ਇਹ ਨਤੀਜਾ ਬਹੁਤ ਦਿਲਚਸਪ ਹੈ। ਇਹ ਦਰਸਾਉਂਦਾ ਹੈ ਕਿ ਅੱਖਰ ਸਾਡੇ ਲਈ ਕਿੰਨੇ ਮਹੱਤਵਪੂਰਨ ਹੋ ਗਏ ਹਨ। ਸਾਡੇ ਦਿਮਾਗ ਨੇ ਕਿਸੇ ਤਰ੍ਹਾਂ ਸਿੱਖ ਲਿਆ ਹੈ ਕਿ ਲਿਖਾਈ ਪ੍ਰਤੀ ਕਿਵੇਂ ਪ੍ਰਤੀਕ੍ਰਿਆ ਕਰਨੀ ਹੈ...