ਪ੍ਹੈਰਾ ਕਿਤਾਬ

pa ਅਧੀਨ – ਉਪਵਾਕ 2   »   es Oraciones subordinadas con que 2

92 [ਬਾਨਵੇਂ]

ਅਧੀਨ – ਉਪਵਾਕ 2

ਅਧੀਨ – ਉਪਵਾਕ 2

92 [noventa y dos]

Oraciones subordinadas con que 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਪੈਨਿਸ਼ ਖੇਡੋ ਹੋਰ
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਘੁਰਾੜੇ ਮਾਰਦੇ ਹੋ। Me m------ q-- r------. Me molesta que ronques.
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਐਨੀ ਬੀਅਰ ਪੀਂਦੇ ਹੋ। Me m------ q-- b---- t----. Me molesta que bebas tanto.
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਬਹੁਤ ਦੇਰ ਨਾਲ ਆਉਂਦੇ ਹੋ। Me m------ q-- v----- t-- t----. Me molesta que vengas tan tarde.
ਮੈਨੂੰ ਲੱਗਦਾ ਹੈ ਕਿ ਉਸਨੂੰ ਡਾਕਟਰ ਦੀ ਲੋੜ ਹੈ। (Y-) c--- q-- (é-) d------ i- a- m-----. (Yo) creo que (él) debería ir al médico.
ਮੈਨੂੰ ਲੱਗਦਾ ਹੈ ਕਿ ਉਹ ਬੀਮਾਰ ਹੈ। Cr-- q-- e--- e------. Creo que está enfermo.
ਮੈਨੂੰ ਲੱਗਦਾ ਹੈ ਕਿ ਉਹ ਹੁਣ ਸੌਂ ਰਿਹਾ ਹੈ। Cr-- q-- a---- e--- d--------. Creo que ahora está durmiendo.
ਸਾਨੂੰ ਆਸ ਹੈ ਕਿ ਉਹ ਸਾਡੀ ਬੇਟੀ ਨਾਲ ਵਿਆਹ ਕਰੇਗਾ। (N-------) e-------- q-- (é-) s- c--- c-- n------ h---. (Nosotros) esperamos que (él) se case con nuestra hija.
ਸਾਨੂੰ ਆਸ ਹੈ ਕਿ ਉਸਦੇ ਕੋਲ ਬਹੁਤ ਪੈਸਾ ਹੈ। Es------- q-- t---- m---- d-----. Esperamos que tenga mucho dinero.
ਸਾਨੂੰ ਆਸ ਹੈ ਕਿ ਉਹ ਲੱਖਪਤੀ ਹੈ। Es------- q-- s-- m---------. Esperamos que sea millonario.
ਮੈਂ ਸੁਣਿਆ ਹੈ ਕਿ ਤੁਹਾਡੀ ਪਤਨੀ ਨਾਲ ਹਾਦਸਾ ਵਾਪਰ ਗਿਆ। Me h-- d---- q-- t- e----- h- t----- u- a--------. Me han dicho que tu esposa ha tenido un accidente.
ਮੈਂ ਸੁਣਿਆ ਹੈ ਕਿ ਉਹ ਹਸਪਤਾਲ ਵਿੱਚ ਹੈ। Me h-- d---- q-- e--- e- e- h-------. Me han dicho que está en el hospital.
ਮੈਂ ਸੁਣਿਆ ਹੈ ਕਿ ਤੇਰੀ ਗੱਡੀ ਪੂਰੀ ਟੁੱਟ ਗਈ ਹੈ। Me h-- d---- q-- t- c---- e--- c------------ d---------. Me han dicho que tu coche está completamente destrozado.
ਮੈਨੂੰ ਖੁਸ਼ੀ ਹੈ ਕਿ ਤੁਸੀਂ ਆਏ। Me a----- d- q-- h---- v----- (u------). Me alegro de que hayan venido (ustedes).
ਮੈਨੂੰ ਖੁਸ਼ੀ ਹੈ ਕਿ ਤੁਹਾਨੂੰ ਦਿਲਚਸਪੀ ਹੈ। Me a----- d- q-- t----- (u------) i------. Me alegro de que tengan (ustedes) interés.
ਮੈਨੂੰ ਖੁਸ਼ੀ ਹੈ ਕਿ ਤੁਸੀਂ ਘਰ ਖਰੀਦਣਾ ਚਾਹੁੰਦੇ ਹੋ। Me a----- d- q-- q------ (u------) c------ l- c---. Me alegro de que quieran (ustedes) comprar la casa.
ਮੈਨੂੰ ਅਫਸੋਸ ਹੈ ਕਿ ਆਖਰੀ ਬੱਸ ਪਹਿਲਾਂ ਹੀ ਜਾ ਚੁੱਕੀ ਹੈ। Me t--- q-- e- ú----- a------ y- h- p-----. Me temo que el último autobús ya ha pasado.
ਮੈਨੂੰ ਅਫਸੋਸ ਹੈ ਕਿ ਸਾਨੂੰ ਟੈਕਸੀ ਲੈਣੀ ਪਵੇਗੀ। Me t--- q-- t-------- q-- c---- / t---- (a-.) u- t---. Me temo que tendremos que coger / tomar (am.) un taxi.
ਮੈਨੂੰ ਅਫਸੋਸ ਹੈ ਕਿ ਮੇਰੇ ਕੋਲ ਪੈਸੇ ਨਹੀਂ ਹਨ। Me t--- q-- n- l---- d-----. Me temo que no llevo dinero.

ਇਸ਼ਾਰਿਆਂ ਤੋਂ ਬੋਲੀ ਵੱਲ

ਜਦੋਂ ਅਸੀਂ ਬੋਲਦੇ ਜਾਂ ਸੁਣਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਕੁਝ ਕਰਨਾ ਪੈਂਦਾਹੈ। ਇਸਨੂੰ ਭਾਸ਼ਾਈ ਸੰਕੇਤਾਂ ਦਾ ਸੰਸਾਧਨ ਕਰਨਾ ਪੈਂਦਾ ਹੈ। ਇਸ਼ਾਰੇ ਅਤੇ ਚਿੰਨ੍ਹ ਭਾਸ਼ਾਈ ਸੰਕੇਤ ਵੀ ਹੁੰਦੇ ਹਨ। ਇਹ ਮਨੁੱਖੀ ਬੋਲੀ ਤੋਂ ਵੀ ਪਹਿਲਾਂ ਮੌਜੂਦ ਸਨ। ਕੁਝ ਚਿੰਨ੍ਹ ਸਾਰੇ ਸੱਭਿਆਚਾਰਾਂ ਵਿੱਚ ਸਮਝ ਲਏ ਜਾਂਦੇ ਹਨ। ਬਾਕੀਆਂ ਨੂੰ ਸਿੱਖਣਾ ਪੈਂਦਾ ਹੈ। ਇਨ੍ਹਾਂ ਨੂੰ ਕੇਵਲ ਦੇਖ ਕੇ ਹੀ ਸਿੱਖਿਆ ਨਹੀਂ ਜਾ ਸਕਦਾ। ਇਸ਼ਾਰੇ ਅਤੇ ਚਿੰਨ੍ਹ ਬੋਲੀ ਵਾਂਗ ਹੀ ਸੰਸਾਧਿਤ ਹੁੰਦੇ ਹਨ। ਅਤੇ ਇਹ ਦਿਮਾਗ ਦੇ ਉਸੇ ਖੇਤਰ ਵਿੱਚ ਹੀ ਸੰਸਾਧਿਤ ਹੁੰਦੇ ਹਨ! ਇੱਕ ਨਵੇਂ ਅਧਿਐਨ ਨੇ ਇਹ ਦਰਸਾਇਆ ਹੈ। ਖੋਜਕਰਤਾਵਾਂ ਨੇ ਕਈ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਨੇ ਕਈ ਵਿਡੀਓ ਕਲਿੱਪ ਦੇਖਣੇ ਸਨ। ਜਦੋਂ ਉਹ ਇਹ ਕਲਿੱਪ ਦੇਖ ਰਹੇ ਸਨ, ਉਨ੍ਹਾਂ ਦੇ ਦਿਮਾਗ ਦੀ ਗਤੀਵਿਧੀ ਮਾਪੀ ਗਈ। ਇੱਕ ਸਮੂਹ ਵਿੱਚ, ਕਲਿੱਪਾਂ ਨੇ ਵੱਖ-ਵੱਖ ਚੀਜ਼ਾਂ ਦਰਸਾਈਆਂ। ਇਹ ਚੀਜ਼ਾਂ ਹਿੱਲਜੁਲ, ਚਿੰਨ੍ਹਾਂ ਅਤੇ ਬੋਲੀ ਦੁਆਰਾ ਦਰਸਾਈਆਂ ਗਈਆਂ। ਦੂਜੇ ਜਾਂਚ-ਅਧੀਨ ਸਮੂਹ ਨੇ ਵੱਖ-ਵੱਖ ਵਿਡੀਓ ਕਲਿੱਪ ਦੇਖੇ। ਇਹ ਵਿਡੀਓ ਕਲਿੱਪ ਬੇਤੁਕੇ ਸਨ। ਇਨ੍ਹਾਂ ਵਿੱਚ ਬੋਲੀ, ਇਸ਼ਾਰੇ ਅਤੇ ਚਿੰਨ੍ਹ ਮੌਜੂਦ ਨਹੀਂ ਸਨ। ਇਨ੍ਹਾਂ ਦਾ ਕੋਈ ਭਾਵ ਨਹੀਂ ਸੀ। ਮਾਪਾਂ ਦੇ ਵਿੱਚ, ਖੋਜਕਰਤਾਵਾਂ ਨੇ ਦੇਖਿਆ ਕਿ ਕਿਹੜੀ ਚੀਜ਼ ਕਿੱਥੇ ਸੰਸਾਧਿਤ ਹੋਈ ਸੀ। ਉਹ ਜਾਂਚ-ਅਧੀਨ ਵਿਅਕਤੀਆਂ ਦੀ ਦਿਮਾਗੀ ਗਤੀਵਿਧੀ ਦੀ ਤੁਲਨਾ ਕਰ ਸਕਦੇ ਸਨ। ਹਰੇਕ ਉਹ ਚੀਜ਼ ਜਿਸਦਾ ਕੋਈ ਭਾਵ ਸੀ, ਦਾ ਵਿਸ਼ਲੇਸ਼ਣ ਉਸੇ ਖੇਤਰ ਵਿੱਚ ਹਇਆ ਸੀ। ਤਜਰਬੇ ਦੇ ਨਤੀਜੇ ਬਹੁਤ ਦਿਲਚਸਪ ਸਨ। ਇਨ੍ਹਾਂ ਦੇ ਦਿਖਾਇਆ ਕਿ ਸਾਡੇ ਦਿਮਾਗ ਨੇ ਸਮੇਂ ਦੇ ਨਾਲ ਨਵੀਂ ਭਾਸ਼ਾ ਕਿਵੇਂ ਸਿੱਖ ਲਈ ਸੀ। ਪਹਿਲਾਂ, ਮਨੁੱਖ ਇਸ਼ਾਰਿਆਂ ਦੁਆਰਾ ਗੱਲਬਾਤ ਕਰਦੇ ਸਨ। ਫੇਰ ਉਨ੍ਹਾਂ ਨੇ ਭਾਸ਼ਾ ਦਾ ਨਿਰਮਾਣ ਕਰ ਲਿਆ। ਇਸਲਈ, ਦਿਮਾਗ ਨੂੰ ਇਸ਼ਾਰਿਆਂ ਵਾਂਗ ਬੋਲੀ ਨੂੰ ਸੰਸਾਧਿਤ ਕਰਨਾ ਸਿੱਖਣਾ ਪਿਆ। ਅਤੇ ਸਬੂਤ ਵਜੋਂ, ਇਸਨੇ ਕੇਵਲ ਪੁਰਾਣੇ ਸੰਸਕਰਣ ਨੂੰ ਨਵੀਨਤਮ ਬਣਾਇਆ...