ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   lv Palīgteikumi ar vai

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [deviņdesmit trīs]

Palīgteikumi ar vai

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। Es n------ v-- v--- m--- m--. Es nezinu, vai viņš mani mīl. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। Es n------ v-- v--- n--- a------. Es nezinu, vai viņš nāks atpakaļ. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। Es n------ v-- v--- m-- p--------. Es nezinu, vai viņš man piezvanīs. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Va- v--- m--- m--? Vai viņš mani mīl? 0
ਕੀ ਉਹ ਵਾਪਸ ਆਏਗਾ? Va- v--- n--- a------? Vai viņš nāks atpakaļ? 0
ਕੀ ਉਹ ਫੋਨ ਕਰੇਗਾ? Va- v--- m-- p--------? Vai viņš man piezvanīs? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। Es j------ s--- v-- v--- d--- p-- m---? Es jautāju sev, vai viņš domā par mani? 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। Es j------ s--- v-- v---- i- k--- c---? Es jautāju sev, vai viņam ir kāda cita? 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। Es j------ s--- v-- v--- m---? Es jautāju sev, vai viņš melo? 0
ਕੀ ਉਹ ਮੇਰੇ ਬਾਰੇ ਸੋਚਦਾ ਹੈ? Va- v--- d--- p-- m---? Vai viņš domā par mani? 0
ਕੀ ਉਸਦੀ ਕੋਈ ਹੋਰ ਹੈ? Va- v---- i- k--- c---? Vai viņam ir kāda cita? 0
ਕੀ ਉਹ ਸੱਚ ਬੋਲ ਰਿਹਾ ਹੈ? Va- v--- s--- p--------? Vai viņš saka patiesību? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। Es š------ v-- e- v---- p------- p-----. Es šaubos, vai es viņam patiešām patīku. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। Es š------ v-- v--- m-- r------. Es šaubos, vai viņš man rakstīs. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। Es š------ v-- v--- m--- p-----. Es šaubos, vai viņš mani precēs. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? Va- e- v---- p------- p-----? Vai es viņam patiešām patīku? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Va- v--- m-- r------? Vai viņš man rakstīs? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Va- v--- m--- p-----? Vai viņš mani precēs? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...