ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   sq Fjali tё nёnrenditura me nёse

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [nёntёdhjetёetre]

Fjali tё nёnrenditura me nёse

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। Nu----d-, --se ai-m---o. N-- e d-- n--- a- m- d-- N-k e d-, n-s- a- m- d-. ------------------------ Nuk e di, nёse ai mё do. 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। Nuk---di,-nёse a---t-----. N-- e d-- n--- a- k------- N-k e d-, n-s- a- k-h-h-t- -------------------------- Nuk e di, nёse ai kthehet. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। N-- - -i--nё-e--ё ---r-n---e---on. N-- e d-- n--- m- m--- n- t------- N-k e d-, n-s- m- m-r- n- t-l-f-n- ---------------------------------- Nuk e di, nёse mё merr nё telefon. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Nё-- ---m- -as-ur-n? N--- a- m- d-------- N-s- a- m- d-s-u-o-? -------------------- Nёse ai mё dashuron? 0
ਕੀ ਉਹ ਵਾਪਸ ਆਏਗਾ? N--e a- k-h-het me--i-ur-? N--- a- k------ m- s------ N-s- a- k-h-h-t m- s-g-r-? -------------------------- Nёse ai kthehet me siguri? 0
ਕੀ ਉਹ ਫੋਨ ਕਰੇਗਾ? N--- -- m-r---- t---f-n? N--- m- m--- n- t------- N-s- m- m-r- n- t-l-f-n- ------------------------ Nёse mё merr nё telefon? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। Py----e--n, n--- -- m-ndo--p-r mu-. P--- v----- n--- a- m----- p-- m--- P-e- v-t-n- n-s- a- m-n-o- p-r m-a- ----------------------------------- Pyes veten, nёse ai mendon pёr mua. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। Pyes ---en, -ё-- -- k--n-ё t--t-r. P--- v----- n--- a- k- n-- t------ P-e- v-t-n- n-s- a- k- n-ё t-e-ё-. ---------------------------------- Pyes veten, nёse ai ka njё tjetёr. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। P-es--e--n,-nёs- ai----je-. P--- v----- n--- a- g------ P-e- v-t-n- n-s- a- g-n-e-. --------------------------- Pyes veten, nёse ai gёnjen. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? N-----i-me--o- --- -u-? N--- a- m----- p-- m--- N-s- a- m-n-o- p-r m-a- ----------------------- Nёse ai mendon pёr mua? 0
ਕੀ ਉਸਦੀ ਕੋਈ ਹੋਰ ਹੈ? N-se a--ka -jё--j-t-r? N--- a- k- n-- t------ N-s- a- k- n-ё t-e-ё-? ---------------------- Nёse ai ka njё tjetёr? 0
ਕੀ ਉਹ ਸੱਚ ਬੋਲ ਰਿਹਾ ਹੈ? N--e -i-th----t-------t--? N--- a- t---- t- v-------- N-s- a- t-o-ё t- v-r-e-ё-? -------------------------- Nёse ai thotё tё vёrtetёn? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। D-sho---nёse ai ----o m- tё -----tё. D------ n--- a- m- d- m- t- v------- D-s-o-, n-s- a- m- d- m- t- v-r-e-ё- ------------------------------------ Dyshoj, nёse ai mё do me tё vёrtetё. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। D-sh-j,--ё---m- s--rua-. D------ n--- m- s------- D-s-o-, n-s- m- s-k-u-n- ------------------------ Dyshoj, nёse mё shkruan. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। Dyshoj,----e -------- -- m-a. D------ n--- m------- m- m--- D-s-o-, n-s- m-r-o-e- m- m-a- ----------------------------- Dyshoj, nëse martohet me mua. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? N-se me -------etё--ё d-? N--- m- t- v------ m- d-- N-s- m- t- v-r-e-ё m- d-? ------------------------- Nёse me tё vёrtetё mё do? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Nёse--e--- -ё--e-- m- s--r--n? N--- m- t- v------ m- s------- N-s- m- t- v-r-e-ё m- s-k-u-n- ------------------------------ Nёse me tё vёrtetё mё shkruan? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? Nёs--m- -ё-vёr-----ma-t-he-------a? N--- m- t- v------ m------- m- m--- N-s- m- t- v-r-e-ё m-r-o-e- m- m-a- ----------------------------------- Nёse me tё vёrtetё martohet me mua? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...