ਪ੍ਹੈਰਾ ਕਿਤਾਬ

pa ਸਮੁੱਚਬੋਧਕ 1   »   de Konjunktionen 1

94 [ਚੁਰਾਨਵੇਂ]

ਸਮੁੱਚਬੋਧਕ 1

ਸਮੁੱਚਬੋਧਕ 1

94 [vierundneunzig]

Konjunktionen 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਜਰਮਨ ਖੇਡੋ ਹੋਰ
ਠਹਿਰੋ, ਜਦੋਂ ਤੱਕ ਬਾਰਿਸ਼ ਨਹੀਂ ਰੁਕਦੀ। Wa---- b-- d-- R---- a------. Warte, bis der Regen aufhört. 0
ਠਹਿਰੋ ਜਦੋਂ ਤੱਕ ਮੇਰਾ ਪੂਰਾ ਨਹੀਂ ਹੁੰਦਾ। Wa---- b-- i-- f----- b--. Warte, bis ich fertig bin. 0
ਠਹਿਰੋ,ਜਦੋਂ ਤੱਕ ਉਹ ਵਾਪਸ ਨਹੀਂ ਆਉਂਦਾ। Wa---- b-- e- z----------. Warte, bis er zurückkommt. 0
ਮੈਂ ਰੁਕਾਂਗਾ / ਰੁਕਾਂਗੀ ਜਦੋਂ ਤੱਕ ਮੇਰੇ ਵਾਲ ਸੁੱਕ ਨਹੀਂ ਜਾਂਦੇ। Ic- w----- b-- m---- H---- t------ s---. Ich warte, bis meine Haare trocken sind. 0
ਜਦੋਂ ਤੱਕ ਫਿਲਮ ਖਤਮ ਨਹੀਂ ਹੋ ਜਾਂਦੀ ਮੈਂ ਰੁਕਾਂਗਾ / ਰੁਕਾਂਗੀ। Ic- w----- b-- d-- F--- z- E--- i--. Ich warte, bis der Film zu Ende ist. 0
ਜਦੋਂ ਤੱਕ ਹਰੀ ਬੱਤੀ ਨਹੀਂ ਹੋ ਜਾਂਦੀ ਮੈਂ ਰੁਕਾਂਗਾ / ਰੁਕਾਂਗੀ। Ic- w----- b-- d-- A---- g--- i--. Ich warte, bis die Ampel grün ist. 0
ਤੁਸੀਂ ਛੁਟੀਆਂ ਵਿੱਚ ਕਿੱਥੇ ਜਾ ਰਹੇ ਹੋ? Wa-- f----- d- i- U-----? Wann fährst du in Urlaub? 0
ਗਰਮੀ ਦੀਆਂ ਛੁਟੀਆਂ ਤੋਂ ਪਹਿਲਾਂ? No-- v-- d-- S-----------? Noch vor den Sommerferien? 0
ਹਾਂ, ਗਰਮੀ ਦੀਆਂ ਛੁਟੀਆਂ ਸ਼ੁਰੂ ਹੋਣ ਤੋਂ ਪਹਿਲਾਂ। Ja- n--- b---- d-- S----------- b-------. Ja, noch bevor die Sommerferien beginnen. 0
ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਛੱਤ ਠੀਕ ਕਰੋ। Re------ d-- D---- b---- d-- W----- b------. Reparier das Dach, bevor der Winter beginnt. 0
ਮੇਜ਼ ਤੇ ਬੈਠਣ ਤੋਂ ਪਹਿਲਾਂ ਆਪਣੇ ਹੱਥ ਧੋ ਲਵੋ। Wa--- d---- H----- b---- d- d--- a- d-- T---- s----. Wasch deine Hände, bevor du dich an den Tisch setzt. 0
ਤੁਸੀਂ ਬਾਹਰ ਜਾਣ ਤੋਂ ਪਹਿਲਾਂ ਖਿੜਕੀ ਬੰਦ ਕਰੋ। Sc----- d-- F------- b---- d- r--------. Schließ das Fenster, bevor du rausgehst. 0
ਤੁਸੀਂ ਵਾਪਸ ਘਰ ਕਦੋਂ ਆਉਣ ਵਾਲੇ ਹੋ? Wa-- k----- d- n--- H----? Wann kommst du nach Hause? 0
ਕਲਾਸ ਤੋਂ ਬਾਅਦ? Na-- d-- U---------? Nach dem Unterricht? 0
ਹਾਂ,ਕਲਾਸ ਖਤਮ ਹੋਣ ਤੋਂ ਬਾਅਦ। Ja- n------ d-- U--------- a-- i--. Ja, nachdem der Unterricht aus ist. 0
ਉਸਦੇ ਨਾਲ ਹਾਦਸਾ ਵਾਪਰਨ ਤੋਂ ਬਾਅਦ ਉਹ ਕੰਮ ਨਹੀਂ ਕਰ ਸਕਿਆ। Na----- e- e---- U----- h----- k----- e- n---- m--- a-------. Nachdem er einen Unfall hatte, konnte er nicht mehr arbeiten. 0
ਉਸਦੀ ਨੌਕਰੀ ਛੁੱਟ ਜਾਣ ਤੋਂ ਬਾਅਦ ਉਹ ਅਮਰੀਕਾ ਚਲਾ ਗਿਆ। Na----- e- d-- A----- v------- h----- i-- e- n--- A------ g-------. Nachdem er die Arbeit verloren hatte, ist er nach Amerika gegangen. 0
ਅਮਰੀਕਾ ਜਾਣ ਤੋਂ ਬਾਅਦ ਉਹ ਅਮੀਰ ਹੋ ਗਿਆ। Na----- e- n--- A------ g------- w--- i-- e- r---- g-------. Nachdem er nach Amerika gegangen war, ist er reich geworden. 0

ਇੱਕੋ ਸਮੇਂ ਦੋ ਭਾਸ਼ਾਵਾਂ ਕਿਵੇਂ ਸਿੱਖੀਆਂ ਜਾਣ

ਅੱਜਕਲ੍ਹ ਵਿਦੇਸ਼ੀ ਭਾਸ਼ਾਵਾਂ ਤੇਜ਼ੀ ਨਾਲ ਮਹੱਤਵਪੂਰਨ ਹੁੰਦੀਆਂ ਜਾ ਰਹੀਆਂ ਹਨ। ਬਹੁਤ ਸਾਰੇ ਵਿਅਕਤੀ ਇੱਕ ਵਿਦੇਸ਼ੀ ਭਾਸ਼ਾ ਸਿੱਖ ਰਹੇ ਹਨ। ਪਰ, ਦੁਨੀਆ ਵਿੱਚ ਕਈ ਦਿਲਚਸਪ ਭਾਸ਼ਾਵਾਂ ਮੌਜੂਦ ਹਨ। ਇਸਲਈ, ਕਈ ਵਿਅਕਤੀ ਇੱਕੋ ਹੀ ਸਮੇਂ ਕਈ ਭਾਸ਼ਾਵਾਂ ਸਿੱਖਦੇ ਹਨ। ਇਸ਼ ਵਿੱਚ ਵਿਸ਼ੇਸ਼ ਰੂਪ ਵਿੱਚ ਕੋਈ ਔਕੜ ਨਹੀਂ ਹੁੰਦੀ ਜਦੋਂ ਬੱਚੇ ਦੋਭਾਸ਼ੀਆਂ ਵਜੋਂ ਵੱਡੇ ਹੁੰਦੇ ਹਨ। ਉਨ੍ਹਾਂ ਦਾ ਦਿਮਾਗ ਆਪ-ਮੁਹਾਰੇ ਹੀ ਦੋਵੇਂ ਭਾਸ਼ਾਵਾਂ ਸਿੱਖ ਲੈਂਦਾ ਹੈ। ਜਦੋਂ ਉਹ ਵੱਡੇ ਹੋ ਜਾਂਦੇ ਹਨ ਉਹ ਜਾਣਦੇ ਹਨ ਕਿਹੜੀ ਭਾਸ਼ਾ ਨਾਲ ਕੀ ਸੰਬੰਧਤ ਹੈ। ਦੋਭਾਸ਼ਾਈ ਵਿਅਕਤੀ ਦੋਹਾਂ ਭਾਸ਼ਾਵਾਂ ਦੇ ਵਿਸ਼ੇਸ਼ ਲੱਛਣ ਜਾਣਦੇ ਹਨ। ਇਹ ਬਾਲਗਾਂ ਲਈ ਅਲੱਗ ਹੈ। ਉਹ ਇੱਕੋ ਹੀ ਸਮੇਂ ਦੋ ਭਾਸ਼ਾਵਾਂ ਏਨੀ ਸਰਲਤਾ ਨਾਲ ਨਹੀਂ ਸਿੱਖ ਸਕਦੇ। ਦੋ ਭਾਸ਼ਾਵਾਂ ਇੱਕੋ ਸਮੇਂ ਸਿੱਖਣ ਦੇ ਚਾਹਵਾਨਾਂ ਨੂੰ ਕੁਝ ਨਿਯਮਾਂ ਦਾ ਪਾਲਣ ਕਰਨਾ ਪੈਂਦਾ ਹੈ। ਪਹਿਲਾ, ਦੋਹਾਂ ਭਾਸ਼ਾਵਾਂ ਦੀ ਆਪਸ ਵਿੱਚ ਤੁਲਨਾ ਕਰਨਾ ਜ਼ਰੂਰੀ ਹੈ। ਇੱਕੋ ਭਾਸ਼ਾ ਪਰਿਵਾਰ ਨਾਲ ਸੰਬੰਧਤ ਭਾਸ਼ਾਵਾਂ ਆਮ ਤੌਰ 'ਤੇ ਕਾਫ਼ੀ ਮਿਲਦੀਆਂ ਹਨ। ਇਸਲਈ ਇਹ ਆਪਸ ਵਿੱਚ ਮਿਸ਼ਰਤ ਹੋ ਸਕਦੀਆਂ ਹਨ। ਇਸਲਈ, ਇਨ੍ਹਾਂ ਦਾ ਨੇੜਤਾ ਨਾਲ ਵਿਸ਼ਲੇਸ਼ਣ ਕਰਨਾ ਬਹੁਤ ਮਾਇਨੇ ਰੱਖਦਾ ਹੈ। ਉਦਾਹਰਣ ਵਜੋਂ, ਤੁਸੀਂ ਇੱਕ ਸੂਚੀ ਬਣਾ ਸਕਦੇ ਹੋ। ਇਸ ਵਿੱਚ ਤੁਸੀਂ ਸਮਾਨਤਾਵਾਂ ਅਤੇ ਅਸਮਾਨਤਾਵਾਂ ਦਰਜ ਕਰ ਸਕਦੇ ਹੋ। ਇਸ ਪ੍ਰਕਾਰ ਦਿਮਾਗ ਦੋਹਾਂ ਭਾਸ਼ਾਵਾਂ ਨਾਲ ਤੀਬਰਤਾ ਨਾਲ ਕੰਮ ਕਰਨ ਲਈ ਮਜਬੂਰ ਹੋ ਜਾਂਦਾ ਹੈ। ਇਹ ਚੰਗੀ ਤਰ੍ਹਾਂ ਯਾਦ ਰੱਖ ਸਕਦਾ ਹੈ ਕਿ ਦੋਹਾਂ ਭਾਸ਼ਾਵਾਂ ਦੀਆਂ ਵਿਸ਼ੇਸ਼ਤਾਵਾਂਕੀ ਹਨ। ਤੁਹਾਨੂੰ ਹਰੇਕ ਭਾਸ਼ਾ ਲਈ ਵੱਖਰੇ ਰੰਗ ਅਤੇ ਫੋਲਡਰ ਚੁਣਨੇ ਚਾਹੀਦੇ ਹਨ। ਇਹ ਭਾਸ਼ਾਵਾਂ ਨੂੰ ਸਪੱਸ਼ਟਤਾ ਨਾਲ ਇੱਕ ਦੂਜੇ ਤੋਂ ਅਲੱਗ ਰੱਖਣ ਵਿੱਚ ਸਹਾਇਤਾ ਕਰਦਾ ਹੈ। ਜੇਕਰ ਕੋਈ ਵਿਅਕਤੀ ਅਸਮਾਨ ਭਾਸ਼ਾਵਾਂ ਸਿੱਖ ਰਿਹਾ ਹੈ, ਸਥਿਤੀ ਅਲੱਗ ਹੋਵੇਗੀ। ਦੋ ਬਿਲਕੁਲ ਅਲੱਗ ਭਾਸ਼ਾਵਾਂ ਨੂੰ ਮਿਸ਼ਰਤ ਕਰਨ ਵਿੱਚ ਕੋਈ ਖ਼ਤਰਾ ਨਹੀਂ ਹੁੰਦਾ। ਇਸ ਸਥਿਤੀ ਵਿੱਚ, ਇੱਕ ਭਾਸ਼ਾ ਦੀ ਦੂਜੀ ਨਾਲ ਤੁਲਨਾ ਕਰਨ ਵਿੱਚ ਖ਼ਤਰਾ ਹੋ ਸਕਦਾ ਹੈ! ਭਾਸ਼ਾਵਾਂ ਦੀ ਤੁਲਨਾ ਕਿਸੀ ਵਿਅਕਤੀ ਦੀ ਮੂਲ ਭਾਸ਼ਾ ਨਾਲ ਕਰਨਾ ਸਹੀ ਹੋਵੇਹਾ। ਜਦੋਂ ਦਿਮਾਗ ਤੁਲਨਾ ਦੀ ਪਹਿਚਾਣ ਕਰਦਾ ਹੈ, ਇਹ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਦਾ ਹੈ। ਇਹ ਵੀ ਜ਼ਰੂਰੀ ਹੈ ਕਿ ਦੋਵੇਂ ਭਾਸ਼ਾਵਾਂ ਇੱਕੋ ਜਿਹੀ ਤੀਬਰਤਾ ਨਾਲ ਸਿੱਖੀਆਂ ਜਾਣ। ਪਰ, ਸਿਧਾਂਤਕ ਤੌਰ 'ਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਦਿਮਾਗ ਕਿੰਨੀਆਂ ਭਾਸ਼ਾਵਾਂ ਸਿੱਖਦਾ ਹੈ...