ਪ੍ਹੈਰਾ ਕਿਤਾਬ

pa ਸਮੁਚਬੋਧਕ 2   »   bs Veznici 2

95 [ਪਚਾਨਵੇਂ]

ਸਮੁਚਬੋਧਕ 2

ਸਮੁਚਬੋਧਕ 2

95 [devedeset i pet]

Veznici 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ? Od k--- o-- n- r--- v---? Od kada ona ne radi više? 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ? Od n---- u----? Od njene udaje? 0
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। Da- o-- n- r--- v--- o- k--- s- v-------. Da, ona ne radi više od kada se vjenčala. 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। Od k--- s- v-------- o-- n- r--- v---. Od kada se vjenčala, ona ne radi više. 0
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ। Od k--- s- o-- p------- s----- s-. Od kada se oni poznaju, sretni su. 0
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ Od k--- i---- d----- i----- r----. Od kada imaju djecu, izlaze rjeđe. 0
ਉਹ ਕਦੋਂ ਫੋਨ ਕਰੇਗੀ? Ka-- ć- o-- t-----------? Kada će ona telefonirati? 0
ਗੱਡੀ ਚਲਾਉਣ ਵਕਤ? Za v------ v-----? Za vrijeme vožnje? 0
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ। Da- d-- v--- a---. Da, dok vozi auto. 0
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ। On- t--------- d-- v--- a---. Ona telefonira dok vozi auto. 0
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ। On- g---- t--------- d-- p----. Ona gleda televiziju dok pegla. 0
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ। On- s---- m----- d-- r--- z-----. Ona sluša muziku dok radi zadaću. 0
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ। Ja n- v---- n----- k--- n---- n------. Ja ne vidim ništa, kada nemam naočale. 0
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ। Ja n- r-------- n----- k--- j- m----- t--- g-----. Ja ne razumijem ništa, kada je muzika tako glasna. 0
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ। Ne o------ m------ k--- i--- p-------. Ne osjećam mirise, kada imam prehladu. 0
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ। Mi u------ t----- а-- k--- p---. Mi uzimamo taksi, аkо kiša pada. 0
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ। Pu-------- o-- s------- a-- d------- n- l---. Putovaćemo oko svijeta, ako dobijemo na lotu. 0
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ। Mi ć--- p----- s- j----- a-- o- n- d--- u-----. Mi ćemo početi sa jelom, ako on ne dođe uskoro. 0

ਯੂਰੋਪੀਅਨ ਸੰਗਠਨ ਦੀਆਂ ਭਾਸ਼ਾਵਾਂ

ਅੱਜ ਯੂਰੋਪੀਅਨ ਯੂਨੀਅਨ ਵਿੱਚ 25 ਤੋਂ ਵੱਧ ਦੇਸ਼ ਹਨ। ਭਵਿੱਖ ਵਿੱਚ, ਇਸਤੋਂ ਵੀ ਵੱਧ ਦੇਸ਼ ਈਯੂ (EU) ਨਾਲ ਸੰਬੰਧਤ ਹੋਣਗੇ। ਆਮ ਤੌਰ 'ਤੇ ਇੱਕ ਨਵੇਂ ਦੇਸ਼ ਤੋਂ ਭਾਵ ਇੱਕ ਨਵੀਂ ਭਾਸ਼ਾ ਵੀ ਹੁੰਦਾ ਹੈ। ਅੱਜਕਲ੍ਹ, ਈਯੂ (EU) ਵਿੱਚ 20 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਯੂਰੋਪੀਅਨ ਯੂਨੀਅਨ ਵਿੱਚ ਸਾਰੀਆਂ ਭਾਸ਼ਾਵਾਂ ਬਰਾਬਰ ਹਨ। ਭਾਸ਼ਾਵਾਂ ਦੀ ਇਹ ਭਿੰਨਤਾ ਦਿਲਚਸਪ ਹੈ। ਪਰ ਇਹ ਮੁਸ਼ਕਲਾਂ ਦਾ ਕਾਰਨ ਵੀ ਬਣ ਸਕਦੀ ਹੈ। ਸ਼ੰਕਾਵਾਦੀ ਸਮਝਦੇ ਹਨ ਕਿ ਕਈ ਭਾਸ਼ਾਵਾਂ ਈਯੂ (EU) ਲਈ ਇੱਕ ਰੁਕਾਵਟ ਹਨ। ਇਹ ਪ੍ਰਭਾਵਸ਼ਾਲੀ ਭਾਗੀਦਾਰੀ ਵਿੱਚ ਵਿਘਨ ਪਾਉਂਦੀਆਂ ਹਨ। ਇਸਲਈ, ਕਈ ਸੋਚਦੇ ਹਨ ਕਿ ਇੱਕ ਸਾਂਝੀ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਇਸ ਭਾਸ਼ਾ ਨਾਲ ਸਾਰੇ ਦੇਸ਼ਾਂ ਨੂੰ ਸੰਚਾਰ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਪਰ ਇਹ ਏਨਾ ਆਸਾਨ ਨਹੀਂ ਹੈ। ਕਿਸੇ ਭਾਸ਼ਾ ਨੂੰ ਇੱਕ ਸਰਕਾਰੀ ਭਾਸ਼ਾ ਵਜੋਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ। ਦੂਜੇ ਦੇਸ਼ ਇਸ ਨਾਲ ਗ਼ੈਰ-ਫਾਇਦੇਮੰਦ ਮਹਿਸੂਸ ਕਰਨਗੇ। ਅਤੇ ਯੂਰੋਪ ਵਿੱਚ ਸਹੀ ਮਾਇਨਿਆਂ ਵਿੱਚ ਕੋਈ ਵੀ ਨਿਰਪੱਖ ਭਾਸ਼ਾ ਨਹੀਂ ਹੈ... ਇੱਕ ਨਕਲੀ ਭਾਸ਼ਾ ਜਿਵੇਂ ਕਿ ਐਸਪੇਰਾਂਤੋ ਵੀ ਇੱਥੇ ਕੰਮ ਨਹੀਂ ਕਰੇਗੀ। ਕਿਉਂਕਿ ਕਿਸੇ ਦੇਸ਼ ਦਾ ਸੱਭਿਆਚਾਰ ਮਹੇਸ਼ਾਂ ਭਾਸ਼ਾ ਵਿੱਚ ਝਲਕਦਾ ਹੈ। ਇਸਲਈ, ਕੋਈ ਵੀ ਦੇਸ਼ ਆਪਣੀ ਭਾਸ਼ਾ ਨੂੰ ਤਿਆਗਣਾ ਨਹੀਂ ਚਾਹੁੰਦਾ। ਦੇਸ਼ ਆਪਣੀ ਪਛਾਣ ਦਾ ਇੱਕ ਭਾਗ ਆਪਣੀ ਭਾਸ਼ਾ ਵਿੱਚ ਦੇਖਦੇ ਹਨ। ਈਯੂ (EU) ਦੀ ਕਾਰਜ-ਪ੍ਰਣਾਲੀ ਵਿੱਚ ਭਾਸ਼ਾ ਨੀਤੀ ਇੱਕ ਮਹੱਤਵਪੂਰਨ ਵਿਸ਼ਾ ਹੈ। ਬਹੁਭਾਸ਼ਾਵਾਦ ਲਈ ਇੱਕ ਕਮਿਸ਼ਨਰ ਵੀ ਨਿਯੁਕਤ ਹੈ। ਈਯੂ (EU) ਕੋਲ ਦੁਨੀਆ ਭਰ ਵਿੱਚ ਸਭ ਤੋਂ ਵੱਧ ਅਨੁਵਾਦਕ ਅਤੇ ਦੁਭਾਸ਼ੀਏ ਹਨ। ਲੱਗਭਗ 3,500 ਵਿਅਕਤੀ ਇਕ ਸਮਝੋਤੇ ਨੂੰ ਸੰਭਵ ਬਣਾਉਣ ਲਈ ਕੰਮ ਕਰ ਰਹੇ ਹਨ। ਪਰ ਫੇਰ ਵੀ, ਹਮੇਸ਼ਾਂ ਸਾਰੇ ਦਸਤਾਵੇਜ਼ ਅਨੁਵਾਦਿਤ ਨਹੀਂ ਕੀਤੇ ਜਾ ਸਕਦੇ। ਇਸ ਵਿੱਚ ਬਹੁਤ ਸਾਰਾ ਸਮਾਂ ਅਤੇ ਧਨ ਖਰਚ ਹੋਵੇਗਾ। ਵਧੇਰੇ ਦਸਤਾਵੇਜ਼ ਕੇਵਲ ਕੁਝ ਹੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਭਾਸ਼ਾਵਾਂ ਦੀ ਮੌਜੂਦਗੀ ਈਯੂ (EU) ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਯੂਰੋਪ ਨੂੰ ਸੰਗਠਤ ਹੋਣਾ ਚਾਹੀਦਾ ਹੈ, ਆਪਣੀਆਂ ਕਈ ਪਛਾਣਾਂ ਨੂੰ ਗਵਾਏ ਬਗ਼ੈਰ!