ਪ੍ਹੈਰਾ ਕਿਤਾਬ

pa ਸਮੁਚਬੋਧਕ 2   »   sk Spojky 2

95 [ਪਚਾਨਵੇਂ]

ਸਮੁਚਬੋਧਕ 2

ਸਮੁਚਬੋਧਕ 2

95 [deväťdesiatpäť]

Spojky 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ? Od---- u- v--- n--------? Odkedy už viac nepracuje? 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ? Od j-- s-----? Od jej svadby? 0
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। Án-- u- v--- n--------- o----- s- v-----. Áno, už viac nepracuje, odkedy sa vydala. 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। Od---- s- v------ u- v--- n--------. Odkedy sa vydala, už viac nepracuje. 0
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ। Od---- s- p------- s- š------. Odkedy sa poznajú, sú šťastní. 0
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ Od---- m--- d---- l-- z---------- i-- v---- v--. Odkedy majú deti, len zriedkakedy idú večer von. 0
ਉਹ ਕਦੋਂ ਫੋਨ ਕਰੇਗੀ? Ke-- t---------? Kedy telefonuje? 0
ਗੱਡੀ ਚਲਾਉਣ ਵਕਤ? Po--- j----? Počas jazdy? 0
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ। Án-- p---- t---- a-- š------- a---. Áno, počas toho, ako šoféruje auto. 0
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ। Te-------- p---- t---- a-- š------- a---. Telefonuje počas toho, ako šoféruje auto. 0
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ। Pr- ž------ s------ t--------. Pri žehlení sleduje televíziu. 0
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ। Pr- p----- d------- ú--- p----- h----. Pri písaní domácich úloh počúva hudbu. 0
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ। Ne----- n--- k-- n---- o-------. Nevidím nič, keď nemám okuliare. 0
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ। Ni---- n---------- k-- h-- h---- t-- n-----. Ničomu nerozumiem, keď hrá hudba tak nahlas. 0
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ। Ne----- n--- k-- m-- n-----. Necítim nič, keď mám nádchu. 0
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ। Id--- t------- k-- p---. Ideme taxíkom, keď prší. 0
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ। Ke- v------ v l------- b----- c------- o---- s----. Keď vyhráme v lotérii, budeme cestovať okolo sveta. 0
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ। Za----- s j------ a- č------ n------. Začneme s jedlom, ak čoskoro nepríde. 0

ਯੂਰੋਪੀਅਨ ਸੰਗਠਨ ਦੀਆਂ ਭਾਸ਼ਾਵਾਂ

ਅੱਜ ਯੂਰੋਪੀਅਨ ਯੂਨੀਅਨ ਵਿੱਚ 25 ਤੋਂ ਵੱਧ ਦੇਸ਼ ਹਨ। ਭਵਿੱਖ ਵਿੱਚ, ਇਸਤੋਂ ਵੀ ਵੱਧ ਦੇਸ਼ ਈਯੂ (EU) ਨਾਲ ਸੰਬੰਧਤ ਹੋਣਗੇ। ਆਮ ਤੌਰ 'ਤੇ ਇੱਕ ਨਵੇਂ ਦੇਸ਼ ਤੋਂ ਭਾਵ ਇੱਕ ਨਵੀਂ ਭਾਸ਼ਾ ਵੀ ਹੁੰਦਾ ਹੈ। ਅੱਜਕਲ੍ਹ, ਈਯੂ (EU) ਵਿੱਚ 20 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਯੂਰੋਪੀਅਨ ਯੂਨੀਅਨ ਵਿੱਚ ਸਾਰੀਆਂ ਭਾਸ਼ਾਵਾਂ ਬਰਾਬਰ ਹਨ। ਭਾਸ਼ਾਵਾਂ ਦੀ ਇਹ ਭਿੰਨਤਾ ਦਿਲਚਸਪ ਹੈ। ਪਰ ਇਹ ਮੁਸ਼ਕਲਾਂ ਦਾ ਕਾਰਨ ਵੀ ਬਣ ਸਕਦੀ ਹੈ। ਸ਼ੰਕਾਵਾਦੀ ਸਮਝਦੇ ਹਨ ਕਿ ਕਈ ਭਾਸ਼ਾਵਾਂ ਈਯੂ (EU) ਲਈ ਇੱਕ ਰੁਕਾਵਟ ਹਨ। ਇਹ ਪ੍ਰਭਾਵਸ਼ਾਲੀ ਭਾਗੀਦਾਰੀ ਵਿੱਚ ਵਿਘਨ ਪਾਉਂਦੀਆਂ ਹਨ। ਇਸਲਈ, ਕਈ ਸੋਚਦੇ ਹਨ ਕਿ ਇੱਕ ਸਾਂਝੀ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਇਸ ਭਾਸ਼ਾ ਨਾਲ ਸਾਰੇ ਦੇਸ਼ਾਂ ਨੂੰ ਸੰਚਾਰ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਪਰ ਇਹ ਏਨਾ ਆਸਾਨ ਨਹੀਂ ਹੈ। ਕਿਸੇ ਭਾਸ਼ਾ ਨੂੰ ਇੱਕ ਸਰਕਾਰੀ ਭਾਸ਼ਾ ਵਜੋਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ। ਦੂਜੇ ਦੇਸ਼ ਇਸ ਨਾਲ ਗ਼ੈਰ-ਫਾਇਦੇਮੰਦ ਮਹਿਸੂਸ ਕਰਨਗੇ। ਅਤੇ ਯੂਰੋਪ ਵਿੱਚ ਸਹੀ ਮਾਇਨਿਆਂ ਵਿੱਚ ਕੋਈ ਵੀ ਨਿਰਪੱਖ ਭਾਸ਼ਾ ਨਹੀਂ ਹੈ... ਇੱਕ ਨਕਲੀ ਭਾਸ਼ਾ ਜਿਵੇਂ ਕਿ ਐਸਪੇਰਾਂਤੋ ਵੀ ਇੱਥੇ ਕੰਮ ਨਹੀਂ ਕਰੇਗੀ। ਕਿਉਂਕਿ ਕਿਸੇ ਦੇਸ਼ ਦਾ ਸੱਭਿਆਚਾਰ ਮਹੇਸ਼ਾਂ ਭਾਸ਼ਾ ਵਿੱਚ ਝਲਕਦਾ ਹੈ। ਇਸਲਈ, ਕੋਈ ਵੀ ਦੇਸ਼ ਆਪਣੀ ਭਾਸ਼ਾ ਨੂੰ ਤਿਆਗਣਾ ਨਹੀਂ ਚਾਹੁੰਦਾ। ਦੇਸ਼ ਆਪਣੀ ਪਛਾਣ ਦਾ ਇੱਕ ਭਾਗ ਆਪਣੀ ਭਾਸ਼ਾ ਵਿੱਚ ਦੇਖਦੇ ਹਨ। ਈਯੂ (EU) ਦੀ ਕਾਰਜ-ਪ੍ਰਣਾਲੀ ਵਿੱਚ ਭਾਸ਼ਾ ਨੀਤੀ ਇੱਕ ਮਹੱਤਵਪੂਰਨ ਵਿਸ਼ਾ ਹੈ। ਬਹੁਭਾਸ਼ਾਵਾਦ ਲਈ ਇੱਕ ਕਮਿਸ਼ਨਰ ਵੀ ਨਿਯੁਕਤ ਹੈ। ਈਯੂ (EU) ਕੋਲ ਦੁਨੀਆ ਭਰ ਵਿੱਚ ਸਭ ਤੋਂ ਵੱਧ ਅਨੁਵਾਦਕ ਅਤੇ ਦੁਭਾਸ਼ੀਏ ਹਨ। ਲੱਗਭਗ 3,500 ਵਿਅਕਤੀ ਇਕ ਸਮਝੋਤੇ ਨੂੰ ਸੰਭਵ ਬਣਾਉਣ ਲਈ ਕੰਮ ਕਰ ਰਹੇ ਹਨ। ਪਰ ਫੇਰ ਵੀ, ਹਮੇਸ਼ਾਂ ਸਾਰੇ ਦਸਤਾਵੇਜ਼ ਅਨੁਵਾਦਿਤ ਨਹੀਂ ਕੀਤੇ ਜਾ ਸਕਦੇ। ਇਸ ਵਿੱਚ ਬਹੁਤ ਸਾਰਾ ਸਮਾਂ ਅਤੇ ਧਨ ਖਰਚ ਹੋਵੇਗਾ। ਵਧੇਰੇ ਦਸਤਾਵੇਜ਼ ਕੇਵਲ ਕੁਝ ਹੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਭਾਸ਼ਾਵਾਂ ਦੀ ਮੌਜੂਦਗੀ ਈਯੂ (EU) ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਯੂਰੋਪ ਨੂੰ ਸੰਗਠਤ ਹੋਣਾ ਚਾਹੀਦਾ ਹੈ, ਆਪਣੀਆਂ ਕਈ ਪਛਾਣਾਂ ਨੂੰ ਗਵਾਏ ਬਗ਼ੈਰ!