ਪ੍ਹੈਰਾ ਕਿਤਾਬ

pa ਸਮੁੱਚਬੋਧਕ 3   »   cs Spojky 3

96 [ਛਿਆਨਵੇਂ]

ਸਮੁੱਚਬੋਧਕ 3

ਸਮੁੱਚਬੋਧਕ 3

96 [devadesát šest]

Spojky 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਜਿਵੇਂ ਹੀ ਘੜੀ ਦਾ ਅਲਾਰਮ ਵੱਜਦਾ ਹੈ, ਮੈਂ ਉਠਦਾ / ਉਠਦੀ ਹਾਂ। V-----, ja-mi-- z-zv--- bud--. V------ j------ z------ b----- V-t-n-, j-k-i-e z-z-o-í b-d-k- ------------------------------ Vstanu, jakmile zazvoní budík. 0
ਜਿਵੇਂ ਹੀ ਮੈਂ ਪੜ੍ਹਨ ਲੱਗਦਾ / ਲੱਗਦੀ ਹਾਂ, ਮੈਨੂੰ ਥਕਾਨ ਹੋ ਜਾਂਦੀ ਹੈ। J--m-unav-ný, j-kmi-e--e mám -či-. J--- u------- j------ s- m-- u---- J-e- u-a-e-ý- j-k-i-e s- m-m u-i-. ---------------------------------- Jsem unavený, jakmile se mám učit. 0
60 ਸਾਲ ਦੇ ਹੋ ਜਾਣ ਤੇ ਮੈਂ ਕੰਮ ਕਰਨਾ ਬੰਦ ਕਰ ਦਿਆਂਗਾ / ਦਿਆਂਗੀ। Pře-t-----r-c-va-, ------b-d---0. P------- p-------- a- m- b--- 6-- P-e-t-n- p-a-o-a-, a- m- b-d- 6-. --------------------------------- Přestanu pracovat, až mi bude 60. 0
ਤੁਸੀਂ ਕਦੋਂ ਫੋਨ ਕਰੋਗੇ? K-y---v-láte? K-- z-------- K-y z-v-l-t-? ------------- Kdy zavoláte? 0
ਜਿਵੇਂ ਹੀ ਮੈਨੂੰ ਕੁਝ ਸਮਾਂ, ਮਿਲੇਗਾ। A- -u-- mít--r-------s-. A- b--- m-- t----- č---- A- b-d- m-t t-o-h- č-s-. ------------------------ Až budu mít trochu času. 0
ਜਿਵੇਂ ਹੀ ਉਸਨੂੰ ਕੁਝ ਸਮਾਂ ਮਿਲੇਗਾ,ਉਹ ਫੋਨ ਕਰੇਗਾ। Z--olá, a---ude --t -roc-----s-. Z------ a- b--- m-- t----- č---- Z-v-l-, a- b-d- m-t t-o-h- č-s-. -------------------------------- Zavolá, až bude mít trochu času. 0
ਤੁਸੀਂ ਕਦੋਂ ਤੱਕ ਕੰਮ ਕਰੋਗੇ? Ja--dl-uho b-dete p--co-at? J-- d----- b----- p-------- J-k d-o-h- b-d-t- p-a-o-a-? --------------------------- Jak dlouho budete pracovat? 0
ਜਦੋਂ ਤੱਕ ਮੈਂ ਕੰਮ ਕਰ ਸਕਦਾ / ਸਕਦੀ ਹਾਂ, ਮੈਂ ਕੰਮ ਕਰਾਂਗਾ / ਕਰਾਂਗੀ। B-d----acovat- do-u- -u-- moc-. B--- p-------- d---- b--- m---- B-d- p-a-o-a-, d-k-d b-d- m-c-. ------------------------------- Budu pracovat, dokud budu moci. 0
ਜਦੋਂ ਤੱਕ ਮੇਰੀ ਸਿਹਤ ਚੰਗੀ ਹੈ, ਮੈਂ ਕੰਮ ਕਰਾਂਗਾ / ਕਰਾਂਗੀ। Bud--pra--vat--do-ud ---- z-r-v--/ -dr---. B--- p-------- d---- b--- z----- / z------ B-d- p-a-o-a-, d-k-d b-d- z-r-v- / z-r-v-. ------------------------------------------ Budu pracovat, dokud budu zdravý / zdravá. 0
ਉਹ ਕੰਮ ਕਰਨ ਦੀ ਬਜਾਏ ਬਿਸਤਰੇ ਤੇ ਪਿਆ ਹੈ। L-ž- - -os--li- -í--o ab- -racov-l. L--- v p------- m---- a-- p-------- L-ž- v p-s-e-i- m-s-o a-y p-a-o-a-. ----------------------------------- Leží v posteli, místo aby pracoval. 0
ਉਹ ਖਾਣਾ ਬਣਾਉਣ ਦੀ ਬਜਾਏ ਅਖਬਾਰ ਪੜ੍ਹ ਰਹੀ ਹੈ। Č-e-s--čas-pi-- místo ab- --ři--. Č-- s- č------- m---- a-- v------ Č-e s- č-s-p-s- m-s-o a-y v-ř-l-. --------------------------------- Čte si časopis, místo aby vařila. 0
ਉਹ ਘਰ ਵਾਪਸ ਜਾਣ ਦੀ ਬਜਾਏ ਅਹਾਤੇ ਵਿੱਚ ਬੈਠਾ ਹੈ। S--í---ho-p-d-, m--t--a-y še-----ů. S--- v h------- m---- a-- š-- d---- S-d- v h-s-o-ě- m-s-o a-y š-l d-m-. ----------------------------------- Sedí v hospodě, místo aby šel domů. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਇੱਥੇ ਰਹਿੰਦਾ ਹੈ। Pok-- v--, b-d-í-zde. P---- v--- b---- z--- P-k-d v-m- b-d-í z-e- --------------------- Pokud vím, bydlí zde. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਸਦੀ ਪਤਨੀ ਬੀਮਾਰ ਹੈ। Pok-- -ím- je j--o-žen---e-o---. P---- v--- j- j--- ž--- n------- P-k-d v-m- j- j-h- ž-n- n-m-c-á- -------------------------------- Pokud vím, je jeho žena nemocná. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਬੇਰੋਜ਼ਗਾਰ ਹੈ। P-kud v-m, ---neza-ěs-----. P---- v--- j- n------------ P-k-d v-m- j- n-z-m-s-n-n-. --------------------------- Pokud vím, je nezaměstnaný. 0
ਮੈਂ ਸੌਂਦਾ / ਸੌਂਦੀ ਰਹਿ ਗਿਆ / ਗਈ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Zasp-- /---s-a-----e-- ji--- b-c------el /---iš---vč--. Z----- / z------ j---- j---- b--- p----- / p----- v---- Z-s-a- / z-s-a-a j-e-, j-n-k b-c- p-i-e- / p-i-l- v-a-. ------------------------------------------------------- Zaspal / zaspala jsem, jinak bych přišel / přišla včas. 0
ਮੇਰੀ ਬੱਸ ਛੁੱਟ ਗਈ ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Z----a--/-z-e--al---s------ob----j-nak-b-ch-př---l /-p---l---č--. Z------ / z------- j--- a------- j---- b--- p----- / p----- v---- Z-e-k-l / z-e-k-l- j-e- a-t-b-s- j-n-k b-c- p-i-e- / p-i-l- v-a-. ----------------------------------------------------------------- Zmeškal / zmeškala jsem autobus, jinak bych přišel / přišla včas. 0
ਮੈਨੂੰ ਰਸਤਾ ਨਹੀਂ ਮਿਲਿਆ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। N--ašel-/-ne-a--- j-em--e-tu-----ak-b-ch --i-el-----i-----čas. N------ / n------ j--- c----- j---- b--- p----- / p----- v---- N-n-š-l / n-n-š-a j-e- c-s-u- j-n-k b-c- p-i-e- / p-i-l- v-a-. -------------------------------------------------------------- Nenašel / nenašla jsem cestu, jinak bych přišel / přišla včas. 0

ਭਾਸ਼ਾ ਅਤੇ ਗਣਿਤ

ਸੋਚਣਾ ਅਤੇ ਬੋਲੀ ਨਾਲ-ਨਾਲ ਚੱਲਦੇ ਹਨ। ਇਹ ਇੱਕ-ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਭਾਸ਼ਾਈ ਬਣਤਰਾਂ ਸਾਡੀ ਸੋਚ ਦੀਆਂ ਬਣਤਰਾਂ ਨੂੰ ਪ੍ਰਭਾਵਤ ਕਰਦੀਆਂ ਹਨ। ਕਈ ਭਾਸ਼ਾਵਾਂ ਵਿੱਚ, ਉਦਾਹਰਣ ਵਜੋਂ, ਅੰਕੜਿਆਂ ਲਈ ਕੋਈ ਸ਼ਬਦ ਨਹੀਂ ਹੁੰਦੇ। ਬੁਲਾਰਿਆਂ ਨੂੰ ਅੰਕੜਿਆਂ ਦੇ ਸਿਧਾਂਤ ਬਾਰੇ ਸਮਝ ਨਹੀਂ ਹੁੰਦੀ। ਇਸਲਈ ਗਣਿਤ ਅਤੇ ਭਾਸ਼ਾ ਵੀ ਇੱਕ ਤਰ੍ਹਾਂ ਨਾਲ-ਨਾਲ ਚੱਲਦੇ ਹਨ। ਵਿਆਕਰਣ ਅਤੇ ਗਣਿਤ ਦੀਆਂ ਬਣਤਰਾਂ ਆਮ ਤੌਰ 'ਤੇ ਇੱਕੋ ਜਿਹੀਆਂ ਹੁੰਦੀਆਂ ਹਨ। ਕੁਝ ਖੋਜਕਰਤਾਵਾਂ ਦਾ ਵਿਚਾਰ ਹੈ ਕਿ ਇਨ੍ਹਾਂ ਦਾ ਸੰਸਾਧਨ ਵੀ ਇੱਕੋ ਜਿਹੇ ਢੰਗ ਨਾਲ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਬੋਲੀ ਕੇਂਦਰ ਵੀ ਗਣਿਤ ਲਈ ਜ਼ਿੰਮੇਵਾਰ ਹੈ। ਇਹ ਹਿਸਾਬ-ਕਿਤਾਬ ਲਗਾਉਣ ਵਿੱਚ ਦਿਮਾਗ ਦੀ ਸਹਾਇਤਾ ਕਰਦਾ ਹੈ। ਪਰ, ਨਵੇਂ ਅਧਿਐਨ ਕਿਸੇ ਹੋਰ ਨਤੀਜੇ ਉੱਤੇ ਪਹੁੰਚ ਰਹੇ ਹਨ। ਇਹ ਦਰਸਾਉਂਦੇ ਹਨ ਕਿ ਸਾਡਾ ਦਿਮਾਗ, ਬੋਲੀ ਤੋਂ ਬਗ਼ੈਰ ਹੀ ਗਣਿਤ ਦਾ ਸੰਸਾਧਨ ਕਰਦਾ ਹੈ। ਖੋਜਕਰਤਾਵਾਂ ਨੇ ਤਿੰਨ ਵਿਅਕਤੀਆਂ ਉੱਤੇ ਅਧਿਐਨ ਕੀਤਾ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਜ਼ਖ਼ਮੀ ਸਨ। ਨਤੀਜੇ ਵਜੋਂ, ਬੋਲੀ ਕੇਂਦਰ ਵੀ ਨਸ਼ਟ ਹੋ ਚੁਕਾ ਸੀ। ਇਨ੍ਹਾਂ ਵਿਅਕਤੀਆਂ ਨੂੰ ਬੋਲਣ ਲੱਗਿਆਂ ਬਹੁਤ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਹ ਹੁਣ ਸਧਾਰਨ ਵਾਕਾਂ ਨੂੰ ਵੀ ਸੂਤਰਬੱਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨੂੰ ਸ਼ਬਦਾਂ ਦੀ ਵੀ ਸਮਝ ਨਹੀਂ ਆਉਂਦੀ ਸੀ। ਬੋਲੀ ਦੀ ਜਾਂਚ ਤੋਂ ਬਾਦ ਇਨ੍ਹਾਂ ਵਿਅਕਤੀਆਂ ਨੇ ਗਣਿਤ ਦੇ ਸਵਾਲ ਹੱਲ਼ ਕਰਨੇ ਸਨ। ਗਣਿਤ ਦੀਆਂ ਇਨ੍ਹਾਂ ਬੁਝਾਰਤਾਂ ਵਿੱਚੋਂ ਕੁਝ ਬਹੁਤ ਗੁੰਝਲਦਾਰ ਸਨ। ਫੇਰ ਵੀ, ਜਾਂਚ-ਅਧੀਨ ਵਿਅਕਤੀਆਂ ਨੇ ਇਨ੍ਹਾਂ ਨੂੰ ਹੱਲ ਕਰ ਲਿਆ! ਇਸ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਹਨ। ਇਹ ਦਰਸਾਉਂਦੇ ਹਨ ਕਿ ਗਣਿਤ ਨੂੰ ਸ਼ਬਦਾਂ ਦੁਆਰਾ ਸੰਕੇਤਕ ਨਹੀਂ ਬਣਾਇਆ ਜਾਂਦਾ। ਇਹ ਸੰਭਵ ਹੈ ਕਿ ਭਾਸ਼ਾ ਅਤੇ ਗਣਿਤ ਦਾ ਆਧਾਰ ਇੱਕੋ ਹੈ। ਦੋਵੇਂ ਇੱਕੋ ਕੇਂਦਰ ਤੋਂ ਸੰਸਾਧਿਤ ਹੁੰਦੇ ਹਨ। ਪਰ ਗਣਿਤ ਨੂੰ ਪਹਿਲਾਂ ਬੋਲੀ ਵਿੱਚ ਤਬਦੀਲ ਹੋਣ ਦੀ ਲੋੜ ਨਹੀਂ ਹੁੰਦੀ। ਸ਼ਾਇਦ ਭਾਸ਼ਾ ਅਤੇ ਗਣਿਤ ਦਾ ਨਿਰਮਾਣ ਵੀ ਇਕੱਠਿਆਂ ਹੁੰਦਾ ਹੈ... ਫੇਰ ਜਦੋਂ ਦਿਮਾਗ ਨਿਰਮਾਣ ਦਾ ਕੰਮ ਪੂਰਾ ਕਰ ਲੈਂਦਾ ਹੈ, ਇਨ੍ਹਾਂ ਦੀ ਹੋਂਦ ਵੱਖ ਹੋ ਜਾਂਦੀ ਹੈ!