ਪ੍ਹੈਰਾ ਕਿਤਾਬ

pa ਮੇਰਾ   »   de Genitiv

99 [ਨੜਿਨਵੇਂ]

ਮੇਰਾ

ਮੇਰਾ

99 [neunundneunzig]

Genitiv

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਜਰਮਨ ਖੇਡੋ ਹੋਰ
ਮੇਰੇ ਦੋਸਤ ਦੀ ਬਿੱਲੀ di- K---- m----- F------n die Katze meiner Freundin 0
ਮੇਰੇ ਦੋਸਤ ਦਾ ਕੁੱਤਾ de- H--- m----- F------s der Hund meines Freundes 0
ਮੇਰੇ ਬੱਚਿਆਂ ਦੇ ਖਿਲੌਣੇ di- S---------- m----- K----r die Spielsachen meiner Kinder 0
ਇਹ ਮੇਰੇ ਸਹਿ – ਕਰਮੀ ਦਾ ਕੋਟ ਹੈ। Da- i-- d-- M----- m----- K-------. Das ist der Mantel meines Kollegen. 0
ਇਹ ਮੇਰੇ ਸਹਿ – ਕਰਮੀ ਦੀ ਗੱਡੀ ਹੈ। Da- i-- d-- A--- m----- K-------. Das ist das Auto meiner Kollegin. 0
ਇਹ ਮੇਰੇ ਸਹਿ – ਕਰਮੀ ਦਾ ਕੰਮ ਹੈ। Da- i-- d-- A----- m----- K-------. Das ist die Arbeit meiner Kollegen. 0
ਕਮੀਜ਼ ਦਾ ਬਟਨ ਟੁੱਟਿਆ ਹੋਇਆ ਹੈ। De- K---- v-- d-- H--- i-- a-. Der Knopf von dem Hemd ist ab. 0
ਗੈਰਜ ਦੀ ਚਾਬੀ ਗੁੰਮ ਹੋਈ ਹੈ। De- S-------- v-- d-- G----- i-- w--. Der Schlüssel von der Garage ist weg. 0
ਸਾਹਬ ਦਾ ਕੰਪਿਊਟਰ ਖਰਾਬ ਹੋਇਆ ਹੈ। De- C------- v-- C--- i-- k-----. Der Computer vom Chef ist kaputt. 0
ਇਸ ਬੱਚੀ ਦੇ ਮਾਂ – ਬਾਪ ਕੌਣ ਹਨ? We- s--- d-- E----- d-- M-------? Wer sind die Eltern des Mädchens? 0
ਮੈਂ ਉਸਦੇ ਮਾਂਪਿਆਂ ਦੇ ਘਰ ਕਿਵੇਂ ਜਾਂਵਾਂ? Wi- k---- i-- z-- H--- i---- E-----? Wie komme ich zum Haus ihrer Eltern? 0
ਘਰ ਗਲੀ ਦੇ ਕੋਨੇ ਵਿੱਚ ਹੈ। Da- H--- s---- a- E--- d-- S-----. Das Haus steht am Ende der Straße. 0
ਸਵਿਟਜ਼ਰਲੈਂਡ ਦੀ ਰਾਜਧਾਨੀ ਕਿਹੜੀ ਹੈ? Wi- h---- d-- H--------- v-- d-- S------? Wie heißt die Hauptstadt von der Schweiz? 0
ਇਸ ਕਿਤਾਬ ਦਾ ਨਾਮ ਕੀ ਹੈ। Wi- h---- d-- T---- v-- d-- B---? Wie heißt der Titel von dem Buch? 0
ਗੁਆਂਢੀ ਦੱ ਬੱਚਿਆਂ ਦੇ ਨਾਮ ਕੀ ਹਨ? Wi- h----- d-- K----- v-- d-- N-------? Wie heißen die Kinder von den Nachbarn? 0
ਬੱਚਿਆਂ ਦੀਆਂ ਛੁੱਟੀਆਂ ਕਦੋਂ ਹਨ? Wa-- s--- d-- S---------- v-- d-- K------? Wann sind die Schulferien von den Kindern? 0
ਡਾਕਟਰ ਨਾਲ ਮਿਲਣ ਦਾ ਵਕਤ ਕੀ ਹੈ? Wa-- s--- d-- S----------- v-- d-- A---? Wann sind die Sprechzeiten von dem Arzt? 0
ਅਜਾਇਬ ਘਰ ਕਦੋਂ ਖੁਲ੍ਹਦਾ ਹੈ? Wa-- s--- d-- Ö------------- v-- d-- M-----? Wann sind die Öffnungszeiten von dem Museum? 0

ਚੰਗੀ ਇਕਾਗਰਚਿੱਤਤਾ = ਚੰਗੀ ਸਿਖਲਾਈ

ਸਿਖਲਾਈ ਦੇ ਦੌਰਾਨ ਸਾਡੇ ਲਈ ਇਕਾਗਰਚਿਤ ਹੋਣ ਜ਼ਰੂਰੀ ਹੈ। ਸਾਡਾ ਸਾਰਾ ਧਿਆਨ ਕੇਵਲ ਇੱਕ ਚੀਜ਼ ਉੱਤੇ ਹੋਣਾ ਚਾਹੀਦਾ ਹੈ। ਇਕਾਗਰਚਿਤ ਹੋਣ ਦੀ ਯੋਗਤਾ ਜਮਾਂਦਰੂ ਨਹੀਂ ਹੁੰਦੀ। ਪਹਿਲਾਂ ਸਾਨੂੰ ਇਕਾਗਰਚਿਤ ਹੋਣਾ ਸਿੱਖਣਾ ਚਾਹੀਦਾ ਹੈ। ਇਹ ਵਿਸ਼ੇਸ਼ ਤੌਰ 'ਤੇ ਕਿੰਡਰਗਾਰਟਨ ਜਾਂ ਸਕੂਲ ਵਿੱਚ ਸ਼ੁਰੂ ਹੁੰਦਾ ਹੈ। ਛੇ ਸਾਲ ਦੀ ਉਮਰ ਵਿੱਚ, ਬੱਚੇ ਲੱਗਭਗ 15 ਮਿੰਟ ਤੱਕ ਇਕਾਗਰਚਿਤ ਹੋ ਸਕਦੇ ਹਨ। 14 ਸਾਲ ਦੇ ਨੌਜਵਾਨ ਇਸ ਤੋਂ ਦੁਗਣੇ ਸਮੇਂ ਤੱਕ ਇਕਾਗਰਚਿਤ ਹੋ ਸਕਦੇ ਹਨ ਅਤੇ ਕੰਮ ਕਰ ਸਕਦੇ ਹਨ। ਬਾਲਗਾਂ ਦੀ ਇਕਾਗਰਚਿਤਤਾ ਲੱਗਭਗ 45 ਮਿੰਟ ਤੱਕ ਰਹਿੰਦੀ ਹੈ। ਇੱਕ ਵਿਸ਼ੇਸ਼ ਸਮੇਂ ਤੋਂ ਬਾਦ ਇਕਾਗਰਚਿਤਤਾ ਭੰਗ ਹੋ ਜਾਂਦੀ ਹੈ। ਇਸਤੋਂ ਬਾਦ ਪੜ੍ਹਾਈ ਕਰ ਰਹੇ ਵਿਅਕਤੀਆਂ ਦੀ, ਸਮੱਗਰੀ ਵਿੱਚ ਦਿਲਚਸਪੀ ਖ਼ਤਮ ਹੋਜਾਂਦੀ ਹੈ। ਉਹ ਥਕੇਵਾਂ ਜਾਂ ਤਣਾਅ ਮਹਿਸੂਸ ਕਰ ਸਕਦੇ ਹਨ। ਨਤੀਜੇ ਵਜੋਂ, ਸਿਖਲਾਈ ਵਧੇਰੇ ਔਖੀ ਹੋ ਜਾਂਦੀ ਹੈ। ਯਾਦਾਸ਼ਤ, ਸਮੱਗਰੀ ਨੂੰ ਸਾਂਭ ਕੇ ਵੀ ਨਹੀਂ ਰੱਖ ਸਕਦੀ। ਪਰ, ਵਿਅਕਤੀ ਆਪਣੀ ਇਕਾਗਰਚਿਤਤਾ ਵਧਾ ਸਕਦੇ ਹਨ! ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਪੜ੍ਹਾਈ ਤੋਂ ਪਹਿਲਾਂ ਲੋੜੀਂਦੀ ਨੀਂਦ ਪੂਰੀ ਕੀਤੀ ਹੈ। ਥੱਕਿਆ ਹੋਇਆ ਵਿਅਕਤੀ ਕੇਵਲ ਥੋੜ੍ਹੇ ਸਮੇਂ ਲਈ ਹੀ ਇਕਾਗਰਚਿਤ ਹੋ ਸਕਦਾ ਹੈ। ਸਾਡਾ ਦਿਮਾਗ ਉਸ ਸਮੇਂ ਵੱਧ ਗ਼ਲਤੀਆਂ ਕਰਦਾ ਹੈ ਜਦੋਂ ਇਹ ਥੱਕਿਆ ਹੁੰਦਾ ਹੈ। ਸਾਡੀਆਂ ਭਾਵਨਾਵਾਂ ਵੀ ਸਾਡੀ ਇਕਾਗਰਚਿਤਤਾ ਉੱਤੇ ਪ੍ਰਭਾਵ ਪਾਉਂਦੀਆਂ ਹਨ। ਪ੍ਰਭਾਵਸ਼ਾਲੀ ਢੰਗ ਨਾਲ ਸਿੱਖਣ ਦੇ ਚਾਹਵਾਨਾਂ ਨੂੰ ਇੱਕ ਸੰਤੁਲਿਤ ਮਾਨਸਿਕ ਸਥਿਤੀ ਵਿੱਚ ਹੋਣਾ ਚਾਹੀਦਾ ਹੈ। ਬਹੁਤ ਸਾਰੀਆਂ ਸਾਕਾਰਾਤਮਕ ਜਾਂ ਨਾਕਾਰਾਤਮਕ ਭਾਵਨਾਵਾਂ ਸਿਖਲਾਈ ਪ੍ਰਕ੍ਰਿਆ ਵਿੱਚ ਰੁਕਾਵਟ ਪਾਉਂਦੀਆਂ ਹਨ। ਬੇਸ਼ੱਕ, ਇੱਕ ਵਿਅਕਤੀ ਹਮੇਸ਼ਾਂ ਆਪਣੀਆਂ ਭਾਵਨਾਵਾਂ ਉੱਤੇ ਕਾਬੂ ਨਹੀਂ ਪਾ ਸਕਦਾ। ਪਰ ਪੜ੍ਹਾਈ ਦੇ ਦੌਰਾਨ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਸਕਦੋ ਹੋ। ਜਿਹੜੇ ਇਕਾਗਰਚਿਤ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪ੍ਰੇਰਿਤ ਰਹਿਣ ਦੀ ਲੋੜ ਹੁੰਦੀ ਹੈ। ਪੜ੍ਹਾਈ ਦੇ ਦੌਰਾਨ ਸਾਡੇ ਮਨ ਵਿੱਚ ਹਮੇਸ਼ਾਂ ਇੱਕ ਟੀਚਾ ਹੋਣਾ ਚਾਹੀਦਾ ਹੈ। ਕੇਵਲ ਤਾਂ ਹੀ ਸਾਡਾ ਦਿਮਾਗ ਇਕਾਗਰਚਿਤ ਹੋਣ ਲਈ ਤਿਆਰ ਹੋਵੇਗਾ। ਵਧੀਆ ਇਕਾਗਰਚਿਤਤਾ ਲਈ ਇੱਕ ਸ਼ਾਂਤ ਮਾਹੌਲ ਦਾ ਹੋਣਾ ਵੀ ਜ਼ਰੂਰੀ ਹੈ। ਅਤੇ: ਪੜ੍ਹਾਈ ਦੇ ਦੌਰਾਨ ਤੁਹਾਨੂੰ ਬਹੁਤ ਸਾਰਾ ਪਾਣੀ ਪੀਣਾ ਚਾਹੀਦਾ ਹੈ; ਇਹ ਤੁਹਾਨੂੰ ਜਗਾ ਕੇ ਰੱਖਦਾ ਹੈ। ਜਿਹੜੇ ਇਹ ਸਭ ਕੁਝ ਆਪਣੇ ਮਨ ਵਿੱਚ ਰੱਖਦੇ ਹਨ, ਨਿਸਚਿਤ ਰੂਪ ਵਿੱਚ ਲੰਮੇ ਸਮੇਂ ਤੱਕ ਇਕਾਗਰਚਿਤ ਰਹਿ ਸਕਦੇ ਹਨ!