ਪ੍ਹੈਰਾ ਕਿਤਾਬ

pa ਮੇਰਾ   »   em Genitive

99 [ਨੜਿਨਵੇਂ]

ਮੇਰਾ

ਮੇਰਾ

99 [ninety-nine]

Genitive

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅੰਗਰੇਜ਼ੀ (US) ਖੇਡੋ ਹੋਰ
ਮੇਰੇ ਦੋਸਤ ਦੀ ਬਿੱਲੀ my g----------- c-t my girlfriend’s cat 0
ਮੇਰੇ ਦੋਸਤ ਦਾ ਕੁੱਤਾ my b---------- d-g my boyfriend’s dog 0
ਮੇਰੇ ਬੱਚਿਆਂ ਦੇ ਖਿਲੌਣੇ my c--------- t--s my children’s toys 0
ਇਹ ਮੇਰੇ ਸਹਿ – ਕਰਮੀ ਦਾ ਕੋਟ ਹੈ। Th-- i- m- c---------- o-------. This is my colleague’s overcoat. 0
ਇਹ ਮੇਰੇ ਸਹਿ – ਕਰਮੀ ਦੀ ਗੱਡੀ ਹੈ। Th-- i- m- c---------- c--. That is my colleague’s car. 0
ਇਹ ਮੇਰੇ ਸਹਿ – ਕਰਮੀ ਦਾ ਕੰਮ ਹੈ। Th-- i- m- c---------- w---. That is my colleagues’ work. 0
ਕਮੀਜ਼ ਦਾ ਬਟਨ ਟੁੱਟਿਆ ਹੋਇਆ ਹੈ। Th- b----- f--- t-- s---- i- g---. The button from the shirt is gone. 0
ਗੈਰਜ ਦੀ ਚਾਬੀ ਗੁੰਮ ਹੋਈ ਹੈ। Th- g----- k-- i- g---. The garage key is gone. 0
ਸਾਹਬ ਦਾ ਕੰਪਿਊਟਰ ਖਰਾਬ ਹੋਇਆ ਹੈ। Th- b---- c------- i- n-- w------. The boss’ computer is not working. 0
ਇਸ ਬੱਚੀ ਦੇ ਮਾਂ – ਬਾਪ ਕੌਣ ਹਨ? Wh- a-- t-- g----- p------? Who are the girl’s parents? 0
ਮੈਂ ਉਸਦੇ ਮਾਂਪਿਆਂ ਦੇ ਘਰ ਕਿਵੇਂ ਜਾਂਵਾਂ? Ho- d- I g-- t- h-- p------- h----? How do I get to her parents’ house? 0
ਘਰ ਗਲੀ ਦੇ ਕੋਨੇ ਵਿੱਚ ਹੈ। Th- h---- i- a- t-- e-- o- t-- r---. The house is at the end of the road. 0
ਸਵਿਟਜ਼ਰਲੈਂਡ ਦੀ ਰਾਜਧਾਨੀ ਕਿਹੜੀ ਹੈ? Wh-- i- t-- n--- o- t-- c------ c--- o- S----------? What is the name of the capital city of Switzerland? 0
ਇਸ ਕਿਤਾਬ ਦਾ ਨਾਮ ਕੀ ਹੈ। Wh-- i- t-- t---- o- t-- b---? What is the title of the book? 0
ਗੁਆਂਢੀ ਦੱ ਬੱਚਿਆਂ ਦੇ ਨਾਮ ਕੀ ਹਨ? Wh-- a-- t-- n---- o- t-- n---------- / n--------- (a-.) c-------? What are the names of the neighbour’s / neighbor’s (am.) children? 0
ਬੱਚਿਆਂ ਦੀਆਂ ਛੁੱਟੀਆਂ ਕਦੋਂ ਹਨ? Wh-- a-- t-- c--------- h-------? When are the children’s holidays? 0
ਡਾਕਟਰ ਨਾਲ ਮਿਲਣ ਦਾ ਵਕਤ ਕੀ ਹੈ? Wh-- a-- t-- d------- c----------- t----? What are the doctor’s consultation times? 0
ਅਜਾਇਬ ਘਰ ਕਦੋਂ ਖੁਲ੍ਹਦਾ ਹੈ? Wh-- t--- i- t-- m----- o---? What time is the museum open? 0

ਚੰਗੀ ਇਕਾਗਰਚਿੱਤਤਾ = ਚੰਗੀ ਸਿਖਲਾਈ

ਸਿਖਲਾਈ ਦੇ ਦੌਰਾਨ ਸਾਡੇ ਲਈ ਇਕਾਗਰਚਿਤ ਹੋਣ ਜ਼ਰੂਰੀ ਹੈ। ਸਾਡਾ ਸਾਰਾ ਧਿਆਨ ਕੇਵਲ ਇੱਕ ਚੀਜ਼ ਉੱਤੇ ਹੋਣਾ ਚਾਹੀਦਾ ਹੈ। ਇਕਾਗਰਚਿਤ ਹੋਣ ਦੀ ਯੋਗਤਾ ਜਮਾਂਦਰੂ ਨਹੀਂ ਹੁੰਦੀ। ਪਹਿਲਾਂ ਸਾਨੂੰ ਇਕਾਗਰਚਿਤ ਹੋਣਾ ਸਿੱਖਣਾ ਚਾਹੀਦਾ ਹੈ। ਇਹ ਵਿਸ਼ੇਸ਼ ਤੌਰ 'ਤੇ ਕਿੰਡਰਗਾਰਟਨ ਜਾਂ ਸਕੂਲ ਵਿੱਚ ਸ਼ੁਰੂ ਹੁੰਦਾ ਹੈ। ਛੇ ਸਾਲ ਦੀ ਉਮਰ ਵਿੱਚ, ਬੱਚੇ ਲੱਗਭਗ 15 ਮਿੰਟ ਤੱਕ ਇਕਾਗਰਚਿਤ ਹੋ ਸਕਦੇ ਹਨ। 14 ਸਾਲ ਦੇ ਨੌਜਵਾਨ ਇਸ ਤੋਂ ਦੁਗਣੇ ਸਮੇਂ ਤੱਕ ਇਕਾਗਰਚਿਤ ਹੋ ਸਕਦੇ ਹਨ ਅਤੇ ਕੰਮ ਕਰ ਸਕਦੇ ਹਨ। ਬਾਲਗਾਂ ਦੀ ਇਕਾਗਰਚਿਤਤਾ ਲੱਗਭਗ 45 ਮਿੰਟ ਤੱਕ ਰਹਿੰਦੀ ਹੈ। ਇੱਕ ਵਿਸ਼ੇਸ਼ ਸਮੇਂ ਤੋਂ ਬਾਦ ਇਕਾਗਰਚਿਤਤਾ ਭੰਗ ਹੋ ਜਾਂਦੀ ਹੈ। ਇਸਤੋਂ ਬਾਦ ਪੜ੍ਹਾਈ ਕਰ ਰਹੇ ਵਿਅਕਤੀਆਂ ਦੀ, ਸਮੱਗਰੀ ਵਿੱਚ ਦਿਲਚਸਪੀ ਖ਼ਤਮ ਹੋਜਾਂਦੀ ਹੈ। ਉਹ ਥਕੇਵਾਂ ਜਾਂ ਤਣਾਅ ਮਹਿਸੂਸ ਕਰ ਸਕਦੇ ਹਨ। ਨਤੀਜੇ ਵਜੋਂ, ਸਿਖਲਾਈ ਵਧੇਰੇ ਔਖੀ ਹੋ ਜਾਂਦੀ ਹੈ। ਯਾਦਾਸ਼ਤ, ਸਮੱਗਰੀ ਨੂੰ ਸਾਂਭ ਕੇ ਵੀ ਨਹੀਂ ਰੱਖ ਸਕਦੀ। ਪਰ, ਵਿਅਕਤੀ ਆਪਣੀ ਇਕਾਗਰਚਿਤਤਾ ਵਧਾ ਸਕਦੇ ਹਨ! ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਪੜ੍ਹਾਈ ਤੋਂ ਪਹਿਲਾਂ ਲੋੜੀਂਦੀ ਨੀਂਦ ਪੂਰੀ ਕੀਤੀ ਹੈ। ਥੱਕਿਆ ਹੋਇਆ ਵਿਅਕਤੀ ਕੇਵਲ ਥੋੜ੍ਹੇ ਸਮੇਂ ਲਈ ਹੀ ਇਕਾਗਰਚਿਤ ਹੋ ਸਕਦਾ ਹੈ। ਸਾਡਾ ਦਿਮਾਗ ਉਸ ਸਮੇਂ ਵੱਧ ਗ਼ਲਤੀਆਂ ਕਰਦਾ ਹੈ ਜਦੋਂ ਇਹ ਥੱਕਿਆ ਹੁੰਦਾ ਹੈ। ਸਾਡੀਆਂ ਭਾਵਨਾਵਾਂ ਵੀ ਸਾਡੀ ਇਕਾਗਰਚਿਤਤਾ ਉੱਤੇ ਪ੍ਰਭਾਵ ਪਾਉਂਦੀਆਂ ਹਨ। ਪ੍ਰਭਾਵਸ਼ਾਲੀ ਢੰਗ ਨਾਲ ਸਿੱਖਣ ਦੇ ਚਾਹਵਾਨਾਂ ਨੂੰ ਇੱਕ ਸੰਤੁਲਿਤ ਮਾਨਸਿਕ ਸਥਿਤੀ ਵਿੱਚ ਹੋਣਾ ਚਾਹੀਦਾ ਹੈ। ਬਹੁਤ ਸਾਰੀਆਂ ਸਾਕਾਰਾਤਮਕ ਜਾਂ ਨਾਕਾਰਾਤਮਕ ਭਾਵਨਾਵਾਂ ਸਿਖਲਾਈ ਪ੍ਰਕ੍ਰਿਆ ਵਿੱਚ ਰੁਕਾਵਟ ਪਾਉਂਦੀਆਂ ਹਨ। ਬੇਸ਼ੱਕ, ਇੱਕ ਵਿਅਕਤੀ ਹਮੇਸ਼ਾਂ ਆਪਣੀਆਂ ਭਾਵਨਾਵਾਂ ਉੱਤੇ ਕਾਬੂ ਨਹੀਂ ਪਾ ਸਕਦਾ। ਪਰ ਪੜ੍ਹਾਈ ਦੇ ਦੌਰਾਨ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਸਕਦੋ ਹੋ। ਜਿਹੜੇ ਇਕਾਗਰਚਿਤ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪ੍ਰੇਰਿਤ ਰਹਿਣ ਦੀ ਲੋੜ ਹੁੰਦੀ ਹੈ। ਪੜ੍ਹਾਈ ਦੇ ਦੌਰਾਨ ਸਾਡੇ ਮਨ ਵਿੱਚ ਹਮੇਸ਼ਾਂ ਇੱਕ ਟੀਚਾ ਹੋਣਾ ਚਾਹੀਦਾ ਹੈ। ਕੇਵਲ ਤਾਂ ਹੀ ਸਾਡਾ ਦਿਮਾਗ ਇਕਾਗਰਚਿਤ ਹੋਣ ਲਈ ਤਿਆਰ ਹੋਵੇਗਾ। ਵਧੀਆ ਇਕਾਗਰਚਿਤਤਾ ਲਈ ਇੱਕ ਸ਼ਾਂਤ ਮਾਹੌਲ ਦਾ ਹੋਣਾ ਵੀ ਜ਼ਰੂਰੀ ਹੈ। ਅਤੇ: ਪੜ੍ਹਾਈ ਦੇ ਦੌਰਾਨ ਤੁਹਾਨੂੰ ਬਹੁਤ ਸਾਰਾ ਪਾਣੀ ਪੀਣਾ ਚਾਹੀਦਾ ਹੈ; ਇਹ ਤੁਹਾਨੂੰ ਜਗਾ ਕੇ ਰੱਖਦਾ ਹੈ। ਜਿਹੜੇ ਇਹ ਸਭ ਕੁਝ ਆਪਣੇ ਮਨ ਵਿੱਚ ਰੱਖਦੇ ਹਨ, ਨਿਸਚਿਤ ਰੂਪ ਵਿੱਚ ਲੰਮੇ ਸਮੇਂ ਤੱਕ ਇਕਾਗਰਚਿਤ ਰਹਿ ਸਕਦੇ ਹਨ!