ਪੰਜਾਬੀ » ਅੰਗਰੇਜ਼ੀ UK ਗਤੀਵਿਧੀਆਂ
ਪੰਜਾਬੀ | English UK | |
ਮਾਰਥਾ ਕੀ ਕਰਦੀ ਹੈ? | Wh-- d--- M----- d-? | + |
ਉਹ ਇੱਕ ਦਫਤਰ ਵਿੱਚ ਕੰਮ ਕਰਦੀ ਹੈ। | Sh- w---- a- a- o-----. | + |
ਉਹ ਕੰਪਿਊਟਰ ਦਾ ਕੰਮ ਕਰਦੀ ਹੈ। | Sh- w---- o- t-- c-------. | + |
ਮਾਰਥਾ ਕਿੱਥੇ ਹੈ? | Wh--- i- M-----? | + |
ਸਿਨੇਮਾਘਰ ਵਿੱਚ। | At t-- c-----. | + |
ਉਹ ਇੱਕ ਫਿਲਮ ਵੇਖ ਰਹੀ ਹੈ। | Sh- i- w------- a f---. | + |
ਪੀਟਰ ਕੀ ਕਰਦਾ ਹੈ? | Wh-- d--- P---- d-? | + |
ਉਹ ਵਿਸ਼ਵਵਿਦਿਆਲੇ ਵਿੱਚ ਪੜ੍ਹਾਉਂਦਾ ਹੈ। | He s------ a- t-- u---------. | + |
ਉਹ ਭਾਸ਼ਾਵਾਂ ਪੜ੍ਹਾ ਰਿਹਾ ਹੈ। | He s------ l--------. | + |
ਪੀਟਰ ਕਿੱਥੇ ਹੈ? | Wh--- i- P----? | + |
ਕੈਫੇ ਵਿੱਚ। | At t-- c---. | + |
ਉਹ ਕਾਫੀ ਪੀ ਰਿਹਾ ਹੈ। | He i- d------- c-----. | + |
ਉਹਨਾਂ ਨੂੰ ਕਿੱਥੇ ਜਾਣਾ ਚੰਗਾ ਲੱਗਦਾ ਹੈ? | Wh--- d- t--- l--- t- g-? | + |
ਸੰਗੀਤ ਸਮਾਰੋਹ ਵਿੱਚ। | To a c------. | + |
ਉਹਨਾਂ ਨੂੰ ਸੰਗੀਤ ਸੁਣਨਾ ਚੰਗਾ ਲੱਗਦਾ ਹੈ। | Th-- l--- t- l----- t- m----. | + |
ਉਹਨਾਂ ਨੂੰ ਕਿੱਥੇ ਜਾਣਾ ਚੰਗਾ ਨਹੀਂ ਲੱਗਦਾ ਹੈ? | Wh--- d- t--- n-- l--- t- g-? | + |
ਡਿਸਕੋ ਵਿੱਚ। | To t-- d----. | + |
ਉਹਨਾਂ ਨੂੰ ਨੱਚਣਾ ਚੰਗਾ ਨਹੀਂ ਲੱਗਦਾ। | Th-- d- n-- l--- t- d----. | + |
ਕਰੀਓਲ ਭਾਸ਼ਾਵਾਂ
ਕੀ ਤੁਸੀਂ ਜਾਣਦੇ ਹੋ ਕਿ ਸਾਊਥ ਪੈਸੀਫਿਕ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ? ਇਹ ਬਿਲਕੁਲ ਸੱਚ ਹੈ!ਇਸਲਈ, ਕਰੀਓਲ ਭਾਸ਼ਾਵਾਂ ਅਕਸਰ ਯੂਰੋਪੀਅਨ ਭਾਸ਼ਾਵਾਂ ਉੱਤੇ ਆਧਾਰਿਤ ਹਨ। ਕਰੀਓਲ ਭਾਸ਼ਾਵਾਂ ਦੀ ਇੱਕ ਵਿਸ਼ੇਸ਼ਤਾ ਇਹਨਾਂ ਦੀ ਸੀਮਿਤ ਸ਼ਬਦਾਵਲੀ ਹੈ। ਕਰੀਓਲ ਭਾਸ਼ਾਵਾਂ ਦੀ ਆਪਣੀ ਨਿੱਜੀ ਸਵਰ-ਪ੍ਰਣਾਲੀ ਵੀ ਹੈ। ਕਰੀਓਲ ਭਾਸ਼ਾਵਾਂ ਦੀ ਵਿਆਕਰਣ ਅਤਿਅੰਤ ਸਰਲ ਹੈ। ਇਹ ਭਾਸ਼ਾ ਬੋਲਣ ਵਾਲੇ ਗੁੰਝਲਦਾਰ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਹਰੇਕ ਕਰੀਓਲ ਭਾਸ਼ਾ ਰਾਸ਼ਟਰੀ ਪਛਾਣ ਦਾ ਇਕ ਮਹੱਤਵਪੂਰਨ ਭਾਗ ਹੈ। ਨਤੀਜੇ ਵਜੋਂ, ਕਰੀਓਲ ਭਾਸ਼ਾਵਾਂ ਵਿੱਚ ਬਹੁਤ ਸਾਰਾ ਸਾਹਿਤ ਲਿਖਿਆ ਜਾਂਦਾ ਹੈ। ਕਰੀਓਲ ਭਾਸ਼ਾਵਾਂ ਭਾਸ਼ਾਵਿਗਿਆਨੀਆਂ ਲਈ ਵਿਸ਼ੇਸ਼ ਤੌਰ 'ਤੇ ਦਿਲਚਸਪ ਹਨ। ਕਿਉਂਕਿ ਇਹ ਦਰਸਾਉਂਦੀਆਂ ਹਨ ਕਿ ਭਾਸ਼ਾਵਾਂ ਕਿਵੇਂ ਪੈਦਾ ਹੁੰਦੀਆਂ ਹਨ ਅਤੇ ਫੇਰ ਖ਼ਤਮ ਹੋ ਜਾਂਦੀਆਂ ਹਨ। ਸੋ, ਭਾਸ਼ਾ ਦੇ ਵਿਕਾਸ ਬਾਰੇ ਕਰੀਓਲ ਭਾਸ਼ਾਵਾਂ ਵਿੱਚ ਅਧਿਐਨ ਕੀਤਾ ਜਾ ਸਕਦਾ ਹੈ। ਇਹ ਸਾਬਤ ਕਰਦੀਆਂ ਹਨ ਕਿ ਭਾਸ਼ਾਵਾਂ ਬਦਲ ਅਤੇ ਅਪਣਾਈਆਂ ਜਾ ਸਕਦੀਆਂ ਹਨ। ਕਰੀਓਲ ਭਾਸ਼ਾਵਾਂ ਦੇ ਅਧਿਐਨ ਲਈ ਵਰਤੀ ਜਾਂਦੀ ਤਕਨੀਕ ਨੂੰ ਕਰੀਓਲਿਸਟਿਕਸ, ਜਾਂ ਕਰੀਓਲੋਜੀ ਕਿਹਾ ਜਾਂਦਾ ਹੈ। ਕਰੀਓਲ ਭਾਸ਼ਾਵਾਂ ਦੇ ਸਭ ਤੋਂ ਵੱਧ ਮਸ਼ਹੂਰ ਵਾਕਾਂ ਵਿੱਚੋਂ ਇੱਕ ਜਮਾਇਕਾ ਨਾਲ ਸੰਬੰਧਤ ਹੈ। ਬੌਬ ਮਾਰਲੇ ਨੇ ਇਸਨੂੰ ਵਿਸ਼ਵ-ਪ੍ਰਸਿੱਧ ਬਣਾ ਦਿੱਤਾ - ਕੀ ਤੁਸੀਂ ਇਹ ਜਾਣਦੇ ਹੋ?