ਪੰਜਾਬੀ » ਅੰਗਰੇਜ਼ੀ UK ਖਰੀਦਦਾਰੀ
ਪੰਜਾਬੀ | English UK | |
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। | I w--- t- b-- a p------. | + |
ਪਰ ਜ਼ਿਆਦਾ ਕੀਮਤੀ ਨਹੀਂ। | Bu- n------ t-- e--------. | + |
ਸ਼ਾਇਦ ਇੱਕ ਹੈਂਡ ਬੈਗ? | Ma--- a h------? | + |
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ? | Wh--- c---- w---- y-- l---? | + |
ਕਾਲਾ,ਭੂਰਾ ਜਾਂ ਸਫੈਦ? | Bl---- b---- o- w----? | + |
ਛੋਟਾ ਜਾਂ ਵੱਡਾ? | A l---- o-- o- a s---- o--? | + |
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ? | Ma- I s-- t--- o--- p-----? | + |
ਕੀ ਇਹ ਚਮੜੇ ਨਾਲ ਬਣਿਆ ਹੈ? | Is i- m--- o- l------? | + |
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ? | Or i- i- m--- o- p------? | + |
ਬਿਲਕੁਲ,ਚਮੜੇ ਨਾਲ ਬਣਿਆ ਹੈ। | Of l------- o- c-----. | + |
ਇਹ ਕਾਫੀ ਵਧੀਆ ਕਿਸਮ ਦਾ ਹੈ। | Th-- i- v--- g--- q------. | + |
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ। | An- t-- b-- i- r----- v--- r---------. | + |
ਇਹ ਮੈਨੂੰ ਪਸੰਦ ਹੈ। | I l--- i-. | + |
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ। | I’-- t--- i-. | + |
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ? | Ca- I e------- i- i- n-----? | + |
ਜ਼ਰੂਰ। | Of c-----. | + |
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ। | We--- g--- w--- i-. | + |
ਭੁਗਤਾਨ ਕਾਊਂਟਰ ਕਿੱਥੇ ਹੈ? | Th- c------ i- o--- t----. | + |
ਕੌਣ ਕਿਸਨੂੰ ਸਮਝਦਾ/ਸਮਝਦੀ ਹੈ?
ਦੁਨੀਆ ਵਿੱਚ ਲਗਭਗ 700 ਕਰੋੜ ਵਿਅਕਤੀ ਹਨ। ਇਨ੍ਹਾਂ ਸਾਰਿਆਂ ਦੀ ਕੋਈ ਨਾ ਕੋਈ ਭਾਸ਼ਾ ਹੈ। ਬਦਕਿਸਮਤੀ ਨਾਲ, ਇਹ ਹਮੇਸ਼ਾਂ ਇੱਕੋ-ਜਿਹੀ ਨਹੀਂ ਹੁੰਦੀ। ਇਸਲਈ ਹੋਰ ਰਾਸ਼ਟਰਾਂ ਨਾਲ ਗੱਲਬਾਤ ਕਰਨ ਲਈ, ਸਾਨੂੰ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ। ਇਹ ਆਮ ਤੌਰ 'ਤੇ ਬਹੁਤ ਮੁਸ਼ਕਲ ਹੁੰਦਾ ਹੈ। ਪਰ ਕੁਝ ਭਾਸ਼ਾਵਾਂ ਬਹੁਤ ਮਿਲਦੀਆਂ ਜੁਲਦੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਬੋਲਣ ਵਾਲੇ, ਦੂਜੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਗੈਰ, ਇੱਕ-ਦੂਜੇ ਨੂੰ ਸਮਝ ਲੈਂਦੇ ਹਨ।ਹਿੰਦੀ ਅਤੇ ਉਰਦੂ ਭਾਸ਼ਾਵਾਂ ਇਸਦੀਆਂ ਉਦਾਹਰਣਾਂ ਹਨ।