ਪੰਜਾਬੀ » ਅੰਗਰੇਜ਼ੀ UK ਕੁਝ ਚਾਹੁਣਾ
ਪੰਜਾਬੀ | English UK | |
ਤੁਸੀਂ ਕੀ ਕਰਨਾ ਚਾਹੁੰਦੇ ਹੋ? | Wh-- d- y-- w--- t- d-? | + |
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? | Do y-- w--- t- p--- f------- / s----- (a-.)? | + |
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? | Do y-- w--- t- v---- f------? | + |
ਚਾਹੁਣਾ | to w--t | + |
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। | I d---- w--- t- a----- l---. | + |
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ | I d---- w--- t- g- t----. | + |
ਮੈਂ ਘਰ ਜਾਵਾਂਗਾ /ਜਾਵਾਂਗੀ | I w--- t- g- h---. | + |
ਮੈਂ ਘਰ ਵਿੱਚ ਰਵਾਂਗਾ /ਰਵਾਂਗੀ | I w--- t- s--- a- h---. | + |
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। | I w--- t- b- a----. | + |
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? | Do y-- w--- t- s--- h---? | + |
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? | Do y-- w--- t- e-- h---? | + |
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? | Do y-- w--- t- s---- h---? | + |
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? | Do y-- w--- t- l---- t-------? | + |
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? | Do y-- w--- t- s--- t--- t-------? | + |
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? | Do y-- w--- t- p-- t-- b--- o--- t-------? | + |
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? | Do y-- w--- t- g- t- t-- d----? | + |
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? | Do y-- w--- t- g- t- t-- c-----? | + |
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? | Do y-- w--- t- g- t- a c---? | + |