ਪੰਜਾਬੀ » ਅੰਗਰੇਜ਼ੀ UK ਭੂਤਕਾਲ 2
ਪੰਜਾਬੀ | English UK | |
ਕੀ ਤੁਹਾਨੂੰ ਹਸਪਤਾਲ ਦੀ ਗੱਡੀ ਬੁਲਾਉਣੀ ਪਵੇਗੀ? | Di- y-- h--- t- c--- a- a--------? | + |
ਕੀ ਤੁਹਾਨੂੰ ਡਾਕਟਰ ਬੁਲਾਉਣਾ ਪਵੇਗਾ? | Di- y-- h--- t- c--- t-- d-----? | + |
ਕੀ ਤੁਹਾਨੂੰ ਪੁਲਿਸ ਬੁਲਾਉਣੀ ਪਵੇਗੀ? | Di- y-- h--- t- c--- t-- p-----? | + |
ਕੀ ਤੁਹਾਡੇ ਕੋਲ ਟੈਲੀਫੋਨ ਨੰਬਰ ਹੈ? ਹੁਣੇ ਮੇਰੇ ਕੋਲ ਸੀ। | Do y-- h--- t-- t-------- n-----? I h-- i- j--- n--. | + |
ਕੀ ਤੁਹਾਡੇ ਕੋਲ ਪਤਾ ਹੈ? ਹੁਣੇ ਮੇਰੇ ਕੋਲ ਸੀ। | Do y-- h--- t-- a------? I h-- i- j--- n--. | + |
ਕੀ ਤੁਹਾਡੇ ਕੋਲ ਸ਼ਹਿਰ ਦਾ ਨਕਸ਼ਾ ਹੈ? ਹੁਣੇ ਮੇਰੇ ਕੋਲ ਸੀ। | Do y-- h--- t-- c--- m--? I h-- i- j--- n--. | + |
ਕੀ ਉਹ ਵਕਤ ਤੇ ਆਇਆ? ਉਸ ਸਮੇਂ ਤੇ ਨਹੀਂ ਆ ਸਕਿਆ। | Di- h- c--- o- t---? H- c---- n-- c--- o- t---. | + |
ਕੀ ਉਹਨੂੰ ਰਾਹ ਲੱਭ ਗਿਆ ਸੀ? ਉਸਨੂੰ ਰਸਤਾ ਨਹੀਂ ਮਿਲਿਆ। | Di- h- f--- t-- w--? H- c---- n-- f--- t-- w--. | + |
ਕੀ ਉਹ ਸਮਝ ਗਿਆ? ਉਹ ਸਮਝ ਨਹੀਂ ਸਕਿਆ। | Di- h- u--------- y--? H- c---- n-- u--------- m-. | + |
ਤੁਸੀਂ ਵਕਤ ਤੇ ਕਿਉਂ ਨਹੀਂ ਆ ਸਕੇ? | Wh- c---- y-- n-- c--- o- t---? | + |
ਤੁਹਾਨੂੰ ਰਸਤਾ ਕਿਉਂ ਨਹੀਂ ਮਿਲਿਆ? | Wh- c---- y-- n-- f--- t-- w--? | + |
ਤੁਸੀਂ ਇਸਨੂੰ ਸਮਝ ਕਿਉਂ ਨਹੀਂ ਸਕੇ? | Wh- c---- y-- n-- u--------- h--? | + |
ਮੈਂ ਵਕਤ ਤੇ ਕਿਉਂ ਨਹੀਂ ਆ ਸਕਿਆ / ਸਕੀ ਕਿਉਂਕਿ ਕੋਈ ਬੱਸ ਨਹੀਂ ਸੀ। | I c---- n-- c--- o- t--- b------ t---- w--- n- b----. | + |
ਮੈਨੂੰ ਰਸਤਾ ਨਹੀਂ ਮਿਲਿਆ ਕਿਉਂਕਿ ਮੇਰੇ ਕੋਲ ਸ਼ਹਿਰ ਦਾ ਨਕਸ਼ਾ ਨਹੀਂ ਸੀ। | I c---- n-- f--- t-- w-- b------ I h-- n- c--- m--. | + |
ਮੈਂ ਸਮਝ ਨਹੀਂ ਸਕਿਆ / ਸਕੀ ਕਿਉਂਕਿ ਸੰਗੀਤ ਕਾਫੀ ਜ਼ੋਰ ਨਾਲ ਵੱਜ ਰਿਹਾ ਸੀ। | I c---- n-- u--------- h-- b------ t-- m---- w-- s- l---. | + |
ਮੈਨੂੰ ਟੈਕਸੀ ਲੈਣੀ ਪਈ। | I h-- t- t--- a t---. | + |
ਮੈਨੂੰ ਸ਼ਹਿਰ ਦਾ ਨਕਸ਼ਾ ਖਰੀਦਣਾ ਪਿਆ। | I h-- t- b-- a c--- m--. | + |
ਮੈਨੂੰ ਰੇਡੀਓ ਬੰਦ ਕਰਨਾ ਪਿਆ। | I h-- t- s----- o-- t-- r----. | + |
ਵਿਦੇਸ਼ੀ ਭਾਸ਼ਾਵਾਂ ਨੂੰ ਚੰਗੇ ਢੰਗ ਨਾਲ ਵਿਦੇਸ਼ਾਂ ਵਿੱਚ ਸਿੱਖੋ!
ਬਾਲਗ ਭਾਸ਼ਾਵਾਂ ਨੂੰ ਬੱਚਿਆਂ ਜਿੰਨੀ ਆਸਾਨੀ ਨਾਲ ਨਹੀਂ ਸਿੱਖਦੇ। ਉਨ੍ਹਾਂ ਦੇ ਦਿਮਾਗ ਦਾ ਪੂਰਨ ਤੌਰ 'ਤੇ ਵਿਕਾਸ ਹੋ ਜਾਂਦਾ ਹੈ। ਇਸਲਈ, ਇਹ ਨਵੇਂ ਨੈੱਟਵਰਕ ਇੰਨੀ ਆਸਾਨੀ ਬਿਲਕੁਲ ਵੀ ਨਾਲ ਸਥਾਪਿਤ ਨਹੀਂ ਕਰ ਸਕਦਾ। ਪਰ ਫਿਰ ਵੀ ਅਸੀਂ ਇੱਕ ਬਾਲਗ ਵਜੋਂ ਇੱਕ ਭਾਸ਼ਾ ਬਹੁਤ ਚੰਗੀ ਤਰ੍ਹਾਂ ਸਿੱਖ ਸਕਦੇ ਹਾਂ! ਅਜਿਹਾ ਕਰਨ ਲਈ, ਸਾਨੂੰ ਉਸ ਦੇਸ਼ ਵਿੱਚ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਉਹ ਭਾਸ਼ਾ ਬੋਲੀ ਜਾਂਦੀ ਹੈ। ਇੱਕ ਵਿਦੇਸ਼ੀ ਭਾਸ਼ਾ ਵਿਦੇਸ਼ ਵਿੱਚ ਵਿਸ਼ੇਸ਼ ਤੌਰ 'ਤੇ ਪ੍ਰਭਾਵਸ਼ਾਵਲੀ ਢੰਗ ਨਾਲ ਸਿੱਖੀ ਜਾਂਦੀ ਹੈ। ਜਿਹੜੇ ਵਿਅਕਤੀ ਕਦੀ ਭਾਸ਼ਾ ਸਿੱਖਣ ਦੇ ਉਦੇਸ਼ ਲਈ ਛੁੱਟੀ ਮਨਾਉਣ ਗਏ ਹਨ, ਇਸ ਬਾਰੇ ਜਾਣਦੇ ਹਨ। ਅਸੀਂ ਇੱਕ ਨਵੀਂ ਭਾਸ਼ਾ ਇਸਦੇ ਕੁਦਰਤੀ ਮਾਹੌਲ ਵਿੱਚ ਵਧੀਆ ਢੰਗ ਨਾਲ ਸਿੱਖਦੇ ਹਾਂ। ਇੱਕ ਨਵਾਂ ਅਧਿਐਨ ਹੁਣੇ ਹੀ ਇੱਕ ਦਿਲਚਸਪ ਨਤੀਜੇ 'ਤੇ ਪਹੁੰਚਿਆ ਹੈ।ਜਾਂਚ-ਅਧੀਨ ਵਿਅਕਤੀਆਂ ਦੇ ਇੱਕ ਸਮੂਹ ਨੇ ਇੱਕ ਕਾਲਪਨਿਕ ਭਾਸ਼ਾ ਸਿੱਖਣੀ ਸੀ। ਸਮੂਹ ਦੇ ਕੁਝ ਭਾਗ ਸਿਖਲਾਈ ਦੇ ਨਿਯਮਿਤ ਪਾਠਾਂ ਵਿੱਚ ਸ਼ਾਮਲ ਹੋਏ। ਦੂਜੇ ਭਾਗ ਨੇ ਇੱਕ ਵਿਦੇਸ਼ੀ ਸਥਿਤੀ ਦੀ ਅਨੁਰੂਪਤਾ ਵਜੋਂ ਸਿਖਲਾਈ ਪ੍ਰਾਪਤ ਕੀਤੀ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਨੇ ਆਪਣੇ ਆਪ ਨੂੰ ਵਿਦੇਸ਼ੀ ਸਥਿਤੀ ਦੇ ਅਨੁਕੂਲ ਬਣਾਉਣਾ ਸੀ। ਹਰੇਕ ਵਿਅਕਤੀ ਨੇ ਆਪਣੇ ਸੰਪਰਕ ਸਾਥੀ ਨਾਲ ਨਵੀਂ ਭਾਸ਼ਾ ਵਿੱਚ ਗੱਲਬਾਤ ਕੀਤੀ। ਇਸ ਸਮੂਹ ਦੇ ਜਾਂਚ-ਅਧੀਨ ਵਿਅਕਤੀ, ਇਸਲਈ, ਵਿਸ਼ੇਸ਼ ਰੂਪ ਵਿੱਚ ਭਾਸ਼ਾ ਦੇ ਵਿਦਿਆਰਥੀ ਨਹੀਂ ਸਨ। ਉਹ ਬੋਲਣ ਵਾਲਿਆਂ ਦੇ ਕਿਸੇ ਅਣਜਾਣ ਸਮਾਜ ਨਾਲ ਸੰਬੰਧਤ ਸਨ। ਇਸ ਤਰ੍ਹਾਂ ਉਨ੍ਹਾਂ ਨੂੰ ਨਵੀਂ ਭਾਸ਼ਾ ਲਈ ਛੇਤੀ ਨਾਲ ਸਹਾਇਤਾ ਪ੍ਰਾਪਤ ਕਰਨ ਲਈਮਜਬੂਰ ਕੀਤਾ ਗਿਆ। ਕੁਝ ਸਮੇਂ ਬਾਦ ਜਾਂਚ-ਅਧੀਨ ਵਿਅਕਤੀਆਂ ਦਾ ਨਿਰੀਖਣ ਕੀਤਾ ਗਿਆ। ਦੋਹਾਂ ਸਮੂਹਾਂ ਨੇ ਨਵੀਂ ਭਾਸ਼ਾ ਦੀ ਇੱਕੋ-ਜਿਹੀ ਵਧੀਆ ਜਾਣਕਾਰੀ ਪ੍ਰਦਰਸ਼ਿਤ ਕੀਤੀ। ਪਰ ਉਨ੍ਹਾਂ ਦੇ ਦਿਮਾਗ ਨੇ ਵਿਦੇਸ਼ੀ ਭਾਸ਼ਾ ਨੂੰ ਵੱਖ-ਵੱਖ ਢੰਗ ਨਾਲ ਸੰਸਾਧਿਤ ਕੀਤਾ! ਜਿਨ੍ਹਾਂ ਨੇ ‘ਵਿਦੇਸ਼ੀ’ ਮਾਹੌਲ ਅਨੁਸਾਰ ਸਿੱਖਿਆ ਪ੍ਰਾਪਤ ਕੀਤੀ, ਅਜੀਬ ਦਿਮਾਗੀ ਗਤੀਵਿਧੀਆਂ ਦਰਸਾਈਆਂ। ਉਨ੍ਹਾਂ ਦੇ ਦਿਮਾਗ ਨੇ ਵਿਦੇਸ਼ੀ ਵਿਆਕਰਣ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਾਂਗ ਸੰਸਾਧਿਤ ਕੀਤਾ। ਮੂਲ ਬੁਲਾਰਿਆਂ ਵਿੱਚ ਵੀ ਉਹੀ ਕਾਰਜਵਿਧੀਆਂ ਦੀ ਪਛਾਣ ਕੀਤੀ ਗਈ। ਭਾਸ਼ਾ ਲਈ ਛੁੱਟੀ ਮਨਾਉਣ ਜਾਣਾ ਸਿਖਲਾਈ ਦਾ ਇੱਕ ਬਹੁਤ ਹੀ ਵਧੀਆ ਅਤੇ ਸਭ ਤੋ ਵੱਧ ਪ੍ਰਭਾਵਸ਼ਾਲੀ ਤਰੀਕਾ ਹੈ!